By G-Kamboj on
INDIAN NEWS, News, World News

ਵਾਸ਼ਿੰਗਟਨ, 6 ਮਈ- ਭਾਰਤੀ ਮੂਲ ਦੀ ਸੁਨੀਤਾ ਵਿਲੀਅਮਜ਼ ਮੁੜ ਪੁਲਾੜ ਵਿੱਚ ਜਾਣ ਲਈ ਤਿਆਰ ਹੈ। ਇਸ ਵਾਰ ਬੁਚ ਵਿਲਮੋਰ ਵੀ ਉਨ੍ਹਾਂ ਦੇ ਨਾਲ ਹੋਣਗੇ। ਨਾਸਾ ਦੇ ਦੋ ਤਜਰਬੇਕਾਰ ਪੁਲਾੜ ਯਾਤਰੀ ਬੋਇੰਗ ਦੇ ਸਟਾਰਲਾਈਨਰ ਪੁਲਾੜ ਵਾਹਨ ਵਿੱਚ ਸਵਾਰ ਹੋ ਕੇ ਪੁਲਾੜ ਵਿੱਚ ਜਾਣ ਲਈ ਤਿਆਰ ਹਨ। ਇਹ ਪਹਿਲਾ ਮਨੁੱਖੀ ਪੁਲਾੜ ਵਾਹਨ ਹੋਵੇਗਾ, ਜੋ 7 ਮਈ ਨੂੰ […]
By G-Kamboj on
AUSTRALIAN NEWS, INDIAN NEWS, News
ਨਵੀਂ ਦਿੱਲੀ, 6 ਮਈ- ਜੇ ਤੁਸੀਂ ਆਸਟਰੇਲੀਆ ਜਾਣ ਦਾ ਸੁਫ਼ਨਾ ਦੇਖ ਰਹੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਹੀ ਹੈ। ਆਸਟਰੇਲੀਆ ਨੇ ਸਾਰੇ ਵੀਜ਼ਿਆਂ ਲਈ ਟੋਫਲ ਸਕੋਰ ਨੂੰ ਮਾਨਤਾ ਦਿੱਤੀ ਹੈ। ਐਜੂਕੇਸ਼ਨਲ ਟੈਸਟਿੰਗ ਸਰਵਿਸ ਦੇ ਹਵਾਲੇ ਨਾਲ ਅੱਜ ਕਿਹਾ ਗਿਆ ਹੈ ਕਿ ਟੋਫਲ ਸਕੋਰ ਹੁਣ ਸਾਰੇ ਆਸਟਰੇਲਿਆਈ ਵੀਜ਼ਿਆਂ ਲਈ ਵੈਧ ਹੋਣਗੇ। ਟੋਫਲ ਦੀ ਪਿਛਲੇ ਸਾਲ […]
By G-Kamboj on
INDIAN NEWS, News

ਚੰਡੀਗੜ੍ਹ, 6 ਮਈ- ਲੋਕ ਸਭਾ ਚੋਣਾਂ ਦੇ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਝਟਕਾ ਲੱਗਾ, ਜਦੋਂ ਉਸ ਦੇ ਚੰਡੀਗੜ੍ਹ ਤੋਂ ਉਮੀਦਵਾਰ ਹਰਦੀਪ ਸਿੰਘ ਬੁਟੇਰਲਾ ਨੇ ਆਪਣੀ ਸਮੁੱਚੀ ਟੀਮ ਸਮੇਤ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਤੇ ਚੋਣ ਲੜਨ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀ ਟਿਕਟ ਵਾਪਸ ਕਰ ਰਹੇ […]
By G-Kamboj on
INDIAN NEWS, News, SPORTS NEWS

ਪੋਰਟ ਆਫ ਸਪੇਨ, 6 ਮਈ- ਵੈਸਟਇੰਡੀਜ਼ ਅਤੇ ਅਮਰੀਕਾ ‘ਚ ਹੋਣ ਵਾਲੇ ਟੀ-20 ਵਿਸ਼ਵ ਕੱਪ ਨੂੰ ਅਤਿਵਾਦੀ ਧਮਕੀ ਮਿਲੀ ਹੈ। ਇਸ ਦਾ ਖੁਲਾਸਾ ਕਰਦੇ ਹੋਏ ਤ੍ਰਿਨੀਦਾਦ ਦੇ ਪ੍ਰਧਾਨ ਮੰਤਰੀ ਕੀਥ ਰੌਲੇ ਨੇ ਕਿਹਾ ਕਿ ਮੇਜ਼ਬਾਨ ਇਸ ਖਤਰੇ ਨਾਲ ਨਜਿੱਠਣ ਲਈ ਸੁਰੱਖਿਆ ਸਬੰਧੀ ਵਾਧੂ ਯਤਨ ਕਰੇਗਾ। ਅਗਲੇ ਮਹੀਨੇ ਤੋਂ ਹੋਣ ਵਾਲੇ ਟੀ-20 ਵਿਸ਼ਵ ਕੱਪ ‘ਚ ਭਾਰਤ ਸਮੇਤ […]
By G-Kamboj on
INDIAN NEWS, News

ਰਾਂਚੀ, 6 ਮਈ- ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਝਾਰਖੰਡ ਦੇ ਮੰਤਰੀ ਦੇ ਸਕੱਤਰ ਦੇ ਕਥਿਤ ਘਰੇਲੂ ਨੌਕਰ ਦੇ ਘਰ ਦੀ ਤਲਾਸ਼ੀ ਦੌਰਾਨ ਵੱਡੀ ਮਾਤਰਾ ਵਿਚ ਨਕਦੀ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਸੂਤਰਾਂ ਵੱਲੋਂ ਸਾਂਝੀ ਕੀਤੀ ਵੀਡੀਓ ਵਿੱਚ ਈਡੀ ਦੇ ਅਧਿਕਾਰੀ ਇੱਕ ਕਮਰੇ ਵਿੱਚੋਂ ਕਰੰਸੀ ਨੋਟ ਚੁੱਕਦੇ ਹੋਏ ਦੇਖੇ ਜਾ ਸਕਦੇ ਹਨ, ਜਿਸ ਥਾਂ ‘ਤੇ […]