By G-Kamboj on
INDIAN NEWS, News, SPORTS NEWS

ਨਵੀਂ ਦਿੱਲੀ, 3 ਅਪਰੈਲ- ਮੁੱਕੇਬਾਜ਼ੀ ਵਿਚ ਭਾਰਤ ਨੂੰ ਪਹਿਲਾ ਓਲੰਪਿਕ ਤਮਗਾ ਦਿਵਾਉਣ ਵਾਲਾ ਕਾਂਗਰਸੀ ਆਗੂ ਵਿਜੇਂਦਰ ਸਿੰਘ ਭਾਜਪਾ ਵਿਚ ਸ਼ਾਮਲ ਹੋ ਗਿਆ। ਉਸ ਨੇ ਕਾਂਗਰਸ ਦੀ ਟਿਕਟ ‘ਤੇ ਦੱਖਣੀ ਦਿੱਲੀ ਸੰਸਦੀ ਹਲਕੇ ਤੋਂ 2019 ਦੀਆਂ ਲੋਕ ਸਭਾ ਚੋਣਾਂ ਲੜੀਆਂ ਸਨ ਪਰ ਹਾਰ ਗਿਆ ਸੀ। ਕਈ ਦਿਨਾਂ ਤੋਂ ਕਿਆਸ ਸਨ ਕਿ ਕਾਂਗਰਸ ਇਸ ਵਾਰ ਉਸ ਨੂੰ […]
By G-Kamboj on
INDIAN NEWS, News

ਨਵੀਂ ਦਿੱਲੀ, 3 ਅਪਰੈਲ- ਸੁਪਰੀਮ ਕੋਰਟ ਨੇ ਅੱਜ ਕਿਹਾ ਹੈ ਕਿ ਉਹ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟ੍ਰੇਲ (ਵੀਵੀਪੀਏਟੀ) ਤੇ ਈਵੀਐੱਮ ਰਾਹੀਂ ਪਈ ਵੋਟ ਦੀ ਤਸਦੀਕ (ਕਰਾਸ ਵੈਰੀਫਿਕੇਸ਼ਨ) ਦੀ ਮੰਗ ਕਰਨ ਵਾਲੀ ਐੱਨਜੀਓ ਦੀ ਪਟੀਸ਼ਨ ‘ਤੇ ਅਗਲੇ ਹਫ਼ਤੇ ਸੁਣਵਾਈ ਕਰੇਗੀ। ਜਸਟਿਸ ਸੰਜੀਵ ਖੰਨਾ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਪਟੀਸ਼ਨ ਨੂੰ ਅਗਲੇ ਮੰਗਲਵਾਰ ਜਾਂ ਬੁੱਧਵਾਰ […]
By G-Kamboj on
INDIAN NEWS, News

ਤਾਮਿਲਨਾਡੂ, 3 ਅਪਰੈਲ- ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਹੱਤਿਆ ਕਾਂਡ ਦੇ ਤਿੰਨੇ ਦੋਸ਼ੀ ਅੱਜ ਸ੍ਰੀਲੰਕਾ ਪਰਤ ਗਏ। ਤਿੰਨੋਂ ਦੋਸ਼ੀ ਲੰਕਾ ਦੇ ਨਾਗਰਿਕ ਹਨ। ਮੁਰੂਗਨ ਉਰਫ ਸ੍ਰੀਹਰਨ, ਜੈਕੁਮਾਰ ਅਤੇ ਰਾਬਰਟ ਪੇਅਸ ਸ੍ਰੀਲੰਕਾ ਦੇ ਜਹਾਜ਼ ਰਾਹੀਂ ਆਪਣੇ ਦੇਸ਼ ਲਈ ਰਵਾਨਾ ਹੋਏ। ਨਵੰਬਰ 2022 ਵਿੱਚ ਸੁਪਰੀਮ ਕੋਰਟ ਨੇ ਇਸ ਕਤਲ ਕੇਸ ਵਿੱਚ ਸੱਤ ਦੋਸ਼ੀਆਂ ਨੂੰ ਰਿਹਾਅ ਕਰ ਦਿੱਤਾ […]
By G-Kamboj on
INDIAN NEWS, News

ਨਵੀਂ ਦਿੱਲੀ, 3 ਅਪਰੈਲ- ਆਮ ਆਦਮੀ ਪਾਰਟੀ (ਆਪ) ਦੀ ਸੀਨੀਅਰ ਆਗੂ ਆਤਿਸ਼ੀ ਨੇ ਅੱਜ ਦਾਅਵਾ ਕੀਤਾ ਕਿ 21 ਮਾਰਚ ਨੂੰ ਗ੍ਰਿਫ਼ਤਾਰੀ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਭਾਰ ਤੇਜ਼ੀ ਨਾਲ ਘਟ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਭਾਰ ’ਚ 4.5 ਕਿਲੋ ਦੀ ਕਮੀ ਆਈ ਹੈ। ਆਤਿਸ਼ੀ ਨੇ ਭਾਜਪਾ ‘ਤੇ ਕੇਜਰੀਵਾਲ […]
By G-Kamboj on
INDIAN NEWS, News

ਮਾਨਸਾ, 3 ਮਾਰਚ- ਇਥੋਂ ਦੇ ਬੱਸ ਅੱਡੇ ਵਿਚੋਂ ਗੁਰਸਿੱਖ ਬੱਚੇ ਦੀ ਲਾਸ਼ ਮਿਲਣ ਦੇ ਮਾਮਲੇ ’ਚ ਪੁਲੀਸ ਨੇ ਬੱਚੇ ਦੀ ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਐੱਸਪੀ ਡੀ. ਮਨਮੋਹਨ ਸਿੰਘ ਔਲਖ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸੰਦੀਪ ਕੌਰ ਪਤਨੀ ਹਰਪ੍ਰੀਤ ਸਿੰਘ ਵਾਸੀ ਬਿਲਾਸਪੁਰ (ਮੋਗਾ) ਨੇ ਆਪਣੇ ਭਤੀਜੇ ਦੀ ਸ਼ਨਾਖ਼ਤ ਅਗਮਜੋਤ ਸਿੰਘ (7) ਵਜੋਂ ਕਰਦਿਆਂ […]