ਆਈਆਈਟੀ ਗੁਹਾਟੀ ’ਚ ਵਿਦਿਆਰਥੀ ਨੇ ਖ਼ੁਦਕੁਸ਼ੀ ਕੀਤੀ

ਆਈਆਈਟੀ ਗੁਹਾਟੀ ’ਚ ਵਿਦਿਆਰਥੀ ਨੇ ਖ਼ੁਦਕੁਸ਼ੀ ਕੀਤੀ

ਰੰਗੀਆ, 12 ਅਪਰੈਲ- ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ(ਆਈਆਈਟੀ) ਗੁਹਾਟੀ ਦੇ ਦੂਜੇ ਸਮੈਸਟਰ ਦੇ ਵਿਦਿਆਰਥੀ ਦੀ ਉਸ ਦੇ ਹੋਸਟਲ ਦੇ ਕਮਰੇ ਵਿੱਚ ਲਾਸ਼ ਮਿਲੀ। ਵਿਦਿਆਰਥੀ ਦੀ ਲਾਸ਼ ਬੁੱਧਵਾਰ ਨੂੰ ਦਿਹਿੰਗ ਦੇ ਹੋਸਟਲ ਦੇ ਕਮਰੇ ਵਿੱਚ ਲਟਕਦੀ ਮਿਲੀ। ਕਮਰੇ ‘ਚੋਂ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ। ਵਿਦਿਆਰਥੀ ਨੇ ਆਪਣੇ ਸੁਸਾਈਡ ਨੋਟ ਵਿੱਚ ਲਿਖਿਆ ਹੈ ਕਿ ਉਸ ਦੀ ਮੌਤ […]

ਐੱਨਆਈਏ ਨੇ ਬੰਗਲੌਰ ਕੈਫੇ ’ਚ ਧਮਾਕੇ ਦੇ ਦੋ ਮੁੱਖ ਮੁਲਜ਼ਮ ਕੋਲਕਾਤਾ ਤੋਂ ਗ੍ਰਿਫ਼ਤਾਰ ਕੀਤੇ

ਐੱਨਆਈਏ ਨੇ ਬੰਗਲੌਰ ਕੈਫੇ ’ਚ ਧਮਾਕੇ ਦੇ ਦੋ ਮੁੱਖ ਮੁਲਜ਼ਮ ਕੋਲਕਾਤਾ ਤੋਂ ਗ੍ਰਿਫ਼ਤਾਰ ਕੀਤੇ

ਨਵੀਂ ਦਿੱਲੀ, 12 ਅਪਰੈਲ- ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਬੰਗਲੌਰ ਦੇ ਰਾਮੇਸ਼ਵਰਮ ਕੈਫੇ ਧਮਾਕੇ ਦੇ ਮਾਸਟਰਮਾਈਂਡ ਸਮੇਤ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਅਧਿਕਾਰੀਆਂ ਮੁਤਾਬਕ ਮੁਸਾਵੀਰ ਹੁਸੈਨ ਸ਼ਾਜ਼ਿਬ ਅਤੇ ਅਦਬੁਲ ਮਤੀਨ ਅਹਿਮਦ ਤਾਹਾ ਨੂੰ ਕੋਲਕਾਤਾ ਨੇੜੇ ਉਨ੍ਹਾਂ ਦੇ ਲੁਕਣ ਵਾਲੇ ਟਿਕਾਣੇ ਦਾ ਪਤਾ ਲਗਾਇਆ ਗਿਆ ਸੀ ਅਤੇ ਐੱਨਆਈਏ ਦੀ ਟੀਮ ਨੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ। […]

‘ਕੇਂਦਰੀ ਦੀ ਭਾਜਪਾ ਸਰਕਾਰ ਨੇ ਦਿੱਲੀ ’ਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਸਾਜ਼ਿਸ਼ ਰਚੀ’

‘ਕੇਂਦਰੀ ਦੀ ਭਾਜਪਾ ਸਰਕਾਰ ਨੇ ਦਿੱਲੀ ’ਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਸਾਜ਼ਿਸ਼ ਰਚੀ’

ਨਵੀਂ ਦਿੱਲੀ, 12 ਅਪਰੈਲ- ਦਿੱਲੀ ਦੀ ਕੈਬਨਿਟ ਮੰਤਰੀ ਆਤਿਸ਼ੀ ਨੇ ਅੱਜ ਦੋਸ਼ ਲਾਇਆ ਕਿ ਕੇਂਦਰ ’ਚ ਭਾਜਪਾ ਦੀ ਅਗਵਾਈ ਹੇਠਲੀ ਸਰਕਾਰ ਕੌਮੀ ਰਾਜਧਾਨੀ ਵਿੱਚ ਰਾਸ਼ਟਰਪਤੀ ਸ਼ਾਸਨ ਲਾਉਣ ਦੀ ਵੱਡੀ ਸਿਆਸੀ ਸਾਜ਼ਿਸ਼ ਰਚ ਰਹੀ ਹੈ। ਆਤਿਸ਼ੀ ਨੇ ਪ੍ਰੈੱਸ ਕਾਨਫਰੰਸ ‘ਚ ਦਾਅਵਾ ਕੀਤਾ ਕਿ ਪਿਛਲੇ ਕੁਝ ਮਹੀਨਿਆਂ ‘ਚ ਅਜਿਹੀਆਂ ਕਈ ਘਟਨਾਵਾਂ ਵਾਪਰੀਆਂ ਹਨ ਜੋ ਇਸ ਖਦਸ਼ੇ ਵੱਲ […]

ਮਾਨ-ਕੇਜਰੀਵਾਲ ਮੁਲਾਕਾਤ ਲਈ ਤਿਹਾੜ ਜੇਲ੍ਹ, ਦਿੱਲੀ ਤੇ ਪੰਜਾਬ ਪੁਲੀਸ ਅਧਿਕਾਰੀਆਂ ਵਿਚਾਲੇ ਮੀਟਿੰਗ

ਮਾਨ-ਕੇਜਰੀਵਾਲ ਮੁਲਾਕਾਤ ਲਈ ਤਿਹਾੜ ਜੇਲ੍ਹ, ਦਿੱਲੀ ਤੇ ਪੰਜਾਬ ਪੁਲੀਸ ਅਧਿਕਾਰੀਆਂ ਵਿਚਾਲੇ ਮੀਟਿੰਗ

ਨਵੀਂ ਦਿੱਲੀ, 12 ਅਪਰੈਲ- ਕੌਮੀ ਰਾਜਧਾਨੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਭਾਵੀ ਮੁਲਾਕਾਤ ਦੌਰਾਨ ਸੁਰੱਖਿਆ ਸਬੰਧੀ ਜੇਲ੍ਹ, ਦਿੱਲੀ ਅਤੇ ਪੰਜਾਬ ਪੁਲੀਸ ਦੇ ਅਧਿਕਾਰੀਆਂ ਵਿਚਾਲੇ ਅੱਜ ਜੇਲ੍ਹ ਵਿੱਚ ਗੱਲਬਾਤ ਹੋਈ। ਮੀਟਿੰਗ ਸਵੇਰੇ 11 ਵਜੇ ਤਿਹਾੜ ਸਥਿਤ ਡਿਪਟੀ ਇੰਸਪੈਕਟਰ ਜਨਰਲ (ਡੀਆਈਜੀ) ਦੇ ਦਫ਼ਤਰ ਵਿੱਚ ਸ਼ੁਰੂ […]

ਆਲਟੋ ਦਰੱਖਤ ਨਾਲ ਟਕਰਾਉਣ ਕਾਰਨ ਪਰਿਵਾਰ ਦੇ 3 ਜੀਆਂ ਸਣੇ 4 ਮਰੇ

ਆਲਟੋ ਦਰੱਖਤ ਨਾਲ ਟਕਰਾਉਣ ਕਾਰਨ ਪਰਿਵਾਰ ਦੇ 3 ਜੀਆਂ ਸਣੇ 4 ਮਰੇ

ਮੁਕਤਸਰ, 12 ਅਪਰੈਲ- ਮੁਕਤਸਰ ਜ਼ਿਲ੍ਹੇ ਦੀ ਬਠਿੰਡਾ ਰੋਡ ’ਤੇ ਪਿੰਡ ਬੁੱਟਰ ਸ਼ਰੀਹ ਨੇੜੇ ਅੱਜ ਸਵੇਰੇ ਆਲਟੋ ਕਾਰ ਸੜਕ ਕਿਨਾਰੇ ਦਰੱਖਤ ਨਾਲ ਟਕਰਾਉਣ ਕਾਰਨ ਪਰਿਵਾਰ ਦੇ ਤਿੰਨ ਜੀਆਂ ਸਣੇ 4 ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਗੁਰਪ੍ਰੀਤ ਸਿੰਘ ਗੋਪੀ, ਉਸ ਦੇ ਪਿਤਾ ਦਰਸ਼ਨ ਸਿੰਘ ਢਿੱਲੋਂ, ਮਾਤਾ ਜਸਵਿੰਦਰ ਕੌਰ ਤਿੰਨੋਂ ਮੁਕਤਸਰ ਸ਼ਹਿਰ ਅਤੇ ਦੋਸਤ ਜਸਕਰਨ ਸਿੰਘ […]