ਚੋਣ ਅਧਿਕਾਰੀਆਂ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਹੈਲੀਕਾਪਟਰ ਦੀ ਤਲਾਸ਼ੀ ਲਈ

ਨੀਲਗਿਰੀ (ਤਾਮਿਲਨਾਡੂ), 15 ਅਪਰੈਲ- ਤਾਮਿਲਨਾਡੂ ਦੇ ਨੀਲਗਿਰੀ ਵਿਚ ਚੋਣ ਅਧਿਕਾਰੀਆਂ ਨੇ ਅੱਜ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ ਦੀ ਤਲਾਸ਼ੀ ਲਈ। ਪੁਲੀਸ ਨੇ ਦੱਸਿਆ ਕਿ ਫਲਾਇੰਗ ਸਕੁਐਡ ਦੇ ਅਧਿਕਾਰੀਆਂ ਨੇ ਹੈਲੀਕਾਪਟਰ ਦੇ ਉਤਰਨ ਤੋਂ ਬਾਅਦ ਇਸ ਦੀ ਤਲਾਸ਼ੀ ਲਈ। ਰਾਹੁਲ ਕੇਰਲ ਵਿੱਚ ਆਪਣੇ ਸੰਸਦੀ ਹਲਕੇ ਵਾਇਨਾਡ ਦੇ ਦੌਰੇ ’ਤੇ ਜਾਣ ਵਾਲੇ […]

ਇਸ ਸਾਲ ਮੌਨਸੂਨ ਦੌਰਾਨ ਔਸਤ ਤੋਂ ਵੱਧ ਮੀਂਹ ਪੈਣ ਦੀ ਸੰਭਾਵਨਾ: ਮੌਸਮ ਵਿਭਾਗ

ਇਸ ਸਾਲ ਮੌਨਸੂਨ ਦੌਰਾਨ ਔਸਤ ਤੋਂ ਵੱਧ ਮੀਂਹ ਪੈਣ ਦੀ ਸੰਭਾਵਨਾ: ਮੌਸਮ ਵਿਭਾਗ

ਨਵੀਂ ਦਿੱਲੀ, 15 ਅਪਰੈਲ- ਭਾਰਤੀ ਮੌਸਮ ਵਿਭਾਗ ਨੇ ਅੱਜ ਕਿਹਾ ਹੈ ਕਿ ਦੇਸ਼ ਵਿੱਚ 2024 ਦੇ ਮੌਨਸੂਨ ਸੀਜ਼ਨ ਵਿੱਚ ਆਮ ਨਾਲੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਲਾ ਨੀਨਾ ਦੇ ਅਗਸਤ-ਸਤੰਬਰ ਤੱਕ ਸਰਗਰਮ ਹੋਣ ਦੀ ਸੰਭਾਵਨਾ ਹੈ। ਜਲਵਾਯੂ ਵਿਗਿਆਨੀਆਂ ਦਾ ਕਹਿਣਾ ਹੈ ਕਿ ਬਰਸਾਤ ਦੇ ਦਿਨਾਂ ਦੀ ਗਿਣਤੀ ਘਟ ਰਹੀ ਹੈ ਜਦੋਂ ਕਿ ਭਾਰੀ […]

ਗ੍ਰਿਫ਼ਤਾਰੀ ਖ਼ਿਲਾਫ਼ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਈਡੀ ਤੋਂ 24 ਤੱਕ ਜੁਆਬ ਮੰਗਿਆ

ਗ੍ਰਿਫ਼ਤਾਰੀ ਖ਼ਿਲਾਫ਼ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਈਡੀ ਤੋਂ 24 ਤੱਕ ਜੁਆਬ ਮੰਗਿਆ

ਨਵੀਂ ਦਿੱਲੀ, 15 ਅਪਰੈਲ- ਸੁਪਰੀਮ ਕੋਰਟ ਨੇ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ ਅੱਜ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਤੋਂ ਜਵਾਬ ਮੰਗਿਆ ਹੈ। ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੇ ਬੈਂਚ ਨੇ ਦਿੱਲੀ ਹਾਈ ਕੋਰਟ ਦੇ ਉਸ ਹੁਕਮ […]

ਜੇਲ੍ਹ ’ਚ ਕੇਜਰੀਵਾਲ ਨਾਲ ਅਪਰਾਧੀਆਂ ਵਰਗਾ ਸਲੂਕ ਕੀਤਾ ਜਾ ਰਿਹੈ: ਮਾਨ

ਜੇਲ੍ਹ ’ਚ ਕੇਜਰੀਵਾਲ ਨਾਲ ਅਪਰਾਧੀਆਂ ਵਰਗਾ ਸਲੂਕ ਕੀਤਾ ਜਾ ਰਿਹੈ: ਮਾਨ

ਨਵੀਂ ਦਿੱਲੀ, 15 ਅਪਰੈਲ- ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਨਾਲ ਤਿਹਾੜ ਜੇਲ੍ਹ ‘ਚ ਮੁਲਾਕਾਤ ਕਰਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਨਾਲ ਅਪਰਾਧੀ ਵਰਗਾ ਸਲੂਕ ਕੀਤਾ ਜਾ ਰਿਹਾ ਹੈ। ਇੱਕ ਘੰਟੇ ਤੱਕ ਚੱਲੀ ਮੁਲਕਾਤ ਬਾਰੇ ਸ੍ਰੀ ਮਾਨ ਨੇ ਕਿਹਾ ਕਿ ਕੇਜਰੀਵਾਲ ਨੂੰ ਉਹ […]

ਭਗਵੰਤ ਮਾਨ ਨੇ ਤਿਹਾੜ ਜੇਲ੍ਹ ’ਚ ਕੇਜਰੀਵਾਲ ਨਾਲ ਮੁਲਾਕਾਤ ਕੀਤੀ

ਭਗਵੰਤ ਮਾਨ ਨੇ ਤਿਹਾੜ ਜੇਲ੍ਹ ’ਚ ਕੇਜਰੀਵਾਲ ਨਾਲ ਮੁਲਾਕਾਤ ਕੀਤੀ

ਨਵੀਂ ਦਿੱਲੀ/ਚੰਡੀਗੜ੍ਹ, 15 ਅਪਰੈਲ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਤਿਹਾੜ ਜੇਲ੍ਹ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਤਿਹਾੜ ਜੇਲ੍ਹ ਦੇ ਅਧਿਕਾਰੀ ਨੇ ਦੱਸਿਆ ਕਿ ਇਹ ਮੁਲਾਕਾਤ ਮੁਲਕਾਤ ਜੰਗਲਾ ਵਿੱਚ ਹੋਈ। ਕੇਜਰੀਵਾਲ ਜੇਲ੍ਹ ਨੰਬਰ 2 ਵਿੱਚ ਬੰਦ ਹਨ। ਉਨ੍ਹਾਂ ਤੇ ਸ੍ਰੀ ਮਾਨ ਵਿਚਾਲੇ ਇੰਟਰਕਾਮ ਰਾਹੀਂ ਗੱਲ ਹੋਈ। ਅਧਿਕਾਰੀ […]