By G-Kamboj on
INDIAN NEWS, News

ਨਵੀਂ ਦਿੱਲੀ, 7 ਮਈ- ਦਿੱਲੀ ਸ਼ਰਾਬ ਘਪਲੇ ‘ਚ ਜੇਲ੍ਹ ‘ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਈ ਪਰ ਸੁਣਵਾਈ ਤੋਂ ਬਾਅਦ ਸੁਪਰੀਮ ਕੋਰਟ ਦਾ ਬੈਂਚ ਬਿਨਾਂ ਕੋਈ ਹੁਕਮ ਦਿੱਤੇ ਉੱਠ ਗਿਆ। ਹੁਣ ਸੁਪਰੀਮ ਕੋਰਟ ਦਾ ਬੈਂਚ ਕੇਜਰੀਵਾਲ ਦੀ ਪਟੀਸ਼ਨ ‘ਤੇ ਵੀਰਵਾਰ ਜਾਂ ਅਗਲੇ ਹਫ਼ਤੇ […]
By G-Kamboj on
INDIAN NEWS, News, World News

ਵਾਸ਼ਿੰਗਟਨ, 7 ਮਈ- ਅਮਰੀਕਾ ਵਿਚ ਸਿੱਖ ਵੱਖਵਾਦੀ ਆਗੂ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਦੇ ਦੋਸ਼ਾਂ ’ਤੇ ਭਾਰਤ ਵੱਲੋਂ ਕੀਤੀ ਜਾ ਰਹੀ ਜਾਂਚ ਦੇ ਨਤੀਜਿਆਂ ਦੀ ਅਮਰੀਕਾ ਉਡੀਕ ਕਰ ਰਿਹਾ ਹੈ। ਵਿਦੇਸ਼ ਵਿਭਾਗ ਦੇ ਬੁਲਾਰੇ ਮੈਥਿਊ ਮਿਲਰ ਨੇ ਅੱਜ ਆਪਣੀ ਪ੍ਰੈੱਸ ਕਾਨਫਰੰਸ ‘ਚ ਕਿਹਾ, ‘ਉਨ੍ਹਾਂ (ਭਾਰਤ ਸਰਕਾਰ) ਨੇ ਮਾਮਲੇ ਦੀ ਜਾਂਚ ਲਈ ਕਮੇਟੀ ਬਣਾਈ […]
By G-Kamboj on
INDIAN NEWS, News

ਮਾਨਸਾ, 7 ਮਈ- ਕਾਂਗਰਸ ਨੇ ਪੰਜਾਬ ਦੇ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸ਼ੇਰ ਸਿੰਘ ਘੁਬਾਇਆ ਨੂੰ ਉਮੀਦਵਾਰ ਐਲਾਨਿਆ ਹੈ। ਇਸ ਨਾਲ ਪਾਰਟੀ ਵਲੋਂ ਹੁਣ ਰਾਜ ਦੀਆਂ ਸਾਰੀਆਂ 13 ਸੀਟਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
By G-Kamboj on
INDIAN NEWS, News

ਪਟਿਆਲਾ, 7 ਮਈ- ਸ਼ੰਭੂ ਬਾਰਡਰ ‘ਤੇ ਅੱਜ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ, ਜਿਸ ਦੀ ਪਛਾਣ 70 ਸਾਲਾ ਜਸਵੰਤ ਸਿੰਘ ਪੁੱਤਰ ਗੁਰਦਿੱਤ ਸਿੰਘ ਪਿੰਡ ਸ਼ਾਹਬਾਜ਼ਪੁਰ ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ
By G-Kamboj on
INDIAN NEWS, News, Punjab News

ਪਟਿਆਲਾ, 7 ਮਈ ( ਗੁਰਪ੍ਰੀਤ ਕੰਬੋਜ)- ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਵਲੋਂ ਸੂਲਰ ਦੇ ਮਿਹਨਤੀ ਨੌਜਵਾਨ ਆਗੂ ਸ਼ੈਪੀ ਖੋਖਰ ਨੂੰ ਅਕਾਲੀ ਦਲ ਯੂਥ ਵਿੰਗ ਡਕਾਲਾ ਸਰਕਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਸੁਖਬੀਰ ਬਾਦਲ ਵਲੋਂ ਪਾਰਟੀ ਲਈ ਮਿਹਨਤ ਕਰ ਰਹੇ ਹਰਇਕ ਨੌਜਵਾਨ ਨੂੰ ਪੂਰਾ ਮਾਨ ਸਨਮਾਨ […]