By G-Kamboj on
INDIAN NEWS, News

ਨਵੀਂ ਦਿੱਲੀ, 2 ਮਈ- ਸਕੂਲਾਂ ਵਿੱਚ ਬੰਬ ਹੋਣ ਬਾਰੇ ਕੁਝ ਵਟਸਐਪ ਗਰੁੱਪਾਂ ਵਿੱਚ ਕੀਤੇ ਜਾ ਰਹੇ ਝੂਠੇ ਦਾਅਵਿਆਂ ਦਾ ਨੋਟਿਸ ਲੈਂਦਿਆਂ ਦਿੱਲੀ ਪੁਲੀਸ ਨੇ ਅੱਜ ਕਿਹਾ ਹੈ ਕਿ ਇਨ੍ਹਾਂ ਸੰਦੇਸ਼ਾਂ ਵਿੱਚ ਕੋਈ ਸੱਚਾਈ ਨਹੀਂ ਹੈ। ਪੁਲੀਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਵਟਸਐਪ ਗਰੁੱਪ ‘ਤੇ ਸਾਹਮਣੇ ਆਏ ਉਨ੍ਹਾਂ ਆਡੀਓ ਸੰਦੇਸ਼ਾਂ ‘ਤੇ ਵਿਸ਼ਵਾਸ ਨਾ […]
By G-Kamboj on
INDIAN NEWS, News

ਅੰਮ੍ਰਿਤਸਰ, 2 ਮਈ- ਉੱਤਰਾਖੰਡ ਵਿਖੇ 15 ਹਜ਼ਾਰ ਫੁੱਟ ਦੀ ਉਚਾਈ ’ਤੇ ਸਥਾਪਤ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਆਰੰਭਤਾ ਵਾਸਤੇ ਭਾਰਤੀ ਫੌਜ ਦੇ ਜਵਾਨਾਂ ਵੱਲੋਂ ਰਸਤੇ ਤਿਆਰ ਕਰਨ ਦੀ ਸ਼ੁਰੂ ਕੀਤੀ ਸੇਵਾ ਤਹਿਤ ਅੱਜ ਅਰਦਾਸ ਮਗਰੋਂ ਗੁਰਦੁਆਰੇ ਦੇ ਕਿਵਾੜ ਖੋਲ੍ਹੇ ਗਏ ਹਨ। ਗੁਰਦੁਆਰਾ ਹੇਮਕੁੰਟ ਸਾਹਿਬ ਦੇ ਆਲੇ ਦੁਆਲੇ 12 ਤੋਂ 15 ਫੁੱਟ ਬਰਫ ਹੈ […]
By G-Kamboj on
INDIAN NEWS, News
ਨਵੀਂ ਦਿੱਲੀ, 2 ਮਈ- ਕੇਂਦਰ ਨੇ ਅੱਜ ਸੁਪਰੀਮ ਕੋਰਟ ਨੂੰ ਕਿਹਾ ਕਿ ਸੀਬੀਆਈ ਉਸ ਦੇ ਕੰਟਰੋਲ ਹੇਠ ਨਹੀਂ ਹੈ। ਕੇਂਦਰ ਨੇ ਪੱਛਮੀ ਬੰਗਾਲ ਸਰਕਾਰ ਵੱਲੋਂ ਦਾਇਰ ਮੁਕੱਦਮੇ ‘ਤੇ ਆਪਣੇ ਮੁਢਲੇ ਇਤਰਾਜ਼ ‘ਚ ਇਹ ਗੱਲ ਕਹੀ। ਦਰਅਸਲ ਬੰਗਾਲ ਸਰਕਾਰ ਨੇ ਆਪਣੇ ਮੁਕੱਦਮੇ ਵਿੱਚ ਕਿਹਾ ਹੈ ਕਿ ਸੀਬੀਆਈ ਰਾਜ ਦੀ ਅਗਾਊਂ ਇਜਾਜ਼ਤ ਤੋਂ ਬਿਨਾਂ ਕਈ ਮਾਮਲਿਆਂ ਵਿੱਚ […]
By G-Kamboj on
INDIAN NEWS, News

ਕੈਲੀਫੋਰਨੀਆ, 2 ਮਈ- ਫਰਿਜ਼ਨੋ ਵਿੱਚ ਗੋਲੀਬਾਰੀ ਤੋਂ ਬਾਅਦ ਅਮਰੀਕੀ ਪੁਲੀਸ ਨੇ ਕਿਹਾ ਹੈ ਕਿ ਇਹ ਘਟਨਾ ਕਿਸੇ ਵੀ ਤਰ੍ਹਾਂ ਭਾਰਤੀ ਦੀ ਹੱਤਿਆ ਨਾਲ ਸਬੰਧਤ ਨਹੀਂ ਹੈ। ਗੋਲੀਬਾਰੀ ਵਿੱਚ ਕਰਨ ਵਾਲੇ ਦੀ ਪਛਾਣ 37 ਸਾਲਾ ਜ਼ੇਵੀਅਰ ਗਲੇਡਨੀ ਵਜੋਂ ਹੋਈ ਹੈ। ਫਰਿਜ਼ਨੋ ਦੇ ਅਧਿਕਾਰੀਆਂ ਦਾ ਇਹ ਸਪੱਸ਼ਟੀਕਰਨ ਕਈ ਸੋਸ਼ਲ ਮੀਡੀਆ ਰਿਪੋਰਟਾਂ ਤੋਂ ਬਾਅਦ ਆਇਆ ਹੈ, ਜਿਸ ਵਿੱਚ […]
By G-Kamboj on
INDIAN NEWS, News, World News

ਨਿਊਯਾਰਕ, 1 ਮਈ- ਪੁਲੀਸ ਨੇ ਬੀਤੀ ਰਾਤ ਨਿਊਯਾਰਕ ‘ਚ ਕੋਲੰਬੀਆ ਯੂਨੀਵਰਸਿਟੀ ਦੇ ਹੈਮਿਲਟਨ ਹਾਲ ‘ਚ ਇਕੱਠੇ ਹੋਏ 30 ਤੋਂ 40 ਫਲਸਤੀਨ ਸਮਰਥਕ ਪ੍ਰਦਰਸ਼ਨਕਾਰੀਆਂ ਨੂੰ ਹਟਾ ਦਿੱਤਾ। ਪ੍ਰਦਰਸ਼ਨਕਾਰੀ ਦਿਨ ਵੇਲੇ ਇਸ ਪ੍ਰਬੰਧਕੀ ਇਮਾਰਤ ’ਤੇ ਇਕੱਠੇ ਹੋਏ ਸਨ, ਜਿਸ ਮਗਰੋਂ ਅਧਿਕਾਰੀਆਂ ਨੂੰ ਪੁਲੀਸ ਬੁਲਾਉਣੀ ਪਈ। ਇਸ ਆਈਵੀ ਲੀਗ ਯੂਨੀਵਰਸਿਟੀ ਦੇ ਪ੍ਰਧਾਨ ਨੇ ਕਿਹਾ ਕਿ ਕੈਂਪਸ ਵਿੱਚ ਸੁਰੱਖਿਆ […]