By G-Kamboj on
INDIAN NEWS, News

ਓਟਾਵਾ, 8 ਮਈ- ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀ ਜੌਲੀ ਨੇ ਕਿਹਾ ਹੈ ਕਿ ਓਟਵਾ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿੱਚ ਭਾਰਤੀ ਏਜੰਟਾਂ ਦੇ ਸ਼ਾਮਲ ਹੋਣ ਦੇ ਦੋਸ਼ਾਂ ‘ਤੇ ਕਾਇਮ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੌਲੀ ਨੇ ਕਿਹਾ ਕਿ ਨਿੱਝਰ ਦੀ ਹੱਤਿਆ ਦੀ ਜਾਂਚ ਰਾਇਲ ਕੈਨੇਡੀਅਨ ਮਾਊਂਟਿਡ ਪੁਲੀਸ ਕਰ ਰਹੀ ਹੈ। ਉਨ੍ਹਾਂ ਕਿਹਾ,‘ਕੈਨੇਡਾ ਆਪਣੇ ਨਾਗਰਿਕਾਂ ਦੀ […]
By G-Kamboj on
INDIAN NEWS, News, World News

ਓਟਵਾ, 8 ਮਈ- ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤੇ ਤਿੰਨ ਭਾਰਤੀ ਨਾਗਰਿਕ ਇਸ ਕੇਸ ਵਿੱਚ ਕਤਲ ਦੇ ਦੋਸ਼ਾਂ ਦਾ ਸਾਹਮਣਾ ਕਰਨ ਲਈ ਪਹਿਲੀ ਵਾਰ ਵੀਡੀਓ ਕਾਨਫਰੰਸ ਰਾਹੀਂ ਕੈਨੇਡਾ ਦੀ ਅਦਾਲਤ ਵਿੱਚ ਪੇਸ਼ ਹੋਏ। ਇਸ ਕਤਲ ਨੇ ਕੈਨੇਡਾ-ਭਾਰਤ ਸਬੰਧਾਂ ਵਿੱਚ ਤਣਾਅ ਪੈਦਾ ਕਰ ਦਿੱਤਾ ਹੈ। ਐਡਮਿੰਟਨ ‘ਚ ਰਹਿਣ ਵਾਲੇ ਭਾਰਤੀ […]
By G-Kamboj on
INDIAN NEWS, News

ਨਵੀਂ ਦਿੱਲੀ, 8 ਮਈ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਦਾਅਵਾ ਕੀਤਾ ਕਿ ਦੇਸ਼ ਵਿਚ ਤਿੰਨ ਗੇੜਾਂ ਦੀਆਂ ਚੋਣਾਂ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੁਰਸੀ ਹਿੱਲ ਰਹੀ ਹੈ ਅਤੇ ਉਨ੍ਹਾਂ ਨੇ ਆਪਣੇ ਹੀ ‘ਦੋਸਤਾਂ’ ‘ਤੇ ਹਮਲੇ ਸ਼ੁਰੂ ਕਰ ਦਿੱਤੇ ਹਨ। ਅੱਜ ਸੋਸ਼ਲ ਮੰਚ ਐਕਸ ’ਤੇ ਪੋਸਟ ਵਿੱਚ ਉਨ੍ਹਾਂ ਇਹ ਗੱਲ ਕਹੀ। ਇਸ ਦੇ […]
By G-Kamboj on
INDIAN NEWS, News

ਲੁਧਿਆਣਾ 8 ਮਈ-ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰਁਸਟ ਪਿੰਡ ਜਰਖੜ ਵੱਲੋਂ ਕਰਵਾਏ ਜਾ ਰਹੇ 14ਵੇਂ ਓਲੰਪੀਅਨ ਪ੍ਰਿਥੀਪਾਲ ਸਿੰਘ ਹਾਕੀ ਫੈਸਟੀਵਲ ਦੇ ਦੂਜੇ ਦਿਨ ਅੱਜ ਜਿੱਥੇ ਜੂਨੀਅਰ ਵਰਗ ਵਿੱਚ ਚਚਰਾੜੀ , ਜਰਖੜ ਹਾਕੀ ਅਕੈਡਮੀ ਵੱਲੋਂ ਆਪਣੀ ਜੇਤੂ ਸ਼ੁਰੂਆਤ ਕੀਤੀ ਗਈ ਉੱਥੇ ਸੀਨੀਅਰ ਵਰਗ ਵਿੱਚ ਏਕ ਨੂਰ ਅਕੈਡਮੀ ਤੇ ਜਰਖੜ ਹਾਕੀ ਅਕੈਡਮੀ ਨੇ ਵੀ ਆਪਣੇ ਪਹਿਲੇ ਮੈਚ […]
By G-Kamboj on
INDIAN NEWS, News

ਨਵੀਂ ਦਿੱਲੀ, 7 ਮਈ- ਇਥੋਂ ਦੀ ਅਦਾਲਤ ਭਾਰਤੀ ਕੁਸ਼ਤੀ ਮਹਾਸੰਘ ਦੇ ਸਾਬਕਾ ਮੁਖੀ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਖ਼ਿਲਾਫ਼ ਛੇ ਮਹਿਲਾ ਪਹਿਲਵਾਨਾਂ ਵੱਲੋਂ ਦਰਜ ਕਰਵਾਏ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਦੋਸ਼ ਆਇਦ ਕਰਨ ਸਬੰਧੀ 10 ਮਈ ਨੂੰ ਫ਼ੈਸਲਾ ਸੁਣਾ ਸਕਦੀ ਹੈ। ਵਧੀਕ ਮੁੱਖ ਮੈਟਰੋਪੋਲੀਟਨ ਮੈਜਿਸਟਰੇਟ (ਏਸੀਐੱਮਐੱਮ) ਪ੍ਰਿਯੰਕਾ ਰਾਜਪੂਤ, ਜਿਨ੍ਹਾਂ ਨੇ ਇਸ ਬਾਰੇ […]