ਆਸਟਰੇਲੀਆ : ਵਿਦਿਆਰਥੀਆਂ ਦੀ ਖਹਿਬਾਜ਼ੀ ਕਾਰਨ ਹਰਿਆਣਾ ਦੇ ਨੌਜਵਾਨ ਦੀ ਚਾਕੂ ਮਾਰ ਕੇ ਹੱਤਿਆ

ਆਸਟਰੇਲੀਆ : ਵਿਦਿਆਰਥੀਆਂ ਦੀ ਖਹਿਬਾਜ਼ੀ ਕਾਰਨ ਹਰਿਆਣਾ ਦੇ ਨੌਜਵਾਨ ਦੀ ਚਾਕੂ ਮਾਰ ਕੇ ਹੱਤਿਆ

ਚੰਡੀਗੜ੍ਹ, 6 ਮਈ- ਆਸਟਰੇਲੀਆ ਵਿਚ ਕੁਝ ਭਾਰਤੀ ਵਿਦਿਆਰਥੀਆਂ ਵਿਚਾਲੇ ਹੋਈ ਲੜਾਈ ਦੌਰਾਨ ਹਰਿਆਣਾ ਦੇ ਕਰਨਾਲ ਦੇ ਵਾਸੀ 22 ਸਾਲਾ ਐੱਮਟੈੱਕ ਵਿਦਿਆਰਥੀ ਦੀ ਕਥਿਤ ਤੌਰ ‘ਤੇ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਘਟਨਾ ‘ਚ ਇਕ ਹੋਰ ਵਿਦਿਆਰਥੀ ਜ਼ਖਮੀ ਹੋ ਗਿਆ। ਮ੍ਰਿਤਕ ਦੇ ਰਿਸ਼ਤੇਦਾਰ ਯਸ਼ਵੀਰ ਅਨੁਸਾਰ ਨਵਜੀਤ ਸੰਧੂ ‘ਤੇ ਕਿਸੇ ਹੋਰ ਵਿਦਿਆਰਥੀ ਨੇ ਚਾਕੂ ਨਾਲ ਉਸ […]

ਨਿੱਝਰ ਦੀ ਹੱਤਿਆ ਭਾਰਤ ਨੇ ਕਰਵਾਈ: ਜਗਮੀਤ ਸਿੰਘ ਦਾ ਦੋਸ਼

ਨਿੱਝਰ ਦੀ ਹੱਤਿਆ ਭਾਰਤ ਨੇ ਕਰਵਾਈ: ਜਗਮੀਤ ਸਿੰਘ ਦਾ ਦੋਸ਼

ਓਟਾਵਾ, 4 ਮਈ- ਕੈਨੇਡਾ ਦੇ ਵੱਡੇ ਸਿੱਖ ਨੇਤਾ ਜਗਮੀਤ ਸਿੰਘ ਨੇ ਦੋਸ਼ ਲਾਇਆ ਹੈ ਕਿ ਹਰਦੀਪ ਸਿੰਘ ਨਿੱਝਰ ਦਾ ਕਤਲ ਭਾਰਤ ਨੇ ਕਰਵਾਇਆ ਹੈ। ਜਗਮੀਤ ਸਿੰਘ ਪਹਿਲਾਂ ਵੀ ਭਾਰਤ ‘ਤੇ ਦੋਸ਼ ਲਗਾ ਚੁੱਕੇ ਹਨ। ਇਕ ਪਾਸੇ ਜਗਮੀਤ ਸਿੰਘ ਭਾਰਤ ‘ਤੇ ਦੋਸ਼ ਲਗਾ ਰਹੇ ਹਨ, ਜਦਕਿ ਦੂਜੇ ਪਾਸੇ ਕੈਨੇਡਾ ਦੀ ਪੁਲੀਸ ਹਾਲੇ ਤੱਕ ਕੋਈ ਵੀ ਸਬੂਤ […]

ਕੈਨੇਡਾ ’ਚ ਨਿੱਝਰ ਕਤਲ ਸਬੰਧੀ 3 ਭਾਰਤੀ ਨਾਗਰਿਕ ਗ੍ਰਿਫ਼ਤਾਰ, ‘ਕਈ ਹੋਰਾਂ’ ਦੀ ਨੱਪੀ ਜਾ ਰਹੀ ਪੈੜ

ਕੈਨੇਡਾ ’ਚ ਨਿੱਝਰ ਕਤਲ ਸਬੰਧੀ 3 ਭਾਰਤੀ ਨਾਗਰਿਕ ਗ੍ਰਿਫ਼ਤਾਰ, ‘ਕਈ ਹੋਰਾਂ’ ਦੀ ਨੱਪੀ ਜਾ ਰਹੀ ਪੈੜ

ਓਟਾਵਾ/ਨਿਊਯਾਰਕ, 4 ਮਈ- ਕੈਨੇਡਾ ਵਿੱਚ ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਮਾਮਲੇ ਵਿੱਚ ਤਿੰਨ ਭਾਰਤੀ ਨਾਗਰਿਕਾਂ ਨੂੰ ਗ੍ਰਿਫਤਾਰ ਕਰਨ ਵਾਲੇ ਕੈਨੇਡੀਅਨ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਦੀ ਜਾਂਚ ਹਾਲੇ ਖਤਮ ਨਹੀਂ ਹੋਈ ਅਤੇ ਇਸ ਕਤਲ ਵਿੱਚ ‘ਹੋਰਾਂ ’ ਨੇ ਭੂਮਿਕਾ ਨਿਭਾਈ ਹੈ। ਐਡਮਿੰਟਨ ਦੇ ਰਹਿਣ ਵਾਲੇ ਕਰਨ ਬਰਾੜ (22), ਕਮਲਪ੍ਰੀਤ ਸਿੰਘ (22) ਅਤੇ […]

ਬਰਤਾਨਵੀ ਸੰਸਦ ’ਚ ਗੁਰਬਾਣੀ ਦੀਆਂ ਧੁਨਾਂ ਗੂੰਜੀਆਂ

ਬਰਤਾਨਵੀ ਸੰਸਦ ’ਚ ਗੁਰਬਾਣੀ ਦੀਆਂ ਧੁਨਾਂ ਗੂੰਜੀਆਂ

ਲੰਡਨ, 2 ਮਈ- ਲੰਡਨ ’ਚ ਆਪਣੀ ਤਰ੍ਹਾਂ ਦੇ ਪਹਿਲੇ ਵਿਸਾਖੀ ਸਮਾਗਮ ’ਚ ਇਸ ਹਫ਼ਤੇ ਸੰਸਦ ਦੇ ਦੋਵੇਂ ਸਦਨਾਂ ’ਚ ਗੁਰਬਾਣੀ ਦੀਆਂ ਅਨਾਹਦ ਧੁਨਾਂ ਅਤੇ ਸਦਭਾਵਨਾ ਦੇ ਸੁਨੇਹਿਆਂ ਦੀ ਗੂੰਜ ਸੁਣਾਈ ਦਿੱਤੀ। ਬਰਤਾਨਵੀ-ਭਾਰਤੀ ਥਿੰਕ ਟੈਂਕ ‘1928 ਇੰਸਟੀਚਿਊਟ’ ਅਤੇ ਪਰਵਾਸੀਆਂ ਦੀ ਜਥੇਬੰਦੀ ਸਿਟੀ ਸਿੱਖਸ ਐਂਡ ਬ੍ਰਿਟਿਸ਼ ਪੰਜਾਬੀ ਵੈੱਲਫੇਅਰ ਐਸੋਸੀਏਸ਼ਨ (ਬੀਪੀਡਬਲਿਊਏ) ਵੱਲੋਂ ਸੋਮਵਾਰ ਸ਼ਾਮ ਨੂੰ ਕਰਵਾਏ ਇਸ ਸਮਾਗਮ […]

ਕੋਲੰਬੀਆ ’ਵਰਸਿਟੀ ’ਚੋਂ ਫਲਸਤੀਨ ਪੱਖੀ ਪ੍ਰਦਰਸ਼ਨਕਾਰੀ ਜਬਰੀ ਹਟਾਏ

ਕੋਲੰਬੀਆ ’ਵਰਸਿਟੀ ’ਚੋਂ ਫਲਸਤੀਨ ਪੱਖੀ ਪ੍ਰਦਰਸ਼ਨਕਾਰੀ ਜਬਰੀ ਹਟਾਏ

ਨਿਊਯਾਰਕ, 2 ਮਈ- ਕੋਲੰਬੀਆ ਯੂਨੀਵਰਸਿਟੀ ’ਚ ਪ੍ਰਦਰਸ਼ਨ ਕਰ ਰਹੇ ਫਲਸਤੀਨ ਪੱਖੀ ਵਿਦਿਆਰਥੀਆਂ ਨੂੰ ਪੁਲੀਸ ਨੇ ਜਬਰੀ ਉਥੋਂ ਹਟਾ ਦਿੱਤਾ। ਪ੍ਰਦਰਸ਼ਨ ਕਾਰਨ ਯੂਨੀਵਰਸਿਟੀ ਦਾ ਕੰਮਕਾਰ ਠੱਪ ਹੋ ਕੇ ਰਹਿ ਗਿਆ ਸੀ। ਉਧਰ ਲਾਸ ਏਂਜਲਸ ’ਚ ਯੂਨੀਵਰਸਿਟੀ ਆਫ਼ ਕੈਲੀਫੋਰਨੀਆ ਵਿਖੇ ਇਜ਼ਰਾਈਲ ਪੱਖੀ ਅਤੇ ਫਲਸਤੀਨ ਪੱਖੀ ਪ੍ਰਦਰਸ਼ਨਕਾਰੀ ਆਪਸ ’ਚ ਭਿੜ ਗਏ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਦੋਵੇਂ […]