By G-Kamboj on
INDIAN NEWS, News

ਫਿਲੌਰ, 24 ਅਪਰੈਲ- ਪਿੰਡ ਢੱਕ ਮਜਾਰਾ ਦੇ ਇੱਕ ਨੌਜਵਾਨ ਦੀ ਇਟਲੀ ’ਚ ਮੌਤ ਹੋ ਗਈ। ਇਸ ਸਬੰਧੀ ਮ੍ਰਿਤਕ ਦੇ ਪਰਿਵਾਰ ਨੇ ਦੱਸਿਆ ਕਿ ਹਰਪਾਲ ਰਾਮ ਉਰਫ ਪਾਲਾ ਪੁੱਤਰ ਨੰਜੂ ਰਾਮ ਲਗਪਗ 6 ਸਾਲ ਪਹਿਲਾਂ ਰੋਜ਼ੀ ਰੋਟੀ ਕਮਾਉਣ ਅਤੇ ਪਰਿਵਾਰ ਦਾ ਪਾਲਣ ਪੋਸ਼ਣ ਕਰਨ ਲਈ ਇਟਲੀ ਗਿਆ ਸੀ, ਜਿਥੇ ਉਹ ਇਟਲੀ ਦੇ ਸ਼ਹਿਰ ਸਲੈਰਨੋ ਵਿਖੇ ਇਕ […]
By G-Kamboj on
INDIAN NEWS, News
ਚੰਡੀਗੜ੍ਹ, 24 ਅਪਰੈਲ- ਕਾਂਗਰਸ ਦੇ ਸਾਬਕਾ ਵਿਧਾਇਕ ਜੱਸੀ ਖੰਗੂੜਾ, ਜੋ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ‘ਚ ਸ਼ਾਮਲ ਹੋਏ ਸਨ, ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਲੁਧਿਆਣਾ ਤੋਂ ਲੋਕ ਸਭਾ ਚੋਣਾਂ ਲਈ ਪਾਰਟੀ ਟਿਕਟ ਦੇ ਦਾਅਵੇਦਾਰਾਂ ਵਿੱਚੋਂ ਇੱਕ ਸਨ। ਪਾਰਟੀ ਨੇ ਲੁਧਿਆਣਾ ਲੋਕ ਸਭਾ ਸੀਟ ਲਈ ਮੌਜੂਦਾ ਵਿਧਾਇਕ ਅਸ਼ੋਕ ਪੱਪੀ ਪਰਾਸ਼ਰ […]
By G-Kamboj on
INDIAN NEWS, News

ਯਵਤਮਾਲ (ਮਹਾਰਾਸ਼ਟਰ), 24 ਅਪਰੈਲ- ਕੇਂਦਰੀ ਮੰਤਰੀ ਨਿਤਿਨ ਗਡਕਰੀ ਅੱਜ ਪੂਰਬੀ ਮਹਾਰਾਸ਼ਟਰ ਦੇ ਯਵਤਮਾਲ ਜ਼ਿਲ੍ਹੇ ਵਿੱਚ ਚੋਣ ਰੈਲੀ ਵਿੱਚ ਬੋਲਦੇ ਹੋਏ ਬੇਹੋਸ਼ ਹੋ ਗਏ। ਭਾਜਪਾ ਨੇਤਾ ਜਿਵੇਂ ਹੀ ਬੇਹੋਸ਼ ਹੋਏ, ਉਨ੍ਹਾਂ ਦੇ ਨਾਲ ਮੌਜੂਦ ਸੁਰੱਖਿਆ ਕਰਮਚਾਰੀ ਉਨ੍ਹਾਂ ਨੂੰ ਬਾਹਰ ਲੈ ਗਏ। ਮੰਤਰੀ ਕੁਝ ਮਿੰਟਾਂ ਬਾਅਦ ਠੀਕ ਹੋ ਗਏ ਅਤੇ ਆਪਣਾ ਭਾਸ਼ਨ ਕੀਤਾ। 66 ਸਾਲਾ ਨੇਤਾ ਨੇ […]
By G-Kamboj on
INDIAN NEWS, News

ਵਾਸ਼ਿੰਗਟਨ, 22 ਅਪਰੈਲ- ਅਮਰੀਕੀ ਸੰਸਦ ਦੀ ਸੁਤੰਤਰ ਖੋਜ ਇਕਾਈ ਵਲੋਂ ਜਾਰੀ ਕੀਤੀ ਰਿਪੋਰਟ ਵਿਚ ਦਾਅਵਾ ਕੀਤਾ ਗਿਆ ਹੈ ਕਿ ਭਾਰਤ ਵਿਚ ਇਸ ਸਾਲ ਲਾਗੂ ਕੀਤੇ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਵਿਚਲੀਆਂ ਵਿਵਸਥਾਵਾਂ ਭਾਰਤੀ ਸੰਵਿਧਾਨ ਦੀਆਂ ਕੁਝ ਧਾਰਾਵਾਂ ਦੀ ਉਲੰਘਣਾ ਕਰ ਸਕਦੀਆਂ ਹਨ। ਸੀਏਏ ਨੂੰ ਇਸ ਸਾਲ ਮਾਰਚ ਵਿੱਚ ਭਾਰਤ ਦੇ ਨਾਗਰਿਕਤਾ ਕਾਨੂੰਨ 1955 ਵਿੱਚ ਸੋਧ ਕਰਕੇ […]
By G-Kamboj on
INDIAN NEWS, News

ਵਾਸ਼ਿੰਗਟਨ, 22 ਅਪਰੈਲ- ਸਾਲ 2022 ਵਿਚ ਘੱਟੋ-ਘੱਟ 65,960 ਭਾਰਤੀ ਅਮਰੀਕੀ ਨਾਗਰਿਕ ਬਣ ਗਏ ਅਤੇ ਇਸ ਨਾਲ ਭਾਰਤ ਅਮਰੀਕੀ ਨਾਗਰਿਕਤਾ ਹਾਸਲ ਕਰਨ ਵਾਲੇ ਦੇਸ਼ਾਂ ਦੇ ਲੋਕਾਂ ਦੀ ਗਿਣਤੀ ਦੇ ਮਾਮਲੇ ਵਿਚ ਮੈਕਸੀਕੋ ਤੋਂ ਬਾਅਦ ਦੂਜੇ ਸਥਾਨ ‘ਤੇ ਪਹੁੰਚ ਗਿਆ। ਯੂਐੱਸ ਜਨਗਣਨਾ ਬਿਊਰੋ ਦੇ ਅਮਰੀਕਨ ਕਮਿਊਨਿਟੀ ਸਰਵੇਖਣ ਦੇ ਅੰਕੜਿਆਂ ਅਨੁਸਾਰ 2022 ਵਿੱਚ ਅੰਦਾਜ਼ਨ 4.6 ਕਰੋੜ ਵਿਦੇਸ਼ੀ-ਜਨਮੇ ਲੋਕ […]