ਚੈਂਪੀਅਨ ਟੀਮ ਨੂੰ ਟਰਾਫ਼ੀ ਦੇਣ ਤੋਂ ਇਨਕਾਰ ਪਹਿਲਾਂ ਕਦੇ ਨਹੀਂ ਦੇਖਿਆ : ਸੂਰਿਆਕੁਮਾਰ

ਚੈਂਪੀਅਨ ਟੀਮ ਨੂੰ ਟਰਾਫ਼ੀ ਦੇਣ ਤੋਂ ਇਨਕਾਰ ਪਹਿਲਾਂ ਕਦੇ ਨਹੀਂ ਦੇਖਿਆ : ਸੂਰਿਆਕੁਮਾਰ

ਦੁਬਈ,  29 ਸਤੰਬਰ : ਏਸ਼ਿਆਈ ਕ੍ਰਿਕਟ ਕੌਂਸਲ(ACC) ਦੇ ਪ੍ਰਧਾਨ ਅਤੇ ਪਾਕਿਸਤਾਨ ਦੇ ਗ੍ਰਹਿ ਮੰਤਰੀ ਮੋਹਸਿਨ ਨਕਵੀ ਕੋਲੋਂ ਟਰਾਫੀ ਲੈਣ ਤੋਂ ਇਨਕਾਰ ਮਗਰੋਂ ਭਾਰਤੀ ਟੀਮ ਨੂੰ ਏਸ਼ੀਆ ਕੱਪ ਦੀ ਟਰਾਫ਼ੀ ਨਾ ਦਿੱਤੇ ਜਾਣ ਤੋਂ ਬਾਅਦ ਕਪਤਾਨ ਸੂਰਿਆਕੁਮਾਰ ਯਾਦਵ ਨੇ ਕਿਹਾ ਕਿ ਜੇਤੂ ਟੀਮ ਨੂੰ ਯਾਦ ਰੱਖਿਆ ਜਾਂਦਾ ਹੈ, ਟਰਾਫੀ ਨੂੰ ਨਹੀਂ। ਐਤਵਾਰ ਨੂੰ ਏਸ਼ੀਆ ਕੱਪ ਦੇ […]

ਭਾਰਤੀ ਟੀਮ ਵੱਲੋਂ ਨਕਵੀ ਹੱਥੋੋਂ ਟਰਾਫੀ ਲੈਣ ਤੋਂ ਇਨਕਾਰ, ਏਸੀਸੀ ਮੁਖੀ ਟਰਾਫੀ ਹੀ ਵਾਪਸ ਲੈ ਗਿਆ

ਭਾਰਤੀ ਟੀਮ ਵੱਲੋਂ ਨਕਵੀ ਹੱਥੋੋਂ ਟਰਾਫੀ ਲੈਣ ਤੋਂ ਇਨਕਾਰ, ਏਸੀਸੀ ਮੁਖੀ ਟਰਾਫੀ ਹੀ ਵਾਪਸ ਲੈ ਗਿਆ

ਦੁਬਈ,  29 ਸਤੰਬਰ :ਏਸ਼ਿਆਈ ਕ੍ਰਿਕਟ ਕੌਂਸਲ (ACC) ਦੇ ਚੇਅਰਮੈਨ ਮੋਹਸਿਨ ਨਕਵੀ, ਜੋ ਪਾਕਿਸਤਾਨ ਦੇ ਗ੍ਰਹਿ ਮੰਤਰੀ ਵੀ ਹਨ, ਨੇ ਭਾਰਤੀ ਟੀਮ ਵੱਲੋਂ ਉਨ੍ਹਾਂ ਕੋਲੋਂ ਟਰਾਫ਼ੀ ਲੈਣ ਤੋਂ ਇਨਕਾਰ ਕੀਤੇ ਜਾਣ ਮਗਰੋਂ ਭਾਰਤੀ ਟੀਮ ਨੂੰ ਏਸ਼ੀਆ ਕੱਪ ਟਰਾਫੀ ਦੇਣ ਤੋਂ ਹੀ ਇਨਕਾਰ ਕਰ ਦਿੱਤਾ। ਨਕਵੀ ਪੋਡੀਅਮ ਤੋਂ ਹੇਠਾਂ ਉਤਰਿਆ ਤੇ ਐਗਜ਼ਿਟ ਗੇਟ ਵੱਲ ਵਧਿਆ ਤਾਂ ਏਸੀਸੀ […]

ਭਾਰਤ ਨੇ ਪਾਕਿ ਨੂੰ 5 ਵਿਕਟਾਂ ਨਾਲ ਹਰਾ ਕੇ ਨੌਵੀਂ ਵਾਰ ਏਸ਼ੀਆ ਕੱਪ ਜਿੱਤਿਆ

ਭਾਰਤ ਨੇ ਪਾਕਿ ਨੂੰ 5 ਵਿਕਟਾਂ ਨਾਲ ਹਰਾ ਕੇ ਨੌਵੀਂ ਵਾਰ ਏਸ਼ੀਆ ਕੱਪ ਜਿੱਤਿਆ

ਦੁਬਈ,  29 ਸਤੰਬਰ : ਇੱਥੇ ਭਾਰਤ ਨੇ ਪਾਕਿਸਤਾਨ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਏਸ਼ੀਆ ਕੱਪ ਜਿੱਤ ਲਿਆ ਹੈ। ਪਾਕਿਸਤਾਨ ਦੀ ਟੀਮ ਪਹਿਲਾਂ ਬੱਲੇਬਾਜ਼ੀ ਕਰਦਿਆਂ 19.1 ਓਵਰਾਂ ਵਿਚ 146 ਦੌੜਾਂ ਬਣਾ ਕੇ ਆਊਟ ਹੋ ਗਈ ਜਿਸ ਦੇ ਜਵਾਬ ਵਿਚ ਭਾਰਤ ਨੇ 19.4 ਓਵਰਾਂ ਵਿਚ ਪੰਜ ਵਿਕਟਾਂ ਦੇ ਨੁਕਸਾਨ ਨਾਲ 150 ਦੌੜਾਂ ਬਣਾ ਕੇ ਮੈਚ ਜਿੱਤ […]

ਸਿੱਖ ਆਗੂ ਦੀ ਦਸਤਾਰ ’ਤੇ ਸਵਾਲ; ਦਿੱਲੀ ਏਅਰਪੋਰਟ ’ਤੇ ਜੀਵਨ ਸਿੰਘ ਨਾਲ ਨਫ਼ਰਤੀ ਵਤੀਰਾ

ਸਿੱਖ ਆਗੂ ਦੀ ਦਸਤਾਰ ’ਤੇ ਸਵਾਲ; ਦਿੱਲੀ ਏਅਰਪੋਰਟ ’ਤੇ ਜੀਵਨ ਸਿੰਘ ਨਾਲ ਨਫ਼ਰਤੀ ਵਤੀਰਾ

ਨਵੀਂ ਦਿੱਲੀ, 27 ਸਤੰਬਰ : ਨਵੀਂ ਦਿੱਲੀ ਕੌਮਾਂਤਰੀ ਹਵਾਈ ਅੱਡੇ ’ਤੇ ਚੈੱਕ-ਇਨ ਕਾਊਂਟਰ ਨੰਬਰ 5 ’ਤੇ ਸਰਦਾਰ ਜੀਵਨ ਸਿੰਘ, ਜੋ ਸਿੰਗਾਪੁਰ ਜਾਣ ਵਾਲੀ ਫਲਾਈਟ ਲਈ ਚੈੱਕ-ਇਨ ਕਰ ਰਹੇ ਸਨ, ਨੂੰ ਅਪਮਾਨਜਨਕ ਅਤੇ ਵਿਤਕਰੇ ਵਾਲੇ ਵਿਵਹਾਰ ਦਾ ਸਾਹਮਣਾ ਕਰਨਾ ਪਿਆ। ਇਹ ਘਟਨਾ ਨਾ ਸਿਰਫ਼ ਵਿਅਕਤੀਗਤ ਤੌਰ ’ਤੇ ਅਪਮਾਨਜਨਕ ਸੀ, ਸਗੋਂ ਭਾਰਤੀ ਸੰਵਿਧਾਨ ਦੇ ਮੌਲਿਕ ਅਧਿਕਾਰਾਂ ਦੀ […]

ਏਸ਼ੀਆ ਕੱਪ: ਭਾਰਤ ਨੇ ਸੁਪਰ ਓਵਰ ਵਿਚ ਸ੍ਰੀਲੰਕਾ ਨੂੰ ਹਰਾਇਆ

ਏਸ਼ੀਆ ਕੱਪ: ਭਾਰਤ ਨੇ ਸੁਪਰ ਓਵਰ ਵਿਚ ਸ੍ਰੀਲੰਕਾ ਨੂੰ ਹਰਾਇਆ

ਦੁਬੲਂੀ, , 27 ਸਤੰਬਰ : ਭਾਰਤ ਨੇ ਅੱਜ ਇਥੇ ਸੁਪਰ 4 ਗੇੜ ਦੇ ਆਪਣੇ ਆਖਰੀ ਤੇ ਬੇਹੱਦ ਰੋਮਾਂਚਕ ਮੁਕਾਬਲੇ ਵਿਚ ਸ੍ਰੀਲੰਕਾ ਨੂੰ ਸੁਪਰ ਓਵਰ ਵਿਚ ਹਰਾ ਦਿੱਤਾ। ਭਾਰਤr ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਿਤ 20 ਓਵਰਾਂ ਵਿਚ 202/5 ਦਾ ਸਕੋਰ ਬਣਾਇਆ। ਟੀਚੇ ਦਾ ਪਿਛਾ ਕਰਦਿਆਂ ਸ੍ਰੀਲੰਕਾ ਦੀ ਟੀਮ ਨੇ ਵੀ ਪਥੁਮ ਨਿਸਾਂਕਾ (107) ਦੀ ਸੈਂਕੜੇ ਵਾਲੀ […]