By G-Kamboj on
INDIAN NEWS, News

ਨਵੀਂ ਦਿੱਲੀ, 25 ਅਪਰੈਲ- ਰਾਜਸਥਾਨ ਦੇ ਬਾਂਸਵਾੜਾ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਿੱਤੇ ਭਾਸ਼ਨ ਬਾਰੇ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਦੀ ਸ਼ਿਕਾਇਤ ’ਤੇ ਚੋਣ ਕਮਿਸ਼ਨ ਨੇ ਭਾਜਪਾ ਤੋਂ ਜਵਾਬ ਮੰਗਿਆ ਹੈ। ਕਮਿਸ਼ਨ ਨੇ ਪ੍ਰਧਾਨ ਮੰਤਰੀ ਮੋਦੀ ਦੇ ਨਾਲ-ਨਾਲ ਕਾਂਗਰਸ ਨੇਤਾਵਾਂ ਮੱਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਵੱਲੋਂ ਆਦਰਸ਼ ਚੋਣ ਜ਼ਾਬਤੇ ਦੀ ਕਥਿਤ ਉਲੰਘਣਾ ਦਾ ਨੋਟਿਸ […]
By G-Kamboj on
INDIAN NEWS, News
ਨਵੀਂ ਦਿੱਲੀ, 25 ਅਪਰੈਲ- ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਬਕਾਰੀ ਨੀਤੀ ਘਪਲੇ ਦੇ ‘ਮੁੱਖ ਸਾਜ਼ਿਸ਼ਘਾੜੇ’ ਹਨ। ਈਡੀ ਨੇ ਆਪਣੇ 734 ਸਫ਼ਿਆਂ ਦੇ ਹਲਫ਼ਨਾਮੇ ਵਿੱਚ ਦਾਅਵਾ ਕੀਤਾ ਕਿ ਕੇਜਰੀਵਾਲ ਨੇ ਆਪਣੇ ਮੰਤਰੀਆਂ ਅਤੇ ਆਮ ਆਦਮੀ ਪਾਰਟੀ (ਆਪ) ਦੇ ਨੇਤਾਵਾਂ ਨਾਲ ਮਿਲ ਕੇ ਇਹ ਘਪਲਾ ਕੀਤਾ ਅਤੇ […]
By G-Kamboj on
INDIAN NEWS, News

ਅਮਰਗੜ੍ਹ 25 ਅਪਰੈਲ- ਕੈਨੇਡਾ ਦੇ ਸ਼ਹਿਰ ਸਰੀ ਵਿਖੇ ਪਿੰਡ ਤੋਲੇਵਾਲ ਦੇ ਨੌਜਵਾਨ ਕਤਲ ਕਰ ਦਿੱਤਾ ਗਿਆ ਹੈ। ਕਤਲ ਕੀਤੇ ਨੌਜਵਾਨ ਕੁਲਵਿੰਦਰ ਸਿੰਘ ਦੇ ਚਾਚਾ ਸੁਖਵਿੰਦਰ ਸਿੰਘ ਸੁੱਖਾ ਤੋਲੇਵਾਲ ਨੇ ਦੱਸਿਆ ਕਿ ਕੁਲਵਿੰਦਰ ਸਿੰਘ (28) ਪੁੱਤਰ ਗੁਰਪ੍ਰੀਤ ਸਿੰਘ 4 ਸਾਲ ਪਹਿਲਾਂ ਸਟੱਡੀ ਵੀਜ਼ੇ ’ਤੇ ਕੈਨੇਡਾ ਗਿਆ ਸੀ। ਹੁਣ ਉਹ ਪੀਆਰ ਹੋ ਗਿਆ ਸੀ ਅਤੇ ਸਰੀ ਵਿਖੇ […]
By G-Kamboj on
INDIAN NEWS, News

ਵੈਨਕੂਵਰ, 23 ਅਪਰੈਲ- ਕੈਨੇਡਾ ਵਿੱਚ ਦੋ ਪੁੁਰਸ਼ਾਂ ਤੇ ਇੱਕ ਮਹਿਲਾ ਵੱਲੋਂ ਠੇਕੇ ਤੋਂ ਸ਼ਰਾਬ ਲੁੱਟਣ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਸਬੰਧੀ ਲੰਘੇ ਦਿਨ ਤੋਂ ਵੀਡੀਓ ਵਾਇਰਲ ਹੋਈ ਹੈ, ਜਿਸ ’ਚ ਦੋ ਪੁਰਸ਼ ਤੇ ਇਕ ਔਰਤ ਸ਼ਰਾਬ ਸਟੋਰ (ਠੇਕਾ) ਲੁੱਟਦੇ ਹੋਏ ਦਿਖਾਈ ਦੇ ਰਹੇ ਹਨ। ਵੀਡੀਓ ਮੁਤਾਬਕ ਤਿੰਨੋਂ ਜਣੇ ਵੱਡੇ ਬੈਗ ਵਿੱਚ ਸ਼ਰਾਬ ਦੀਆਂ […]
By G-Kamboj on
INDIAN NEWS, News

ਨਵੀਂ ਦਿੱਲੀ, 24 ਅਪਰੈਲ- ਸੁਪਰੀਮ ਕੋਰਟ ਨੇ ਅੱਜ ਚੋਣ ਕਮਿਸ਼ਨ ਤੋਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈਵੀਐੱਮ) ਦੇ ਕੰਮਕਾਜ ਸਬੰਧੀ ਕੁਝ ਪਹਿਲੂਆਂ ‘ਤੇ ਸਪੱਸ਼ਟੀਕਰਨ ਮੰਗਿਆ ਅਤੇ ਚੋਣ ਕਮਿਸ਼ਨ ਦੇ ਉੱਚ ਅਧਿਕਾਰੀ ਨੂੰ ਬਾਅਦ ਦੁਪਹਿਰ 2 ਵਜੇ ਤਲਬ ਕੀਤਾ। ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੇ ਬੈਂਚ ਨੇ ਕਿਹਾ ਕਿ ਇਸ ਨੂੰ ਕੁਝ ਪਹਿਲੂਆਂ ‘ਤੇ ਸਪੱਸ਼ਟੀਕਰਨ ਦੀ […]