By G-Kamboj on
INDIAN NEWS, News

ਚੰਡੀਗੜ੍ਹ, 6 ਅਪਰੈਲ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਵਿਧਾਇਕਾਂ ਅਤੇ ਵਾਲੰਟੀਅਰਾਂ ਨਾਲ 7 ਅਪਰੈਲ ਨੂੰ ਭੁੱਖ ਹੜਤਾਲ ’ਤੇ ਬੈਠਣਗੇ। ਅੱਜ ਇਥੇ ਮੀਡੀਆ ਨੂੰ ਸੰਬੋਧਨ ਕਰਦਿਆਂ ‘ਆਪ’ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਅਤੇ ਸੱਤਾਧਾਰੀ ਪਾਰਟੀ ਦੇ ਵਿਧਾਇਕ 7 ਅਪਰੈਲ […]
By G-Kamboj on
AUSTRALIAN NEWS, INDIAN NEWS, News

ਜਲੰਧਰ, 6 ਅਪਰੈਲ- ਕਪੂਰਥਲਾ ਜ਼ਿਲ੍ਹੇ ਦੇ ਵਿਅਕਤੀ ਦੀ ਆਸਟਰੇਲੀਆ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਯਾਦਵਿੰਦਰ ਸਿੰਘ (40) ਵਾਸੀ ਪਿੰਡ ਭਟਨੂਰਾ ਕਲਾਂ ਵਜੋਂ ਹੋਈ ਹੈ। ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਯਾਦਵਿੰਦਰ ਸਿੰਘ ਭੱਟੀ ਆਸਟਰੇਲੀਆ ਦੇ ਮਿਲਟਨ ਵਿੱਚ ਰਹਿੰਦਾ ਸੀ ਅਤੇ ਟਰਾਲਾ ਚਲਾਉਂਦਾ ਸੀ। ਉਸ ਦੇ ਟਰਾਲੇ ਦੀ ਦੂਜੇ ਟਰਾਲੇ ਨਾਲ […]
By G-Kamboj on
INDIAN NEWS, News

ਕੋਲਕਾਤਾ, 6 ਅਪਰੈਲ- ਪੱਛਮੀ ਬੰਗਾਲ ਦੇ ਪੂਰਬੀ ਮੇਦਿਨੀਪੁਰ ਜ਼ਿਲ੍ਹੇ ਦੇ ਭੂਪਤੀਨਗਰ ਇਲਾਕੇ ‘ਚ 2022 ਬੰਬ ਧਮਾਕੇ ਮਾਮਲੇ ਦੀ ਜਾਂਚ ਲਈ ਗਈ ਕੌਮੀ ਜਾਂਚ ਏਜੰਸੀ (ਐੱਨਆਈਏ) ਦੀ ਟੀਮ ‘ਤੇ ਅੱਜ ਪਿੰਡ ਵਾਸੀਆਂ ਨੇ ਹਮਲਾ ਕਰ ਦਿੱਤਾ। ਪੁਲੀਸ ਨੇ ਦੱਸਿਆ ਕਿ ਐੱਨਆਈਏ ਅਧਿਕਾਰੀਆਂ ਦੀ ਟੀਮ ਨੇ ਸਵੇਰੇ ਮਾਮਲੇ ਦੇ ਸਬੰਧ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ […]
By G-Kamboj on
INDIAN NEWS, News

ਨਿਊਯਾਰਕ, 6 ਅਪਰੈਲ- ਅਮਰੀਕਾ ਦੇ ਓਹੀਓ ਸੂਬੇ ਵਿਚ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ। ਨਿਊਯਾਰਕ ਵਿੱਚ ਭਾਰਤ ਦੇ ਡਿਪਲੋਮੈਟਿਕ ਮਿਸ਼ਨ ਨੇ ਇਹ ਜਾਣਕਾਰੀ ਦਿੱਤੀ। ਉਸ ਨੇ ਕਿਹਾ ਕਿ ਕਲੀਵਲੈਂਡ ਵਿੱਚ ਉਮਾ ਸੱਤਿਆ ਸਾਈਂ ਗੱਡੇ ਦੀ ਮੰਦਭਾਗੀ ਮੌਤ ਦੀ ਖ਼ਬਰ ਤੋਂ ਬਹੁਤ ਦੁਖੀ ਹੈ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਦੂਤਘਰ ਭਾਰਤ ਵਿੱਚ ਰਹਿ […]
By G-Kamboj on
INDIAN NEWS, News

ਸਮਰਾਲਾ, 6 ਅਪਰੈਲ- ਸਮਰਾਲਾ ਦੇ ਪਿੰਡ ਦਿਆਲਪੁਰਾ ਨੇੜੇ ਲੁਧਿਆਣਾ-ਚੰਡੀਗੜ੍ਹ ਹਾਈਵੇਅ ’ਤੇ ਬੀਤੀ ਬਾਤ ਪੁਲੀਸ ਅਧਿਕਾਰੀ ਦੀ ਫਾਰਚੂਨਰ ਅਤੇ ਸਾਹਮਣੇ ਤੋਂ ਆ ਰਹੀ ਸਕਾਰਪੀਓ ਵਿਚਾਲੇ ਜ਼ੋਰਦਾਰ ਟੱਕਰ ਕਾਰਨ ਲੁਧਿਆਣਾ ਈਸਟ ਦੇ ਏਸੀਪੀ ਸੰਦੀਪ ਸਿੰਘ ਤੇ ਉਨ੍ਹਾਂ ਦੇ ਗੰਨਮੈਨ ਪਰਮਜੋਤ ਸਿੰਘ ਦੀ ਮੌਤ ਹੋ ਗਈ, ਜਦਕਿ ਫਾਰਚੂਨਰ ਦੇ ਡਰਾਈਵਰ ਨੂੰ ਗੰਭੀਰ ਹਾਲਤ ਵਿਚ ਲੁਧਿਆਣਾ ਰੈਫ਼ਰ ਕੀਤਾ ਗਿਆ […]