By G-Kamboj on
ENTERTAINMENT, INDIAN NEWS, News

ਨਵੀਂ ਦਿੱਲੀ, 27 ਅਪਰੈਲ- ਟੀਵੀ ਸੀਰੀਅਲ ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਵਿੱਚ ਰੌਸ਼ਨ ਸਿੰਘ ਸੋਢੀ ਦਾ ਕਿਰਦਾਰ ਨਿਭਾਅ ਕੇ ਪ੍ਰਸਿੱਧ ਹੋਏ ਅਦਾਕਾਰ ਗੁਰਚਰਨ ਸਿੰਘ ਲਾਪਤਾ ਹੋ ਗਏ ਹਨ। ਸੂਤਰਾਂ ਨੇ ਦੱਸਿਆ ਕਿ 50 ਸਾਲਾ ਅਦਾਕਾਰ ਦੇ ਪਿਤਾ ਨੇ ਪੁਲੀਸ ਕੋਲ ਲਾਪਤਾ ਹੋਣ ਦੀ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤ ਅਨੁਸਾਰ ਗੁਰਚਰਨ ਸਿੰਘ 22 […]
By G-Kamboj on
INDIAN NEWS, News

ਨਵੀਂ ਦਿੱਲੀ, 26 ਅਪਰੈਲ- ਸੁਪਰੀਮ ਕੋਰਟ ਨੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈਵੀਐੱਮ) ਰਾਹੀਂ ਪਈਆਂ ਵੋਟਾਂ ਦੀ ‘ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟ੍ਰੇਲ’ (ਵੀਵੀਪੀਏਟੀ) ਨਾਲ ਪੂਰੀ ਤਸਦੀਕ ਕਰਾਉਣ ਦੀਆਂ ਅਪੀਲਾਂ ਕਰਨ ਵਾਲੀਆਂ ਸਾਰੀਆਂ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ। ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੀ ਬੈਂਚ ਨੇ ਇਸ ਮਾਮਲੇ ਵਿੱਚ ਦੋ ਇੱਕੋ ਜਿਹੇ ਫੈਸਲੇ ਸੁਣਾਏ। ਫੈਸਲਾ ਸੁਣਾਉਂਦੇ […]
By G-Kamboj on
INDIAN NEWS, News

ਨਵੀਂ ਦਿੱਲੀ, 26 ਅਪਰੈਲ- ਸੋਸ਼ਲ ਮੀਡੀਆ ਪਲੇਟਫਾਰਮ ਵਟਸਐਪ ਨੇ ਦਿੱਲੀ ਹਾਈ ਕੋਰਟ ‘ਚ ਐਨਕ੍ਰਿਪਸ਼ਨ ਹਟਾਉਣ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਸਾਫ਼ ਤੌਰ ‘ਤੇ ਕਿਹਾ ਹੈ ਕਿ ਜੇ ਉਸ ਨੂੰ ਐਨਕ੍ਰਿਪਸ਼ਨ ਹਟਾਉਣ ਲਈ ਕਿਹਾ ਗਿਆ ਤਾਂ ਉਹ ਭਾਰਤ ਛੱਡ ਦੇਵੇਗਾ। ਵਟਸਐਪ ਨੇ ਦਿੱਲੀ ਹਾਈ ਕੋਰਟ ਨੂੰ ਕਿਹਾ ਹੈ ਕਿ ਜੇ ਮੈਸੇਜ ਇਨਕ੍ਰਿਪਸ਼ਨ ਨੂੰ ਤੋੜਨ ਲਈ […]
By G-Kamboj on
INDIAN NEWS, News, World News

ਨਿਊਯਾਰਕ, 26 ਅਪਰੈਲ- 42 ਸਾਲਾ ਭਾਰਤੀ ਮੂਲ ਦੇ ਵਿਅਕਤੀ ਨੂੰ ਸਾਂ ਐਂਟੋਨੀਓ ਵਿੱਚ ਪੁਲੀਸ ਨੇ ਗੋਲੀ ਮਾਰ ਕੇ ਮਾਰ ਦਿੱਤਾ। ਉਸ ਨੂੰ ਗੋਲੀ ਉਦੋਂ ਮਾਰੀ ਗਈ ਜਦੋਂ ਉਸ ਫੜਨ ਗਏ ਦੋ ਅਧਿਕਾਰੀਆਂ ਨੂੰ ਉਸ ਨੇ ਆਪਣੀ ਗੱਡੀ ਨਾਲ ਟੱਕਰ ਮਾਰ ਦਿੱਤੀ। ਸਚਿਨ ਸਾਹੂ ਨੂੰ 21 ਅਪਰੈਲ ਨੂੰ ਪੁਲੀਸ ਅਧਿਕਾਰੀ ਟਾਈਲਰ ਟਰਨਰ ਵੱਲੋਂ ਗੋਲੀ ਮਾਰਨ ਤੋਂ […]
By G-Kamboj on
INDIAN NEWS, News

ਚੰਡੀਗੜ੍ਹ, 26 ਅਪਰੈਲ- ਪੰਜਾਬ ਪੁਲੀਸ ਦੀ ਗੈਂਗਸਟਰ ਵਿਰੋਧੀ ਟਾਸਕ ਫੋਰਸ ਨੇ ਕੇਂਦਰੀ ਏਜੰਸੀਆਂ ਅਤੇ ਜੰਮੂ-ਕਸ਼ਮੀਰ ਪੁਲੀਸ ਨਾਲ ਸਾਂਝੇ ਅਪਰੇਸ਼ਨ ਦੌਰਾਨ ਸੰਗਠਿਤ ਅਪਰਾਧਕ ਗਰੋਹ ਦੇ 11 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪੋਸਟ ਵਿੱਚ ਕਿਹਾ, ‘ਇੱਕ ਵੱਡੀ ਸਫਲਤਾ ਵਿੱਚ ਏਜੀਏਐੱਫ ਪੰਜਾਬ ਨੇ ਕੇਂਦਰੀ ਏਜੰਸੀਆਂ ਅਤੇ ਜੰਮੂ-ਕਸ਼ਮੀਰ ਪੁਲੀਸ ਨਾਲ ਸਾਂਝੇ ਅਪਰੇਸ਼ਨ ਵਿੱਚ […]