By G-Kamboj on
INDIAN NEWS, News, World News

ਮਾਸਕੋ : ਰੂਸ ਦੇ ਦੂਰ ਪੂਰਬ ਵਿੱਚ ਵੀਰਵਾਰ ਨੂੰ ਇੱਕ ਐਂਟੋਨੋਵ ਐਨ-24 ਯਾਤਰੀ ਜਹਾਜ਼, ਜਿਸ ਵਿੱਚ ਲਗਪਗ 50 ਲੋਕ ਸਵਾਰ ਸਨ, ਹਾਦਸਾਗ੍ਰਸਤ ਹੋ ਗਿਆ ਹੈ। ਰੂਸੀ ਐਮਰਜੈਂਸੀ ਸੇਵਾਵਾਂ ਦੇ ਅਧਿਕਾਰੀਆਂ ਨੇ ਦੱਸਿਆ ਸ਼ੁਰੂਆਤੀ ਜਾਣਕਾਰੀ ਅਨੁਸਾਰ ਜਹਾਜ਼ ਵਿੱਚ ਸਵਾਰ ਸਾਰੇ ਲੋਕਾਂ ਦੀ ਮੌਤ ਹੋ ਗਈ ਹੈ। ਸੋਵੀਅਤ ਯੁੱਗ ਦੇ ਇਸ ਲਗਭਗ 50 ਸਾਲ ਪੁਰਾਣੇ ਜਹਾਜ਼ ਦਾ […]
By G-Kamboj on
INDIAN NEWS, News, SPORTS NEWS

ਨਵੀਂ ਦਿੱਲੀ, 23 ਜੁਲਾਈ: ਖੇਡ ਮੰਤਰੀ ਮਨਸੁਖ ਮਾਂਡਵੀਆ ਨੇ ਬੁੱਧਵਾਰ ਨੂੰ ਲੋਕ ਸਭਾ ਵਿੱਚ ਰੌਲੇ ਰੱਪੇ ਦਰਮਿਆਨ National Sports Governance Bill ਪੇਸ਼ ਕੀਤਾ ਜੋ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਸਮੇਤ ਕੌਮੀ ਖੇਡ ਸੰਸਥਾਵਾਂ ਦੇ ਕੰਮਕਾਜ ਵਿੱਚ ਵਧੇਰੇ ਪਾਰਦਰਸ਼ਤਾ ਲਿਆਉਣ ਦੇ ਨਾਲ ਇਨ੍ਹਾਂ ਖੇਡ ਸੰਸਥਾਵਾਂ ਨੂੰ ਇੱਕ ਰੈਗੂਲੇਟਰੀ ਬੋਰਡ ਪ੍ਰਤੀ ਵਧੇਰੇ ਜਵਾਬਦੇਹ ਬਣਾਏਗਾ। ਕੌਮੀ ਖੇਡ ਪ੍ਰਸ਼ਾਸਨ […]
By G-Kamboj on
INDIAN NEWS, News

ਫ਼ਰੀਦਕੋਟ, 23 ਜੁਲਾਈ : ਫ਼ਰੀਦਕੋਟ ਦੇ ਸਟੇਟ ਬੈਂਕ ਆਫ਼ ਇੰਡੀਆ (SBI) ਦੀ ਸਾਦਿਕ ਬ੍ਰਾਂਚ ਵਿੱਚ ਇੱਕ ਵੱਡੀ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਬੈਂਕ ਦਾ ਇੱਕ ਕਲਰਕ ਕਥਿਤ ਤੌਰ ’ਤੇ ਗ੍ਰਾਹਕਾਂ ਦੇ ਖਾਤਿਆਂ, ਐੱਫਡੀ ਅਤੇ ਕ੍ਰੈਡਿਟ ਸੀਮਾ ਵਿੱਚੋਂ ਕਰੋੜਾਂ ਰੁਪਏ ਕੱਢ ਕੇ ਫਰਾਰ ਹੋ ਗਿਆ। ਜਦੋਂ ਖਾਤਾਧਾਰਕ ਬ੍ਰਾਂਚ ਵਿੱਚ ਆਏ ਤਾਂ ਆਪਣੇ ਖਾਤੇ ਖਾਲੀ […]
By G-Kamboj on
INDIAN NEWS, News

ਅਹਿਮਦਾਬਾਦ : ਅਧਿਕਾਰੀਆਂ ਨੇ ਦੱਸਿਆ ਕਿ ਗੁਜਰਾਤ ਪੁਲੀਸ ਦੇ ਅਤਿਵਾਦ ਵਿਰੋਧੀ ਦਸਤੇ (Gujarat Anti Terrorist Squad – ATS) ਨੇ ਪਾਬੰਦੀਸ਼ੁਦਾ ਅਤਿਵਾਦੀ ਤਨਜ਼ੀਮ ‘ਅਲ-ਕਾਇਦਾ ਇਨ ਦ ਇੰਡੀਅਨ ਸਬ-ਕੌਂਟੀਨੈਂਟ’ (Al-Qaeda in the Indian Subcontinent – AQIS – ਭਾਰਤੀ ਬਰ-ਏ-ਸਗ਼ੀਰ ’ਚ ਅਲ-ਕਾਇਦਾ) ਨਾਲ ਸਬੰਧ ਰੱਖਣ ਦੇ ਦੋਸ਼ ਵਿੱਚ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਅਤਿਵਾਦ ਵਿਰੋਧੀ ਏਜੰਸੀ ਨੇ […]
By G-Kamboj on
INDIAN NEWS, News

ਬੀਜਿੰਗ : ਭਾਰਤ ਨੇ ਇਸ ਹਫ਼ਤੇ ਤੋਂ ਚੀਨੀ ਨਾਗਰਿਕਾਂ ਨੂੰ ਵਿਜ਼ਟਰ ਵੀਜ਼ੇ ਦੇਣ ਦੀ ਸ਼ੁਰੂਆਤ ਦਾ ਐਲਾਨ ਕੀਤਾ ਹੈ। ਇਹ ਕਦਮ ਗਲਵਾਨ ਘਾਟੀ ਵਿੱਚ ਫੌਜੀ ਝੜਪਾਂ ਤੋਂ ਬਾਅਦ ਤਣਾਅਪੂਰਨ ਹੋਏ ਦੁਵੱਲੇ ਸਬੰਧਾਂ ਨੂੰ ਸੁਧਾਰਨ ਦੀਆਂ ਕੋਸ਼ਿਸ਼ਾਂ ਦੇ ਹਿੱਸੇ ਵਜੋਂ ਸਾਹਮਣੇ ਆਇਆ ਹੈ। ਭਾਰਤ ਨੇ 2020 ਵਿੱਚ ਮੁੱਖ ਤੌਰ ’ਤੇ ਕੋਵਿਡ-19 ਮਹਾਂਮਾਰੀ ਕਾਰਨ ਚੀਨੀ ਨਾਗਰਿਕਾਂ ਨੂੰ […]