By G-Kamboj on
INDIAN NEWS, News

ਲਖਨਊ, 1 ਮਈ- ਕੋਵਿਸ਼ੀਲਡ ਵੈਕਸੀਨ ਦੇ ‘ਮਾੜੇ ਪ੍ਰਭਾਵ’ ਬਾਰੇ ਵਿਵਾਦ ਕਾਰਨ ਸਮਾਜਵਾਦੀ ਪਾਰਟੀ (ਸਪਾ) ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਅੱਜ ਦੋਸ਼ ਲਾਇਆ ਕਿ ਸੱਤਾਧਾਰੀ ਪਾਰਟੀ ਨੇ ਲੋਕਾਂ ਦੀਆਂ ਜਾਨਾਂ ਨੂੰ ਖਤਰੇ ਵਿੱਚ ਪਾ ਕੇ ਟੀਕਾ ਨਿਰਮਾਤਾ ਤੋਂ ਸਿਆਸੀ ਚੰਦਾ ਇਕੱਠਾ ਕੀਤਾ ਹੈ ਅਤੇ ਇਸ ਦੀ ਉੱਚ ਪੱਧਰੀ ਨਿਆਂਇਕ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਇਹ ਵੀ […]
By G-Kamboj on
INDIAN NEWS, News, World News

ਵਾਸ਼ਿੰਗਟਨ, 1 ਮਈ- ਅਮਰੀਕਾ ਦੇ ਵਿਦੇਸ਼ ਵਿਭਾਗ ਦੇ ਅਧਿਕਾਰੀ ਨੇ ਕਿਹਾ ਕਿ ਸਿੱਖ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ਾਂ ਦੀ ਜਾਂਚ ਲਈ ਅਮਰੀਕਾ ਭਾਰਤ ਨਾਲ ਲਗਾਤਾਰ ਕੰਮ ਕਰ ਰਿਹਾ ਹੈ। ਅਮਰੀਕੀ ਵਿਦੇਸ਼ ਵਿਭਾਗ ਦੇ ਪ੍ਰਮੁੱਖ ਉਪ ਬੁਲਾਰੇ ਵੇਦਾਂਤ ਪਟੇਲ ਦੀ ਇਹ ਟਿੱਪਣੀ ਅਜਿਹੇ ਸਮੇਂ ‘ਚ ਆਈ ਹੈ, ਜਦੋਂ ਅਖਬਾਰ ‘ਵਾਸ਼ਿੰਗਟਨ […]
By G-Kamboj on
INDIAN NEWS, News

ਮੁੰਬਈ, 1 ਮਈ- ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੇ ਘਰ ‘ਤੇ ਗੋਲੀਬਾਰੀ ਦੇ ਮਾਮਲੇ ‘ਚ ਗ੍ਰਿਫਤਾਰ ਕੀਤੇ ਮੁਲਜ਼ਮ ਨੇ ਅੱਜ ਮੁੰਬਈ ਪੁਲੀਸ ਦੀ ਅਪਰਾਧ ਸ਼ਾਖਾ ਦੀ ਹਿਰਾਸਤ ’ਚ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਮ੍ਰਿਤਕ ਅਨੁਜ ਥਾਪਨ (23) ਨੇ ਹਿਰਾਸਤ ਦੇ ਪਖਾਨੇ ਅੰਦਰ ਬੈੱਡਸ਼ੀਟ […]
By G-Kamboj on
INDIAN NEWS, News

ਨਵੀਂ ਦਿੱਲੀ, 1 ਮਈ- ਕੇਂਦਰੀ ਗ੍ਰਹਿ ਮੰਤਰਾਲੇ ਨੇ ਅੱਜ ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ (ਐੱਨਸੀਆਰ) ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਨੂੰ ਅਫਵਾਹ ਕਰਾਰ ਦਿੱਤਾ ਅਤੇ ਲੋਕਾਂ ਨੂੰ ਕਿਹਾ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਮੰਤਰਾਲੇ ਨੇ ਕਿਹਾ ਕਿ ਪੁਲਹਸ ਅਤੇ ਸੁਰੱਖਿਆ ਏਜੰਸੀਆਂ ਪ੍ਰੋਟੋਕੋਲ ਦੇ ਅਨੁਸਾਰ ਜ਼ਰੂਰੀ ਕਦਮ ਚੁੱਕ ਰਹੀਆਂ ਹਨ।
By G-Kamboj on
INDIAN NEWS, News

ਨਵੀਂ ਦਿੱਲੀ/ਨੋਇਡਾ, 1 ਮਈ- ਅੱਜ ਸਵੇਰੇ ਦਿੱਲੀ ਤੇ ਕੌਮੀ ਰਾਜਧਾਨੀ ਖੇਤਰ ਦੇ ਕਰੀਬ 100 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਬਾਅਦ ਸਕੂਲਾਂ ’ਚ ਛੁੱਟੀ ਕਰ ਦਿੱਤੀ ਗਈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਮਯੂਰ ਵਿਹਾਰ ਖੇਤਰ ‘ਚ ਸਥਿਤ ਮਦਰ ਮੈਰੀ ਸਕੂਲ, ਦਵਾਰਕਾ ‘ਚ ਦਿੱਲੀ ਪਬਲਿਕ ਸਕੂਲ, ਚਾਣਕਿਆਪੁਰੀ ‘ਚ ਸੰਸਕ੍ਰਿਤੀ ਸਕੂਲ, ਵਸੰਤ ਕੁੰਜ ‘ਚ ਦਿੱਲੀ […]