By G-Kamboj on
INDIAN NEWS, News, World News

ਨਵੀਂ ਦਿੱਲੀ, 30 ਅਪਰੈਲ- ਅਮਰੀਕੀ ਅਖ਼ਬਾਰ ‘ਦਿ ਵਾਸ਼ਿੰਗਟਨ ਪੋਸਟ’ ਵਿੱਚ ਸਿੱਖ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਦੀ ਕਥਿਤ ਤੌਰ ’ਤੇ ਹੱਤਿਆ ਦੀ ਸਾਜ਼ਿਸ਼ ਵਿੱਚ ਭਾਰਤੀ ਅਧਿਕਾਰੀ ਦਾ ਨਾਂ ਲਏ ਜਾਣ ਤੋਂ ਇੱਕ ਦਿਨ ਬਾਅਦ ਭਾਰਤ ਨੇ ਅੱਜ ਕਿਹਾ ਕਿ ਖ਼ਬਰ ’ਚ ਗੰਭੀਰ ਮਾਮਲੇ ’ਚ ਤੇ ਬੇਲੋੜੇ ਤੇ ਬੇਬੁਨਿਆਦ ਦੋਸ਼ ਲਾਏ ਹਨ। ਅਖ਼ਬਾਰ ਨੇ ਬੇਨਾਮ ਸੂਤਰਾਂ ਦੇ […]
By G-Kamboj on
FEATURED NEWS, INDIAN NEWS, News, Punjab News

ਸੁਪਰ ਸਪੈਸ਼ਲਿਟੀ ਬਿਲਡਿੰਗ ਦਾ ਉਦਘਾਟਨ ਤੇ ਐਮ. ਬੀ. ਬੀ. ਐਸ. ਦੀਆਂ 225 ਤੋਂ 250 ਸੀਟਾਂ ਕਰਵਾਈਆਂ ਕਾਰਜ-ਕਾਲ ਚੰਗੀ ਸੂਝਬੂਝ ਅਤੇ ਚੰਗੇ ਪ੍ਰਸ਼ਾਸਕ ਹੋਣ ਦਾ ਦਿੱਤਾ ਸੀ ਪ੍ਰਮਾਣ ਲੋਕ ਹਿਤ ਤੇ ਵਿਦਿਆਰਥੀਆਂ ਦੀ ਭਲਾਈ ਵਾਸਤੇ ਲਏ ਸਨ ਕਈ ਚੰਗੇ ਫੈਸਲੇ ਪਟਿਆਲਾ, 29 ਅਪ੍ਰੈਲ (ਗੁਰਪ੍ਰੀਤ ਕੰਬੋਜ)- ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇਸ਼ ਪ੍ਰਸਿੱਧ ਮੈਡੀਕਲ ਕਾਲਜਾਂ ਵਿਚ ਆਉਂਦਾ ਹੈ। […]
By G-Kamboj on
INDIAN NEWS, News

ਪਟਿਆਲਾ : ਪਟਿਆਲਾ ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਦਿਲਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਦੋ ਮਹੀਨੇ ਪਹਿਲਾਂ ਹੀ ਆਪਣੀ ਭੈਣ ਨੂੰ ਮਿਲਣ ਕੈਨੇਡਾ ਗਿਆ ਸੀ। ਦਿਲਪ੍ਰੀਤ ਸਿੰਘ ਆਪਣੇ ਪਰਿਵਾਰ ਦੇ ਸੁਨਹਿਰੇ ਭਵਿੱਖ ਲਈ ਦੋ ਮਹੀਨੇ ਪਹਿਲਾਂ ਆਪਣੀ ਭੈਣ ਕੋਲ ਕੈਨੇਡਾ ਗਿਆ ਸੀ। ਭੈਣ […]
By G-Kamboj on
INDIAN NEWS, News
ਚੰਡੀਗੜ੍ਹ, 28 ਅਪਰੈਲ- ਭਾਜਪਾ ਤੋਂ ਗੱਠਜੋੜ ਤੋੜਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ 1996 ਦੇ ਬਾਅਦ ਤੋਂ ਪਹਿਲੀ ਵਾਰ ਪਾਰਟੀ ਦੇ ਨਿਸ਼ਾਨ ‘ਤੱਕੜੀ’ ’ਤੇ ਗੁਰਦਾਸਪੁਰ ਲੋਕ ਸਭਾ ਸੀਟ ਤੋਂ ਚੋਣ ਲੜਨ ਜਾ ਰਿਹਾ ਹੈ। ਉਹ ਇਸ ਸੀਟ ’ਤੇ ਆਪਣੀ ਸਾਬਕਾ ਸਹਿਯੋਗੀ ਪਾਰਟੀ ਨਾਲ ਮੁਕਾਬਲੇ ਲਈ ਤਿਆਰ ਹੈ ਜਿਸ ਨੇ ਕਈ ਮੌਕਿਆਂ ’ਤੇ ਇਹ ਸੀਟ ਹਾਸਲ ਕਰਨ […]
By G-Kamboj on
INDIAN NEWS, News

ਚੰਡੀਗੜ੍ਹ, 28 ਅਪਰੈਲ- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪਾਰਟੀ ਦੇ ਕੋਰ ਕਮੇਟੀ ਮੈਂਬਰ ਵਿਰਸਾ ਸਿੰਘ ਵਲਟੋਹਾ ਨੂੰ ਲੋਕ ਸਭਾ ਚੋਣਾਂ ਲਈ ਖਡੂਰ ਸਾਹਿਬ ਸੰਸਦੀ ਹਲਕੇ ਤੋਂ ਆਪਣਾ ਉਮੀਦਵਾਰ ਐਲਾਨਿਆ ਹੈ। ਇਸ ਸੀਟ ਤੋਂ ਉਮੀਦਵਾਰ ਐਲਾਨੇ ਜਾਣ ਨਾਲ ਪਾਰਟੀ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਤੇ ਚੰਡੀਗੜ੍ਹ ਦੀ ਸੀਟ ਤੋਂ ਆਪਣੇ ਉਮੀਦਵਾਰ ਐਲਾਨ ਚੁੱਕੀ ਹੈ। […]