By G-Kamboj on
INDIAN NEWS, News
ਅਹਿਮਦਾਬਾਦ, 28 ਅਪਰੈਲ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਕਿਹਾ ਕਿ ਭਾਰਤ ਤੇ ਚੀਨ ਵਿਚਾਲੇ ਗੱਲਬਾਤ ਸੁਚਾਰੂ ਢੰਗ ਨਾਲ ਅਤੇ ਚੰਗੇ ਮਾਹੌਲ ਵਿੱਚ ਚੱਲ ਰਹੀ ਹੈ ਅਤੇ ਭਾਰਤ ਕਦੇ ਨਹੀਂ ਝੁਕੇਗਾ। ਲੋਕ ਸਭਾ ਚੋਣ ਲੜ ਰਹੇ ਭਾਜਪਾ ਉਮੀਦਵਾਰਾਂ ਵਾਸਤੇ ਪ੍ਰਚਾਰ ਕਰਨ ਲਈ ਅਹਿਮਦਾਬਾਦ ਵਿੱਚ ਪਹੁੰਚ ਰਾਜਨਾਥ ਸਿੰਘ ਨੇ ਕਿਹਾ ਕਿ ਭਾਰਤ ਫੌਜ ਨਜ਼ਰੀਏ ਤੋਂ ਇਕ […]
By G-Kamboj on
INDIAN NEWS, News

ਜਲੰਧਰ, 28 ਅਪਰੈਲ- ਬਹੁਜਨ ਸਮਾਜ ਪਾਰਟੀ ਪੰਜਾਬ ਨੇ ਅੱਜ ਆਪਣੇ 10ਵੇਂ ਉਮੀਦਵਾਰ ਦਾ ਐਲਾਨ ਕਰਦਿਆਂ ਲੁਧਿਆਣਾ ਤੋਂ ਦਵਿੰਦਰ ਸਿੰਘ ਰਾਮਗੜ੍ਹੀਆ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਨੇ ਲੋਕ ਸਭਾ ਲੁਧਿਆਣਾ ਤੋਂ ਦਵਿੰਦਰ ਸਿੰਘ ਰਾਮਗੜੀਆ ਦੇ ਨਾਂ ਦਾ ਐਲਾਨ ਕੀਤਾ। ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ […]
By G-Kamboj on
INDIAN NEWS, News, World News
ਹੈਦਰਾਬਾਦ, 27 ਅਪਰੈਲ- ਅਮਰੀਕਾ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ (ਐੱਫਡੀਏ) ਭਾਰਤੀ ਮਸਾਲੇ ਨਿਰਮਾਤਾਵਾਂ ਐੱਮਡੀਐੱਚ ਅਤੇ ਐਵਰੈਸਟ ਦੇ ਉਤਪਾਦਾਂ ਬਾਰੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਂਗਕਾਂਗ ਨੇ ਕੈਂਸਰ ਪੈਦਾ ਕਰਨ ਵਾਲੇ ਕੀਟਨਾਸ਼ਕ ਦੇ ਉੱਚ ਪੱਧਰ ਇਨ੍ਹਾਂ ਕੰਪਨੀਆਂ ਦੇ ਮਸਾਲਿਆਂ ’ਚ ਹੋਣ ਦਾ ਦਾਅਵਾ ਕਰਨ ਬਾਅਦ ਕੁਝ ਉਤਪਾਦਾਂ ਦੀ ਵਿਕਰੀ ਨੂੰ ਰੋਕ ਦਿੱਤਾ ਹੈ। ਇਸ ਕਾਰਨ ਐੱਫਡੀਏ ਨੇ […]
By G-Kamboj on
INDIAN NEWS, News

ਨੈਨੀਤਾਲ (ਉੱਤਰਾਖੰਡ), 27 ਅਪਰੈਲ- ਨੈਨੀਤਾਲ ਦੇ ਆਲੇ ਦੁਆਲੇ ਦੇ ਪਹਾੜਾਂ ਵਿੱਚ 36 ਘੰਟਿਆਂ ਤੋਂ ਜੰਗਲਾਂ ਵਿੱਚ ਅੱਗ ਲੱਗੀ ਹੋਈ ਹੈ। ਭਾਰਤੀ ਹਵਾਈ ਸੈਨਾ ਨੇ ਐੱਮਆਈ-17 ਹੈਲੀਕਾਪਟਰ ਖੇਤਰ ਵਿੱਚ ਤਾਇਨਾਤ ਕੀਤਾ ਹੈ। ਅਧਿਕਾਰੀਆਂ ਅਨੁਸਾਰ ਭਾਰਤੀ ਹਵਾਈ ਸੈਨਾ ਦੇ ਹੈਲੀਕਾਪਟਰ ਨੈਨੀਤਾਲ ਵਿੱਚ ਨੇੜਲੇ ਭੀਮਤਾਲ ਝੀਲ ਤੋਂ ਪਾਣੀ ਚੁੱਕ ਰਹੇ ਹਨ ਅਤੇ ਇਸ ਨੂੰ ਅੱਗ ਵਾਲੇ ਖੇਤਰ ਵਿੱਚ […]
By G-Kamboj on
INDIAN NEWS, News

ਮੁੰਬਈ, 27 ਅਪਰੈਲ- ਇਥੇ ਇਸ ਮਹੀਨੇ ਅਦਾਕਾਰ ਸਲਮਾਨ ਖ਼ਾਨ ਦੀ ਰਿਹਾਇਸ਼ ਦੇ ਬਾਹਰ ਗੋਲੀਬਾਰੀ ਦੇ ਮਾਮਲੇ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਛੋਟੇ ਭਰਾ ਅਨਮੋਲ ਬਿਸ਼ਨੋਈ ਖ਼ਿਲਾਫ਼ ‘ਲੁੱਕਆਊਟ ਸਰਕੂਲਰ’ (ਐੱਲਓਸੀ) ਜਾਰੀ ਕੀਤਾ ਗਿਆ ਹੈ। ਪੁਲੀਸ ਲਾਰੈਂਸ ਬਿਸ਼ਨੋਈ ਨੂੰ ਵੀ ਹਿਰਾਸਤ ਵਿੱਚ ਲੈ ਸਕਦੀ ਹੈ, ਜੋ ਇਸ ਸਮੇਂ ਗੁਜਰਾਤ ਦੀ ਸਾਬਰਮਤੀ ਜੇਲ੍ਹ ਵਿੱਚ ਬੰਦ ਹੈ ਅਤੇ ਇਸ […]