By G-Kamboj on
INDIAN NEWS, News

ਹੈਦਰਾਬਾਦ, 26 ਅਪਰੈਲ- ਤਿਲੰਗਾਨਾ ਵਿੱਚ ਨਤੀਜੇ ਐਲਾਨਣ ਦੇ 48 ਘੰਟਿਆਂ ਦੌਰਾਨ ਪ੍ਰੀਖਿਆ ਵਿੱਚ ਫੇਲ੍ਹ ਹੋਣ ਕਾਰਨ ਸੱਤ ਇੰਟਰਮੀਡੀਏਟ ਵਿਦਿਆਰਥੀਆਂ ਨੇ ਕਥਿਤ ਤੌਰ ’ਤੇ ਖੁਦਕੁਸ਼ੀ ਕਰ ਲਈ। ਤਿਲੰਗਾਨਾ ਬੋਰਡ ਆਫ਼ ਇੰਟਰਮੀਡੀਏਟ ਪ੍ਰੀਖਿਆਵਾਂ ਨੇ 24 ਅਪਰੈਲ ਨੂੰ ਪਹਿਲੇ ਸਾਲ ਅਤੇ ਦੂਜੇ ਸਾਲ ਦੇ ਨਤੀਜਿਆਂ ਦਾ ਐਲਾਨ ਕੀਤਾ। ਪ੍ਰੀਖਿਆ ਵਿੱਚ ਫੇਲ੍ਹ ਹੋਣ ਤੋਂ ਬਾਅਦ ਦੋ ਲੜਕੀਆਂ ਨੇ ਕਥਿਤ […]
By G-Kamboj on
BUSINESS NEWS, INDIAN NEWS, News

ਪਟਿਆਲਾ, 25 ਅਪ੍ਰੈਲ (ਜੀ. ਕੰਬੋਜ)- ਸ੍ਰੀ ਪੰਕਜ ਗੁਪਤਾ, ਵਾਈਸ ਪ੍ਰੈਜ਼ੀਡੈਂਟ ਪ੍ਰਿੰਗਲ ਹੋਮਵੇਅਰ ਨੇ ਅੱਜ ਪਟਿਆਲਾ ਦੌਰੇ ਦੌਰਾਨ ਵਪਾਰਕ ਭਾਈਵਾਲਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੂੰ ਸ੍ਰੀ ਮਨੀਸ਼ ਜ਼ਿੰਦਲ ਵਲੋਂ ਫੁੱਲਾਂ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ। ਡਿਸਟ੍ਰੀਬਿਊਟਰ ਪੁਆਇੰਟ ਜਿੰਦਲ ਏਜੰਸੀਜ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਗੁਪਤਾ ਨੇ ਦਾਅਵਾ ਕੀਤਾ ਕਿ ਪ੍ਰਿੰਗਲ ਭਾਰਤ ਵਿੱਚ ਸਭ ਤੋਂ ਤੇਜ਼ੀ […]
By G-Kamboj on
INDIAN NEWS, News

ਵਾਸ਼ਿੰਗਟਨ, 25 ਅਪਰੈਲ- ਰੂਸ ਅਤੇ ਯੂਕਰੇਨ ਵਿਚਾਲੇ ਲੰਬੇ ਸਮੇਂ ਤੋਂ ਚੱਲ ਰਹੇ ਯੁੱਧ ਦੇ ਬਾਵਜੂਦ ਅਮਰੀਕਾ ਨੇ ਅੱਜ ਯੂਕਰੇਨ ਨੂੰ ਹਥਿਆਰ ਅਤੇ ਗੋਲਾ-ਬਾਰੂਦ ਭੇਜਣਾ ਸ਼ੁਰੂ ਕਰ ਦਿੱਤਾ ਅਤੇ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਵੀ ਚੀਨ, ਇਰਾਨ ਅਤੇ ਉੱਤਰੀ ਕੋਰੀਆ ’ਤੇ ਰੂਸ ਦੀ ਮਦਦ ਕਰਨ ਦਾ ਦੋਸ਼ ਲਗਾਇਆ। ਬਾਇਡਨ ਨੇ ਯੂਕਰੇਨ ਅਤੇ ਇਜ਼ਰਾਈਲ ਨੂੰ ਸਹਾਇਤਾ ਪ੍ਰਦਾਨ […]
By G-Kamboj on
INDIAN NEWS, News

ਮੁੰਬਈ, 25 ਅਪਰੈਲ- ਮਹਾਰਾਸ਼ਟਰ ਪੁਲੀਸ ਦੇ ਸਾਈਬਰ ਸੈੱਲ ਨੇ ਅਭਿਨੇਤਰੀ ਤਮੰਨਾ ਭਾਟੀਆ ਨੂੰ ਮਹਾਦੇਵ ਆਨਲਾਈਨ ਗੇਮਿੰਗ ਅਤੇ ਸੱਟੇਬਾਜ਼ੀ ਐਪਲੀਕੇਸ਼ਨ ਦੀ ਸਹਾਇਕ ਐਪ ’ਤੇ ਆਈਪੀਐੱਲ ਮੈਚ ਦੇਖਣ ਦੇ ਕਥਿਤ ਪ੍ਰਚਾਰ ਦੇ ਮਾਮਲੇ ਵਿੱਚ ਸੰਮਨ ਜਾਰੀ ਕੀਤਾ ਹੈ। ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਅਭਿਨੇਤਰੀ ਤਮੰਨਾ ਨੂੰ 29 ਅਪਰੈਲ ਨੂੰ ਸਾਈਬਰ ਸੈੱਲ ਦੇ ਅਧਿਕਾਰੀਆਂ ਸਾਹਮਣੇ ਪੇਸ਼ ਹੋਣ […]
By G-Kamboj on
COMMUNITY, INDIAN NEWS, News

ਅੰਮ੍ਰਿਤਸਰ, 25 ਅਪਰੈਲ- ਉੱਤਰਾਖੰਡ ਸਥਿਤ ਗੁਰਦੁਆਰਾ ਨਾਨਕਮੱਤਾ ਦੀ ਪ੍ਰਬੰਧਕ ਕਮੇਟੀ ਅਤੇ ਹੋਰ ਸਿੱਖ ਆਗੂਆਂ ਨੂੰ ਪੁਲੀਸ ਵਲੋਂ ਤੰਗ ਕਰਨ ਦਾ ਅਕਾਲ ਤਖ਼ਤ ਦੇ ਜਥੇਦਾਰ ਰਘਬੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਨੋਟਿਸ ਲਿਆ ਹੈ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਉੱਤਰਾਖੰਡ ਸਰਕਾਰ ਵਲੋਂ ਬਾਬਾ ਤਰਸੇਮ ਸਿੰਘ ਦੇ ਕਤਲ ਮਾਮਲੇ […]