By G-Kamboj on
INDIAN NEWS, News
ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਈਡੀ ਦੀ ਹਿਰਾਸਤ ’ਚੋਂ ਸਰਕਾਰ ਚਲਾਉਣ ਦੇ ਫ਼ੈਸਲੇ ’ਤੇ ਤਿੱਖਾ ਹਮਲਾ ਕਰਦਿਆਂ ਭਾਜਪਾ ਦੇ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਕਿਹਾ ਕਿ ਜੇਲ੍ਹ ’ਚੋਂ ਗਰੋਹ ਚਲਦੇ ਹਨ ਨਾ ਕਿ ਸਰਕਾਰਾਂ। ਉਨ੍ਹਾਂ ਆਬਕਾਰੀ ਨੀਤੀ ਕੇਸ ਦੇ ਸਬੰਧ ’ਚ ਕੇਜਰੀਵਾਲ ਦੀ ਗ੍ਰਿਫ਼ਤਾਰੀ ’ਤੇ ਤਨਜ਼ ਕਸਦਿਆਂ ਕਿਹਾ ਕਿ ਇਸ ਕਹਾਣੀ […]
By G-Kamboj on
INDIAN NEWS, News

ਨਵੀਂ ਦਿੱਲੀ, 25 ਮਾਰਚ- ਵਿਰੋਧੀ ਧਿਰ ‘ਇੰਡੀਆ’ ਗਠਜੋੜ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰਨ ਲਈ 31 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਇੱਕ ‘ਮਹਾ ਰੈਲੀ’ ਕੀਤੀ ਜਾਵੇਗੀ। ‘ਇੰਡੀਆ’ ਬਲਾਕ ਦੀ ਸਹਿਯੋਗੀ ਕਾਂਗਰਸ ਅਤੇ ‘ਆਪ’ ਨੇ ਦੇਸ਼ ਦੇ ਹਿੱਤਾਂ ਅਤੇ ਲੋਕਤੰਤਰ ਬਚਾਉਣ ਲਈ ਸਾਂਝੇ ਤੌਰ ’ਤੇ ਰੈਲੀ ਕਰਨ ਦਾ […]
By G-Kamboj on
INDIAN NEWS, News

ਨਵੀਂ ਦਿੱਲੀ, 24 ਮਾਰਚ- ਈਡੀ ਵੱਲੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖਿਲਾਫ਼ ‘ਆਪ’ ਆਗੂਆਂ ਤੇ ਵਰਕਰਾਂ ਵੱਲੋਂ ਅੱਜ ਕੀਤੇ ਜਾਣ ਵਾਲੇ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਦਿੱਲੀ ਪੁਲੀਸ ਨੇ ਕੌਮੀ ਰਾਜਧਾਨੀ ਵਿਚ ਸੁਰੱਖਿਆ ਪ੍ਰਬੰਧ ਵਧਾ ਦਿੱਤੇ ਹਨ। ‘ਆਪ’ ਨੇ ਦਿੱਲੀ ਵਿਚ ਮੋਮਬੱਤੀ ਮਾਰਚ ਕੱਢਣ ਤੇ ਭਾਜਪਾ ਸਰਕਾਰ ਦੇ ਪੁਤਲੇ ਫੂਕਣ ਦਾ ਫੈਸਲਾ ਕੀਤਾ ਹੈ। ਪੁਲੀਸ ਨੇ […]
By G-Kamboj on
INDIAN NEWS, News, World News

ਨਿਊ ਯਾਰਕ, 24 ਮਾਰਚ- ਅਮਰੀਕਾ ਦੇ ਪੈਨਸਿਲਵੇਨੀਆ ਸੂਬੇ ਵਿਚ ਇਕ ਦਰਦਨਾਕ ਕਾਰ ਹਾਦਸੇ ਵਿਚ 24 ਸਾਲਾ ਭਾਰਤੀ ਪੇਸ਼ੇਵਰ ਮਹਿਲਾ ਦੀ ਮੌਤ ਹੋ ਗਈ। ਪੀੜਤ ਦੀ ਪਛਾਣ ਅਰਸ਼ੀਆ ਜੋਸ਼ੀ ਵਜੋਂ ਦੱਸੀ ਗਈ ਹੈ। ਨਿਊ ਯਾਰਕ ਵਿਚ ਭਾਰਤ ਦੇ ਕੌਂਸੁਲੇਟ ਜਨਰਲ ਨੇ ਕਿਹਾ ਕਿ ਕਾਰ ਹਾਦਸਾ 21 ਮਾਰਚ ਨੂੰ ਹੋਇਆ ਸੀ। ਜੋਸ਼ੀ ਨੇ ਆਪਣੀ ਗ੍ਰੈਜੂਏਸ਼ਨ ਪਿਛਲੇ ਸਾਲ […]
By G-Kamboj on
INDIAN NEWS, News

ਨਵੀਂ ਦਿੱਲੀ, 24 ਮਾਰਚ- ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿਚ 6 ਦਿਨਾ ਰਿਮਾਂਡ ਤਹਿਤ ਈਡੀ ਦੀ ਹਿਰਾਸਤ ਵਿਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੰਘੀ ਏਜੰਸੀ ਦੀ ਹਿਰਾਸਤ ਵਿਚੋਂ ਆਪਣਾ ਪਹਿਲਾ ਸਰਕਾਰੀ ਹੁਕਮ ਜਾਰੀ ਕਰਦਿਆਂ ਜਲ ਮੰਤਰੀ ਆਤਿਸ਼ੀ ਨੂੰ ਦਿੱੱਲੀ ਦੇ ਕੁਝ ਇਲਾਕਿਆਂ ਵਿਚ ਪਾਣੀ ਤੇ ਸੀਵਰੇਜ ਨਾਲ ਸਬੰਧਤ ਸਮੱਸਿਆਵਾਂ […]