ਅਮਰੀਕਾ ਦੇ ਸ਼ਿਕਾਗੋ ’ਚ ਭਾਰਤੀ ਵਿਦਿਆਰਥੀ ਲਾਪਤਾ

ਅਮਰੀਕਾ ਦੇ ਸ਼ਿਕਾਗੋ ’ਚ ਭਾਰਤੀ ਵਿਦਿਆਰਥੀ ਲਾਪਤਾ

ਵਾਸ਼ਿੰਗਟਨ, 9 ਮਈ- ਅਮਰੀਕਾ ਦੇ ਸ਼ਿਕਾਗੋ ਵਿੱਚ 2 ਮਈ ਤੋਂ ਭਾਰਤੀ ਵਿਦਿਆਰਥੀ ਲਾਪਤਾ ਹੈ। ਸ਼ਿਕਾਗੋ ਸਥਿਤ ਕੌਂਸਲੇਟ ਜਨਰਲ ਨੇ ਇਹ ਜਾਣਕਾਰੀ ਦਿੱਤੀ। ਭਾਰਤੀ ਵਿਦਿਆਰਥੀ ਨਾਲ ਜੁੜੇ ਇਸ ਮਾਮਲੇ ਨੇ ਅਮਰੀਕਾ ਵਿੱਚ ਭਾਰਤੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾਵਾਂ ਵਧਾ ਦਿੱਤੀਆਂ ਹਨ। ਇਸ ਤੋਂ ਪਹਿਲਾਂ ਵੀ ਭਾਰਤੀ ਨਾਗਰਿਕਾਂ ‘ਤੇ ਹਮਲਿਆਂ ਦੀਆਂ ਕਈ ਦਿਲ ਦਹਿਲਾ ਦੇਣ […]

ਦੇਸ਼ ’ਚ 56 ਫ਼ੀਸਦ ਬਿਮਾਰੀਆਂ ਦੀ ਜੜ੍ਹ ਗ਼ੈਰ-ਸਿਹਤਮੰਦ ਭੋਜਨ

ਦੇਸ਼ ’ਚ 56 ਫ਼ੀਸਦ ਬਿਮਾਰੀਆਂ ਦੀ ਜੜ੍ਹ ਗ਼ੈਰ-ਸਿਹਤਮੰਦ ਭੋਜਨ

ਨਵੀਂ ਦਿੱਲੀ, 9 ਮਈ- ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐੱਮਆਰ) ਨੇ ਕਿਹਾ ਹੈ ਕਿ ਭਾਰਤ ਵਿੱਚ 56.4 ਫ਼ੀਸਦੀ ਬਿਮਾਰੀਆਂ ਦਾ ਕਾਰਨ ਗ਼ੈਰ-ਸਿਹਤਮੰਦ ਖੁਰਾਕ ਹੈ। ਆਈਸੀਐੱਮਆਰ ਨੇ ਜ਼ਰੂਰੀ ਪੌਸ਼ਟਿਕ ਤੱਤਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਅਤੇ ਮੋਟਾਪੇ ਅਤੇ ਸ਼ੂਗਰ ਵਰਗੀਆਂ ਬਿਮਾਰੀਆਂ ਤੋਂ ਬਚਣ ਲਈ 17 ਕਿਸਮਾਂ ਦੇ ਖੁਰਾਕ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਪੌਸ਼ਟਿਕ ਤੱਤਾਂ ਨਾਲ […]

ਵਜ਼ੀਦਪੁਰ ਬਧੇਸ਼ਾ ਦੇ ਪ੍ਰਾਇਮਰੀ ਸਕੂਲ ਅਧਿਆਪਕ ਦਾ ਕਤਲ

ਵਜ਼ੀਦਪੁਰ ਬਧੇਸ਼ਾ ਦੇ ਪ੍ਰਾਇਮਰੀ ਸਕੂਲ ਅਧਿਆਪਕ ਦਾ ਕਤਲ

ਸ਼ੇਰਪੁਰ, 9 ਮਈ- ਅੱਜ ਸਵੇਰੇ ਮਾਲੇਰਕੋਟਲਾ ਤੋਂ ਬਲਾਕ ਸ਼ੇਰਪੁਰ ਦੇ ਪਿੰਡ ਵਜ਼ੀਦਪੁਰ ਬਧੇਸ਼ਾ ਪੜ੍ਹਾਉਣ ਜਾ ਰਹੇ ਅਧਿਆਪਕ ਸਾਹਿਬ ਸਿੰਘ ਨੂੰ ਅਣਪਛਾਤਿਆਂ ਨੇ ਕਤਲ ਕਰਕੇ ਡਰੇਨ ਦੇ ਕੰਢੇ ਸੁੱਟ ਦਿੱਤਾ। ਸਰਕਾਰੀ ਪ੍ਰਾਇਮਰੀ ਸਕੂਲ ਵਜ਼ੀਦਪੁਰ ਬਧੇਸ਼ਾ ਦੇ ਸੈਂਟਰ ਹੈੱਡ ਟੀਚਰ ਰਾਜਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮਗਨਰੇਗਾ ਮਜ਼ਦੂਰਾਂ ਨੇ ਇਸ ਸਬੰਧੀ ਜਾਣਕਾਰੀ ਦਿੱਤੀ, ਜਿਸ ਮਗਰੋਂ ਤੁਰੰਤ […]

ਆਸਟਰੇਲੀਆ ’ਚ ਭਾਰਤੀ ਵਿਦਿਆਰਥੀ ਦੀ ਹੱਤਿਆ ਦੇ ਦੋਸ਼ ’ਚ ਦੋ ਹਰਿਆਣਵੀ ਭਰਾ ਗ੍ਰਿਫ਼ਤਾਰ

ਆਸਟਰੇਲੀਆ ’ਚ ਭਾਰਤੀ ਵਿਦਿਆਰਥੀ ਦੀ ਹੱਤਿਆ ਦੇ ਦੋਸ਼ ’ਚ ਦੋ ਹਰਿਆਣਵੀ ਭਰਾ ਗ੍ਰਿਫ਼ਤਾਰ

ਮੈਲਬਰਨ, 9 ਮਈ- ਆਸਟਰੇਲਿਆਈ ਪੁਲੀਸ ਨੇ ਭਾਰਤ ਦੇ 22 ਸਾਲਾ ਐੱਮਟੈੱਕ ਵਿਦਿਆਰਥੀ ਦੀ ਹੱਤਿਆ ਦੇ ਮਾਮਲੇ ਵਿਚ ਲੋੜੀਂਦੇ ਭਾਰਤੀ ਮੂਲ ਦੇ ਦੋ ਭਰਾਵਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੋਵਾਂ ’ਤੇ ਹਰਿਆਣਾ ਦੇ ਕਰਨਾਲ ਵਾਸੀ ਨੌਜਵਾਨ ਨਵਜੀਤ ਸੰਧੂ ਦੀ ਚਾਕੂ ਮਾਰਕੇ ਹੱਤਿਆ ਕਰਨ ਦਾ ਦੋਸ਼ ਹੈ। ਮੁਲਜ਼ਮਾਂ ਅਭਿਜੀਤ ਏ (26) ਅਤੇ ਰੌਬਿਨ ਗਾਰਟਨ (27) ਨੂੰ ਮੰਗਲਵਾਰ […]

ਭਾਰਤੀਆਂ ਨੇ 2022 ’ਚ 111 ਅਰਬ ਡਾਲਰ ਤੋਂ ਵਧ ਰਕਮ ਮੁਲਕ ਭੇਜੀ

ਭਾਰਤੀਆਂ ਨੇ 2022 ’ਚ 111 ਅਰਬ ਡਾਲਰ ਤੋਂ ਵਧ ਰਕਮ ਮੁਲਕ ਭੇਜੀ

ਸੰਯੁਕਤ ਰਾਸ਼ਟਰ, 8 ਮਈ- ਸੰਯੁਕਤ ਰਾਸ਼ਟਰ ਮਾਈਗਰੇਸ਼ਨ ਏਜੰਸੀ ਨੇ ਕਿਹਾ ਹੈ ਕਿ ਭਾਰਤ ’ਚ ਸਾਲ 2022 ਦੌਰਾਨ 111 ਅਰਬ ਡਾਲਰ ਦੀ ਰਕਮ ਭੇਜੀ ਗਈ ਜੋ ਦੁਨੀਆ ’ਚ ਸਭ ਤੋਂ ਵੱਧ ਹੈ। ਇਸ ਦੇ ਨਾਲ ਭਾਰਤ 100 ਅਰਬ ਡਾਲਰ ਦੇ ਅੰਕੜੇ ਤੱਕ ਪੁੱਜਣ ਅਤੇ ਇਸ ਨੂੰ ਪਾਰ ਕਰਨ ਵਾਲਾ ਪਹਿਲਾ ਮੁਲਕ ਬਣ ਗਿਆ ਹੈ। ਇੰਟਰਨੈਸ਼ਨਲ ਆਰਗੇਨਾਈਜ਼ੇਸ਼ਨ […]