ਜਰਖੜ ਖੇਡਾਂ -ਓਲੰਪੀਅਨ ਪ੍ਰਿਥੀਪਲ ਸਿੰਘ ਹਾਕੀ ਫੈਸਟੀਵਲ 4 ਮਈ ਤੋਂ ਫਾਈਨਲ 19 ਜੂਨ ਨੂੰ,

ਜਰਖੜ ਖੇਡਾਂ -ਓਲੰਪੀਅਨ ਪ੍ਰਿਥੀਪਲ ਸਿੰਘ ਹਾਕੀ ਫੈਸਟੀਵਲ 4 ਮਈ ਤੋਂ ਫਾਈਨਲ 19 ਜੂਨ ਨੂੰ,

ਸੀਨੀਅਰ ਅਤੇ ਜੂਨੀਅਰ ਵਰਗ ਵਿੱਚ ਲੈਣਗੀਆਂ ਕੁਁਲ 16 ਟੀਮਾਂ ਹਿੱਸਾ ਲੁਧਿਆਣਾ  29 ਅਪ੍ਰੈਲ – ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ  ਟਰਁਸਟ ਪਿੰਡ ਜਰਖੜ ਵੱਲੋਂ  ਜਰਖੜ ਖੇਡਾਂ ਦੀ ਕੜੀ ਦਾ 14ਵਾਂ ਓਲੰਪੀਅਨ ਪ੍ਰਿਥੀਪਾਲ ਸਿੰਘ  ਹਾਕੀ ਫੈਸਟੀਵਲ 4 ਮਈ ਤੋਂ ਜਰਖੜ ਖੇਡ ਸਟੇਡੀਅਮ ਵਿਖੇ ਸ਼ੁਰੂ ਹੋਵੇਗਾ ਤੇ ਇਸ ਹਾਕੀ ਫੈਸਟੀਵਲ ਦੇ ਫਾਈਨਲ ਮੁਕਾਬਲੇ 9 ਜੂਨ ਨੂੰ ਖੇਡੇ ਜਾਣਗੇ। […]

ਗਾਜ਼ਾ ’ਚ ਜੰਗ ਖ਼ਿਲਾਫ਼ ਵਿਦਿਆਰਥੀਆਂ ਦਾ ਪ੍ਰਦਰਸ਼ਨ ਕਈ ਹੋਰ ਅਮਰੀਕੀ ਯੂਨੀਵਰਸਿਟੀਆਂ ’ਚ ਫ਼ੈਲਿਆ

ਗਾਜ਼ਾ ’ਚ ਜੰਗ ਖ਼ਿਲਾਫ਼ ਵਿਦਿਆਰਥੀਆਂ ਦਾ ਪ੍ਰਦਰਸ਼ਨ ਕਈ ਹੋਰ ਅਮਰੀਕੀ ਯੂਨੀਵਰਸਿਟੀਆਂ ’ਚ ਫ਼ੈਲਿਆ

ਵਾਸ਼ਿੰਗਟਨ, 30 ਅਪਰੈਲ- ਇਜ਼ਰਾਈਲ-ਹਮਾਸ ਜੰਗ ਕਾਰਨ ਇਸ ਮਹੀਨੇ ਕੋਲੰਬੀਆ ਯੂਨੀਵਰਸਿਟੀ ਵਿੱਚ ਪ੍ਰਦਰਸ਼ਨਕਾਰੀਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਕਈ ਹੋਰ ਕੈਂਪਸਾਂ ਵਿੱਚ ਵੀ ਵਿਦਿਆਰਥੀਆਂ ਨੇ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ ਹੈ। ਵਿਦਿਆਰਥੀ ਯੂਨੀਵਰਸਿਟੀਆਂ ਨੂੰ ਉਨ੍ਹਾਂ ਕੰਪਨੀਆਂ ਤੋਂ ਵੱਖ ਹੋਣ ਦੀ ਮੰਗ ਕਰ ਰਹੇ ਹਨ, ਜੋ ਗਾਜ਼ਾ ਵਿੱਚ ਇਜ਼ਰਾਈਲ ਦੀਆਂ ਫੌਜੀ ਕੋਸ਼ਿਸ਼ਾਂ ਦਾ ਸਮਰਥਨ ਕਰ ਰਹੀਆਂ ਹਨ। ਨਿਊਯਾਰਕ […]

ਸਾਬਕਾ ਵਿਧਾਇਕ ਦਲਬੀਰ ਸਿੰਘ ਗੋਲਡੀ ਨੇ ਕਾਂਗਰਸ ਤੋਂ ਅਸਤੀਫ਼ਾ ਦਿੱਤਾ

ਸਾਬਕਾ ਵਿਧਾਇਕ ਦਲਬੀਰ ਸਿੰਘ ਗੋਲਡੀ ਨੇ ਕਾਂਗਰਸ ਤੋਂ ਅਸਤੀਫ਼ਾ ਦਿੱਤਾ

ਮਾਨਸਾ, 30 ਅਪਰੈਲ- ਕਾਂਗਰਸ ਤੋਂ ਕਈ ਦਿਨਾਂ ਤੋਂ ਨਿਰਾਸ਼ ਸਾਬਕਾ ਵਿਧਾਇਕ ਦਲਬੀਰ ਸਿੰਘ ਗੋਲਡੀ ਖੰਗੂੜਾ ਨੇ ਅੱਜ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਆਪਣਾ ਲਿਖਤੀ ਅਸਤੀਫ਼ਾ ਭੇਜ ਦਿੱਤਾ ਹੈ, ਜਿਸ ਵਿੱਚ ਉਨ੍ਹਾਂ ਲਿਖਿਆ ਹੈ ਕਿ ਉਹ ਕਾਂਗਰਸ ਲੀਡਰਸ਼ਿਪ ਤੋਂ ਨਿਰਾਸ਼ ਹੋ ਕੇ ਕਾਂਗਰਸ ਕਮੇਟੀ ਦੇ ਜ਼ਿਲ੍ਹਾ […]

ਵਿਸ਼ਵ ਕੱਪ ਟੀ-20 ਲਈ ਭਾਰਤ ਨੇ ਟੀਮ ਐਲਾਨੀ: ਕੇਐੱਲ ਰਾਹੁਲ ਬਾਹਰ, ਰਿਸ਼ਭ ਪੰਤ ਦੀ ਵਾਪਸੀ

ਵਿਸ਼ਵ ਕੱਪ ਟੀ-20 ਲਈ ਭਾਰਤ ਨੇ ਟੀਮ ਐਲਾਨੀ: ਕੇਐੱਲ ਰਾਹੁਲ ਬਾਹਰ, ਰਿਸ਼ਭ ਪੰਤ ਦੀ ਵਾਪਸੀ

ਨਵੀਂ ਦਿੱਲੀ, 30 ਅਪਰੈਲ- ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਅਮਰੀਕਾ ’ਚ ਹੋ ਰਹੇ ਵਿਸ਼ਵ ਕੱਪ ਟੀ-20 ਲਈ ਅੱਜ ਟੀਮ ਦਾ ਐਲਾਨ ਕਰ ਦਿੱਤਾ ਹੈ। ਸੰਜੂ ਸੈਮਸਨ ਅਤੇ ਯੁਜਵੇਂਦਰ ਚਾਹਲ ਨੂੰ 15 ਮੈਂਬਰੀ ਟੀਮ ਵਿੱਚ ਥਾਂ ਮਿਲ ਗਈ ਹੈ। ਕੇਐੱਲ ਰਾਹੁਲ ਨੂੰ ਟੀਮ ’ਚੋਂ ਬਾਹਰ ਕਰ ਦਿੱਤਾ ਗਿਆ ਹੈ, ਜਦ ਕਿ ਹਾਰਦਿਕ ਪਾਂਡਿਆ ਉਪ ਕਪਤਾਨ ਹੋਵੇਗਾ। […]

ਕੈਨੇਡਾ ’ਚ ਕੌਮਾਂਤਰੀ ਵਿਦਿਆਰਥੀ ਹਫ਼ਤੇ ’ਚ 24 ਘੰਟੇ ਹੀ ਕਰ ਸਕਣਗੇ ਕੰਮ

ਕੈਨੇਡਾ ’ਚ ਕੌਮਾਂਤਰੀ ਵਿਦਿਆਰਥੀ ਹਫ਼ਤੇ ’ਚ 24 ਘੰਟੇ ਹੀ ਕਰ ਸਕਣਗੇ ਕੰਮ

ਓਟਵਾ, 30 ਅਪਰੈਲ- ਕੈਨੇਡਾ ਸਰਕਾਰ ਨੇ ਭਾਰਤ ਸਣੇ ਸਾਰੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਨਵਾਂ ਨਿਯਮ ਬਣਾਇਆ ਹੈ। ਇਸ ਨਿਯਮ ਤਹਿਤ ਹੁਣ ਅੰਤਰਰਾਸ਼ਟਰੀ ਵਿਦਿਆਰਥੀ ਹਫ਼ਤੇ ਵਿੱਚ ਸਿਰਫ 24 ਘੰਟੇ ਕਾਲਜ ਕੈਂਪਸ ਤੋਂ ਬਾਹਰ ਕੰਮ ਕਰ ਸਕਦੇ ਹਨ। ਇਹ ਨਿਯਮ ਸਤੰਬਰ ਤੋਂ ਲਾਗੂ ਹੋ ਰਿਹਾ ਹੈ। ਪਹਿਲਾਂ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ 20 ਘੰਟਿਆਂ ਤੋਂ ਵੱਧ ਸਮੇਂ ਲਈ ਕੈਂਪਸ ਤੋਂ […]