By G-Kamboj on
INDIAN NEWS, News

ਅੰਮ੍ਰਿਤਸਰ, 28 ਮਈ- ਕੁੱਲ ਹਿੰਦ ਕਾਂਗਰਸ ਕਮੇਟੀ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਆਖਿਆ ਕਿ ਜੇਕਰ ‘ਇੰਡੀਆ’ ਗਠਜੋੜ ਦੀ ਸਰਕਾਰ ਸੱਤਾ ਵਿੱਚ ਆਈ ਤਾਂ ਨਾ ਸਿਰਫ ਕਿਸਾਨਾਂ ਦੇ ਕਰਜ਼ੇ ਮੁਆਫ ਕੀਤੇ ਜਾਣਗੇ ਸਗੋਂ ਐਮਐਸਪੀ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਖੇਤੀ ਵਸਤਾਂ ਤੋਂ ਜੀਐਸਟੀ ਨੂੰ ਖਤਮ ਕੀਤਾ ਜਾਵੇਗਾ। ਉਹ ਅੱਜ ਇੱਥੇ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ […]
By G-Kamboj on
INDIAN NEWS, News

ਪਟਿਆਲਾ, 28 ਮਈ- ਹਰਿਆਣਾ ਪੁਲੀਸ ਵੱਲੋਂ ਗ੍ਰਿਫਤਾਰ ਕੀਤੇ ਗਏ ਤਿੰਨ ਕਿਸਾਨਾਂ ਦੀ ਰਿਹਾਈ ਲਈ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਉਲੀਕੇ ਪ੍ਰੋਗਰਾਮ ਤਹਿਤ ਅੱਜ ਇਥੇ ਭਾਜਪਾ ਉਮੀਦਵਾਰ ਪਰਨੀਤ ਕੌਰ ਦੀ ਰਿਹਾਇਸ਼ ਮੋਤੀ ਪਟਿਆਲਾ ਵਿਖੇ ਧਰਨਾ ਮਾਰਿਆ ਗਿਆ। ਧਰਨਾਕਾਰੀ ਮਹਿਲ ਵੱਲ ਵਧ ਰਹੇ ਸਨ ਪਰ ਪੁਲੀਸ ਨੇ ਧਰਨਾਕਾਰੀਆਂ ਨੂੰ ਮਹਿਲ ਦੇ ਨਜ਼ਦੀਕ […]
By G-Kamboj on
INDIAN NEWS, News

ਚੰਡੀਗੜ੍ਹ, 28 ਮਈ- ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਹਾਈ ਕੋਰਟ ਵੱਲੋਂ ਵੱਡੀ ਰਾਹਤ ਮਿਲੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਡਿਵੀਜ਼ਨ ਬੈਂਚ ਨੇ ਮੰਗਲਵਾਰ ਨੂੰ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਵੱਲੋਂ ਰਣਜੀਤ ਸਿੰਘ ਕਤਲ ਕੇਸ ਵਿੱਚ ਬਰੀ ਕਰ ਦਿੱਤਾ ਹੈ। ਪੰਚਕੂਲਾ ਦੀ ਇੱਕ ਵਿਸ਼ੇਸ਼ ਸੀਬੀਆਈ ਅਦਾਲਤ […]
By G-Kamboj on
INDIAN NEWS, News

ਨਵੀਂ ਦਿੱਲੀ, 28 ਮਈ- ਸੁਪਰੀਮ ਕੋਰਟ ਨੇ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ’ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਪਹਿਲੀ ਜੂਨ ਤਕ ਮਿਲੀ ਅੰਤਰਿਮ ਜ਼ਮਾਨਤ ਨੂੰ ਮੈਡੀਕਲ ਆਧਾਰ ’ਤੇ ਸੱਤ ਦਿਨ ਵਧਾਉਣ ਦੀ ਮੰਗ ਕੀਤੀ ਸੀ। ਜਸਟਿਸ ਜੇ ਕੇ ਮਹੇਸ਼ਵਰੀ ਅਤੇ ਜਸਟਿਸ ਕੇ ਵੀ ਵਿਸ਼ਵਨਾਥਨ […]
By G-Kamboj on
ENTERTAINMENT, INDIAN NEWS, News, Punjabi Movies

ਜਲੰਧਰ-ਦੁਨੀਆ ਭਰ ‘ਚ 7 ਜੂਨ ਨੂੰ ਰਿਲੀਜ਼ ਹੋਣ ਵਾਲੀ ਪੰਜਾਬੀ ਫਿਲਮ ‘ਨੀ ਮੈਂ ਸੱਸ ਕੁੱਟਣੀ 2’ ਦਾ ਟਾਈਟਲ ਗੀਤ ਅੱਜ ਰਿਲੀਜ਼ ਹੋ ਚੁੱਕਿਆ ਹੈ। ਜਿਸਦੀ ਲੀਰੀਕਲ ਵੀਡੀਓ ‘ਸਾ-ਰੇ-ਗਾ-ਮਾ’ ਪੰਜਾਬੀ ਦੇ ਅਧਿਕਾਰਤ ਯੂਟਿਊਬ ਚੈਨਲ ‘ਤੇ ਰਿਲੀਜ਼ ਕੀਤੀ ਗਈ ਹੈ। ਰਿਲੀਜ਼ ਹੁੰਦਿਆਂ ਹੀ ਇਸ ਗੀਤ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਦੱਸਣਯੋਗ ਹੈ ਕਿ ਇਸ […]