ਧੀਮੀ ਓਵਰ ਗਤੀ ਲਈ ਪੰਤ ਨੂੰ 24 ਲੱਖ ਰੁਪਏ ਜੁਰਮਾਨਾ

ਧੀਮੀ ਓਵਰ ਗਤੀ ਲਈ ਪੰਤ ਨੂੰ 24 ਲੱਖ ਰੁਪਏ ਜੁਰਮਾਨਾ

ਨਵੀਂ ਦਿੱਲੀ, 4 ਅਪਰੈਲ- ਆਈਪੀਐੱਲ ਵਿੱਚ ਦੂਜੀ ਵਾਰ ਧੀਮੀ ਓਵਰ ਗਤੀ ਕਾਰਨ ਦਿੱਲੀ ਕੈਪੀਟਲਜ਼ ਦੇ ਕਪਤਾਨ ਰਿਸ਼ਭ ਪੰਤ ਨੂੰ 24 ਲੱਖ ਰੁਪਏ ਜੁਰਮਾਨਾ ਲਾਇਆ ਗਿਆ ਹੈ। ਬੀਤੇ ਦਿਨ ਕੋਲਕਾਤਾ ਨਾਈਟ ਰਾਈਡਰਜ਼ ਖ਼ਿਲਾਫ਼ ਮੈਚ ਦੌਰਾਨ ਪੰਤ ਦੀ ਕਪਤਾਨੀ ਵਾਲੀ ਦਿੱਲੀ ਕੈਪੀਟਲਜ਼ ਦੀ ਓਵਰ ਗਤੀ ਧੀਮੀ ਰਹੀ ਸੀ। ਪੰਤ ਤੋਂ ਇਲਾਵਾ ਬਾਕੀ ਖਿਡਾਰੀਆਂ ’ਤੇ ਵੀ ਮੈਚ ਫੀਸ […]

ਬਰਤਾਨੀਆ ’ਚ ਲੋਕਾਂ ਦੀਆਂ ਜੇਬਾਂ ਖਾਲ੍ਹੀ, ਕਰਜ਼ੇ ਤੇ ਬਿੱਲਾਂ ਦਾ ਭੁਗਤਾਨ ਕਰਨ ਤੋਂ ਅਸਮਰਥ

ਬਰਤਾਨੀਆ ’ਚ ਲੋਕਾਂ ਦੀਆਂ ਜੇਬਾਂ ਖਾਲ੍ਹੀ, ਕਰਜ਼ੇ ਤੇ ਬਿੱਲਾਂ ਦਾ ਭੁਗਤਾਨ ਕਰਨ ਤੋਂ ਅਸਮਰਥ

ਲੰਡਨ, 4 ਅਪਰੈਲ- ਬਰਤਾਨੀਆ ਵਿੱਚ ਪੈਸੇ ਦੀ ਕਿੱਲਤ ਨਾਲ ਜੂਝ ਰਹੇ ਲੋਕਾਂ ਦੀ ਗਿਣਤੀ ਰਿਕਾਰਡ ਪੱਧਰ ’ਤੇ ਹੈ। ਵਿੱਤੀ ਦਾਨ ਦੇਣ ਵਾਲਿਆਂ ਦਾ ਕਹਿਣਾ ਹੈ ਕਿ ਲੋਕ ਕਰਜ਼ੇ, ਬਿੱਲਾਂ ਦਾ ਭੁਗਤਾਨ ਅਤੇ ਦੀਵਾਲੀਆਪਨ ਵਿੱਚ ਮਦਦ ਲਈ ਉਨ੍ਹਾਂ ਨਾਲ ਸੰਪਰਕ ਕਰ ਰਹੇ ਹਨ। ਡੈਬਟ ਜਸਟਿਸ ਸਮੂਹ ਨੇ ਸਰਵੇਖਣ ਵਿੱਚ ਦੇਖਿਆ ਕਿ 18 ਤੋਂ 24 ਸਾਲ ਦੇ […]

ਜ਼ਖ਼ਮੀ ਪ੍ਰਿਤਪਾਲ ਸਿੰਘ ਨੂੰ ਘਟਨਾ ਵਾਲੀ ਥਾਂ ਦੀ ਨਿਸ਼ਾਨਦੇਹੀ ਲਈ ਖਨੌਰੀ ਬਾਰਡਰ ਲਿਆਂਦਾ

ਜ਼ਖ਼ਮੀ ਪ੍ਰਿਤਪਾਲ ਸਿੰਘ ਨੂੰ ਘਟਨਾ ਵਾਲੀ ਥਾਂ ਦੀ ਨਿਸ਼ਾਨਦੇਹੀ ਲਈ ਖਨੌਰੀ ਬਾਰਡਰ ਲਿਆਂਦਾ

ਸੰਗਰੂਰ/ਖਨੌਰੀ, 4 ਅਪਰੈਲ- ਖਨੌਰੀ ਬਾਰਡਰ ਤੋਂ ਹਰਿਆਣਾ ਪੁਲੀਸ ਵੱਲੋਂ ਗ੍ਰਿਫ਼ਤਾਰ ਕਰਕੇ ਕਥਿਤ ਤੌਰ ’ਤੇ ਕੁੱਟਮਾਰ ਕਾਰਨ ਗੰਭੀਰ ਜ਼ਖ਼ਮੀ ਹੋਏ ਪ੍ਰਿਤਪਾਲ ਸਿੰਘ ਨੂੰ ਅੱਜ ਅਦਾਲਤ ਦੇ ਹੁਕਮ ’ਤੇ ਨਿਸ਼ਾਨਦੇਹੀ ਕਰਾਉਣ ਲਈ ਐਂਬੂਲੈਂਸ ਰਾਹੀਂ ਖਨੌਰੀ ਬਾਰਡਰ ਤੇ ਲਿਆਂਦਾ ਗਿਆ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਇਸ ਮਾਮਲੇ ‘ਤੇ ਜਵਾਬ ਦੇਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਸਮਾਂ […]

ਹੇਮਾ ਮਾਲਿਨੀ ਨੇ ਮਥੁਰਾ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ

ਹੇਮਾ ਮਾਲਿਨੀ ਨੇ ਮਥੁਰਾ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ

ਮਥੁਰਾ/ਤਿਰੁੂਵਨੰਤਪੁਰਮ, 4 ਅਪਰੈਲ- ਭਾਰਤੀ ਜਨਤਾ ਪਾਰਟੀ ਦੀ ਸੰਸਦ ਮੈਂਬਰ ਹੇਮਾ ਮਾਲਿਨੀ ਨੇ ਅੱਜ ਮਥੁਰਾ ਲੋਕ ਸਭਾ ਹਲਕੇ ਤੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਹੇਮਾ ਮਾਲਿਨੀ 2014 ਤੇ 2019 ਵਿੱਚ ਮਥੁਰਾ ਤੋਂ ਸੰਸਦ ਮੈਂਬਰ ਚੁਣੀ ਗਈ ਸੀ। ਨਾਮਜ਼ਦਗੀ ਦਾਖ਼ਲ ਕਰਨ ਸਮੇਂ ਹੇਮਾ ਮਾਲਿਨੀ ਦੇ ਨਾਲ ਰਾਜ ਜਲ ਸ਼ਕਤੀ ਮੰਤਰੀ ਸਵਤੰਤਰ ਦੇਵ ਸਿੰਘ ਵੀ ਹਾਜ਼ਰ ਸਨ। ਇਸੇ […]

ਅੰਮ੍ਰਿਤਸਰ ’ਚ ਮਾਂ, ਭਾਬੀ ਤੇ ਭਤੀਜੇ ਦਾ ਕਤਲ ਕਰਨ ਬਾਅਦ ਨੌਜਵਾਨ ਨੇ ਪੁਲੀਸ ਕੋਲ ਆਤਮਸਮਰਪਣ ਕੀਤਾ

ਅੰਮ੍ਰਿਤਸਰ ’ਚ ਮਾਂ, ਭਾਬੀ ਤੇ ਭਤੀਜੇ ਦਾ ਕਤਲ ਕਰਨ ਬਾਅਦ ਨੌਜਵਾਨ ਨੇ ਪੁਲੀਸ ਕੋਲ ਆਤਮਸਮਰਪਣ ਕੀਤਾ

ਚੇਤਨਪੁਰਾ, 4 ਅਪਰੈਲ- ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਕੰਦੋਵਾਲੀ ਵਿਖੇ ਬੀਤੀ ਰਾਤ 35 ਸਾਲ ਨੌਜਵਾਨ ਅੰਮ੍ਰਿਤਪਾਲ ਸਿੰਘ ਨੇ ਆਪਣੀ ਮਾਂ ਮਨਬੀਰ ਕੌਰ, ਭਾਬੀ ਅਵਨੀਤ ਕੌਰ ਅਤੇ ਭਤੀਜੇ ਸਮਰੱਥ ਸਿੰਘ (2) ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰਕੇ ਥਾਣਾ ਝੰਡੇਰ ਵਿੱਚ ਪੇਸ਼ ਹੋ ਗਿਆ। ਡੀਐੱਸਪੀ ਅਜਨਾਲਾ ਸਮੇਤ ਥਾਣਾ ਝੰਡੇਰ ਵੱਲੋਂ ਮੌਕੇ ਪਹੁੰਚ ਕੇ ਕਾਰਵਾਈ ਕੀਤੀ ਜਾ ਰਹੀ ਹੈ। […]