ਜਗਤਾਰ ਸਿੰਘ ਹਵਾਰਾ ਨੂੰ ਵ ਤੀ ਜ਼ਮਾਨਤ ਦਿੱਤੀ ਜਾਵੇ: ਗੜਗੱਜ

ਜਗਤਾਰ ਸਿੰਘ ਹਵਾਰਾ ਨੂੰ ਵ ਤੀ ਜ਼ਮਾਨਤ ਦਿੱਤੀ ਜਾਵੇ: ਗੜਗੱਜ

ਅੰਮ੍ਰਿਤਸਰ, 26 ਸਤੰਬਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਬੰਦੀ ਸਿੰਘ ਅਤੇ ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਜੋ ਤਿਹਾੜ ਜੇਲ੍ਹ ਵਿੱਚ ਨਜ਼ਰਬੰਦ ਹਨ, ਨੂੰ ਆਪਣੀ ਬਜ਼ੁਰਗ ਮਾਤਾ ਨਾਲ ਮਿਲਣ ਲਈ ਵਕਤੀ ਜ਼ਮਾਨਤ ਦਿੱਤੀ ਜਾਵੇ। ਅੱਜ ਉਨ੍ਹਾਂ ਨੇ ਬਜ਼ੁਰਗ ਮਾਤਾ […]

ਏਸ਼ੀਆ ਕੱਪ: ਬੰਗਲਾਦੇਸ਼ ਨੂੰ ਹਰਾ ਕੇ ਫਾਈਨਲ ’ਚ ਪੁੱਜਿਆ ਪਾਕਿਸਤਾਨ

ਏਸ਼ੀਆ ਕੱਪ: ਬੰਗਲਾਦੇਸ਼ ਨੂੰ ਹਰਾ ਕੇ ਫਾਈਨਲ ’ਚ ਪੁੱਜਿਆ ਪਾਕਿਸਤਾਨ

ਦੁਬਈ, 26 ਸਤੰਬਰ : ਇੱਥੇ ਏਸ਼ੀਆ ਕੱਪ ਦੇ ਮੈਚ ਵਿੱਚ ਅੱਜ ਪਾਕਿਸਤਾਨ ਨੇ ਬੰਗਲਾਦੇਸ਼ ਨੂੰ 11 ਦੌੜਾਂ ਨਾਲ ਹਰਾ ਦਿੱਤਾ ਹੈ। ਪਾਕਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਿਤ 20 ਓਵਰਾਂ ਵਿਚ ਅੱਠ ਵਿਕਟਾਂ ਦੇ ਨੁਕਸਾਨ ’ਤੇ 135 ਦੌੜਾਂ ਬਣਾਈਆਂ ਜਦਕਿ ਬੰਗਲਾਦੇਸ਼ ਦੀ ਟੀਮ ਨੌਂ ਵਿਕਟਾਂ ਦੇ ਨੁਕਸਾਨ ਨਾਲ 124 ਦੌੜਾਂ ਹੀ ਬਣਾ ਸਕੀ। ਬੰਗਲਾਦੇਸ਼ ਵਲੋਂ ਸਭ […]

’84 ਦੇ ਸਿੱਖ ਵਿਰੋਧੀ ਦੰਗੇ: ਸੱਜਣ ਕੁਮਾਰ ਦੀ ਅਪੀਲ ’ਤੇ ਸੁਣਵਾਈ ਦੀਵਾਲੀ ਤੋਂ ਬਾਅਦ

’84 ਦੇ ਸਿੱਖ ਵਿਰੋਧੀ ਦੰਗੇ: ਸੱਜਣ ਕੁਮਾਰ ਦੀ ਅਪੀਲ ’ਤੇ ਸੁਣਵਾਈ ਦੀਵਾਲੀ ਤੋਂ ਬਾਅਦ

ਨਵੀਂ ਦਿੱਲੀ, 25 ਸਤੰਬਰ : ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕਿਹਾ ਕਿ ਉਹ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਦੀ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਇੱਕ ਮਾਮਲੇ ਵਿੱਚ ਦੋਸ਼ੀ ਠਹਿਰਾਏ ਜਾਣ ਅਤੇ ਉਮਰ ਕੈਦ ਦੀ ਸਜ਼ਾ ਵਿਰੁੱਧ ਦਾਇਰ ਅਪੀਲ ’ਤੇ ਦੀਵਾਲੀ ਬਰੇਕ ਤੋਂ ਬਾਅਦ ਸੁਣਵਾਈ ਕਰੇਗਾ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਦੀ ਬਰੇਕ 20 ਅਕਤੂਬਰ […]

ਪੁਣੇ ਯੂਨੀਵਰਸਿਟੀ ਨਾਲ 2.46 ਕਰੋੜ ਦੀ ਠੱਗੀ, ਇੰਜੀਨੀਅਰ ਗ੍ਰਿਫ਼ਤਾਰ

ਪੁਣੇ ਯੂਨੀਵਰਸਿਟੀ ਨਾਲ 2.46 ਕਰੋੜ ਦੀ ਠੱਗੀ, ਇੰਜੀਨੀਅਰ ਗ੍ਰਿਫ਼ਤਾਰ

ਪੁਣੇ, 25 ਸਤੰਬਰ : ਪੁਣੇ ਪੁਲੀਸ ਨੇ ਤਿਲੰਗਾਨਾ-ਅਧਾਰਿਤ ਇੱਕ ਇਲੈਕਟ੍ਰੋਨਿਕਸ ਇੰਜੀਨੀਅਰ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਕੋਲ ਯੂਕੇ-ਅਧਾਰਿਤ ਯੂਨੀਵਰਸਿਟੀ ਤੋਂ ਡਾਕਟਰੇਟ (ਪੀ.ਐਚ.ਡੀ.) ਦੀ ਡਿਗਰੀ ਹੈ। ਉਸ ’ਤੇ ਇੱਕ ਪ੍ਰਾਈਵੇਟ ਯੂਨੀਵਰਸਿਟੀ ਨਾਲ 2.46 ਕਰੋੜ ਦੀ ਆਨਲਾਈਨ ਧੋਖਾਧੜੀ ਕਰਨ ਦਾ ਇਲਜ਼ਾਮ ਹੈ।ਅਧਿਕਾਰੀਆਂ ਨੇ ਦੱਸਿਆ ਕਿ ਯੂਨੀਵਰਸਿਟੀ ਨੇ ਸਤੰਬਰ ਦੇ ਪਹਿਲੇ ਹਫ਼ਤੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ […]

ਵੈਸਟ ਇੰਡੀਜ਼ ਖਿਲਾਫ਼ ਦੋ ਟੈਸਟ ਮੈਚਾਂ ਦੀ ਲੜੀ ਲਈ ਭਾਰਤੀ ਟੀਮ ਦਾ ਐਲਾਨ

ਵੈਸਟ ਇੰਡੀਜ਼ ਖਿਲਾਫ਼ ਦੋ ਟੈਸਟ ਮੈਚਾਂ ਦੀ ਲੜੀ ਲਈ ਭਾਰਤੀ ਟੀਮ ਦਾ ਐਲਾਨ

ਮੁੰਬਈ, 25 ਸਤੰਬਰ : ਚੋਣਕਾਰਾਂ ਨੇ ਵੈਸਟ ਇੰਡੀਜ਼ ਖਿਲਾਫ਼ ਦੋ ਟੈਸਟ ਕ੍ਰਿਕਟ ਮੈਚਾਂ ਦੀ ਲੜੀ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਹੈ। ਟੀਮ ਦੇ ਕਪਤਾਨ ਸ਼ੁਭਮਨ ਗਿੱਲ ਹੋਣਗੇ ਜਦੋਂਕਿ ਉਪ ਕਪਤਾਨ ਦੀ ਜ਼ਿੰਮੇਵਾਰੀ ਰਵਿੰਦਰ ਜਡੇਜਾ ਨੂੰ ਦਿੱਤੀ ਗਈ ਹੈ।ਮੁੱਖ ਚੋਣਕਾਰ ਅਜੀਤ ਅਗਰਕਰ ਨੇ ਕਿਹਾ ਕਿ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਨੂੰ ਵੈਸਟ ਇੰਡੀਜ਼ ਖਿਲਾਫ਼ ਟੈਸਟ ਲਈ […]