ਭਾਰਤ ਨਾਲ ਵਪਾਰਕ ਰਿਸ਼ਤੇ ਬਹਾਲ ਕਰਨ ’ਤੇ ‘ਸੰਜੀਦਗੀ’ ਨਾਲ ਵਿਚਾਰ ਕਰੇਗਾ ਪਾਕਿਸਤਾਨ: ਡਾਰ

ਇਸਲਾਮਾਬਾਦ, 24 ਮਾਰਚ- ਪਾਕਿਸਤਾਨ ਦੇ ਵਿਦੇਸ਼ ਮੰਤਰੀ ਮੁਹੰਮਦ ਇਸ਼ਾਕ ਡਾਰ ਨੇ ਕਿਹਾ ਕਿ ਉਨ੍ਹਾਂ ਦਾ ਮੁਲਕ ਭਾਰਤ ਨਾਲ ਅਗਸਤ 2019 ਤੋਂ ਮੁਅੱਤਲ ਵਪਾਰਕ ਰਿਸ਼ਤਿਆਂ ਨੂੰ ਬਹਾਲ ਕੀਤੇ ਜਾਣ ’ਤੇ ‘ਸੰਜੀਦਗੀ’ ਨਾਲ ਵਿਚਾਰ ਕਰੇਗਾ। ਜੀਓ ਨਿਊਜ਼ ਨੇ ਆਪਣੀ ਇਕ ਰਿਪੋਰਟ ਵਿਚ ਕਿਹਾ ਕਿ ਡਾਰ ਨੇ ਬ੍ਰਸੱਲਜ਼ ਵਿਚ ਪ੍ਰਮਾਣੂ ਉਰਜਾ ਸਿਖਰ ਸੰਮੇਲਨ ਵਿਚ ਸ਼ਮੂਲੀਅਤ ਮਗਰੋਂ ਲੰਡਨ ਵਿਚ […]

ਆਸਟ੍ਰੇਲੀਆ ਸਰਕਾਰ ਵਲੋਂ ਵੀਜ਼ਾ ਅਤੇ ਮਾਈਗ੍ਰੇਸ਼ਨ ਨਿਯਮ ਸਖ਼ਤ

ਆਸਟ੍ਰੇਲੀਆ ਸਰਕਾਰ ਵਲੋਂ ਵੀਜ਼ਾ ਅਤੇ ਮਾਈਗ੍ਰੇਸ਼ਨ ਨਿਯਮ ਸਖ਼ਤ

ਸਿਡਨੀ : ਆਸਟ੍ਰੇਲੀਆ ਦੀ ਸਰਕਾਰ ਨੇ ਵੀਜ਼ਾ ਅਤੇ ਮਾਈਗ੍ਰੇਸ਼ਨ ਨਿਯਮਾਂ ਨੂੰ ਸਖ਼ਤ ਕਰ ਦਿੱਤਾ ਹੈ, ਜਿਸ ਨਾਲ ਭਾਰਤ ਦੀਆਂ ਚਿੰਤਾਵਾਂ ਵਧ ਗਈਆਂ ਹਨ। ਆਸਟ੍ਰੇਲੀਆਈ ਸਰਕਾਰ ਨੇ ਸੋਮਵਾਰ ਨੂੰ ਕਿਹਾ ਕਿ ਉਹ ਅੰਤਰਰਾਸ਼ਟਰੀ ਵਿਦਿਆਰਥੀਆਂ ਅਤੇ ਘੱਟ ਹੁਨਰ ਵਾਲੇ ਕਾਮਿਆਂ ਲਈ ਵੀਜ਼ਾ ਨਿਯਮਾਂ ਨੂੰ ਸਖ਼ਤ ਕਰ ਰਿਹਾ ਹੈ। ਇਸ ਕਦਮ ਦਾ ਉਦੇਸ਼ ਅਗਲੇ ਦੋ ਸਾਲਾਂ ਵਿੱਚ ਆਸਟ੍ਰੇਲੀਆ […]

ਭਾਰਤ ਸਰਕਾਰ ਮਨੁੱਖੀ ਹੱਕਾਂ ਸਬੰਧੀ ਸਹੀ ਕਦਮ ਚੁੱਕੇ: ਅਮਰੀਕੀ ਸੰਸਦ ਮੈਂਬਰ

ਭਾਰਤ ਸਰਕਾਰ ਮਨੁੱਖੀ ਹੱਕਾਂ ਸਬੰਧੀ ਸਹੀ ਕਦਮ ਚੁੱਕੇ: ਅਮਰੀਕੀ ਸੰਸਦ ਮੈਂਬਰ

ਵਾਸ਼ਿੰਗਟਨ, 23 ਮਾਰਚ- ਅਮਰੀਕਾ ਦੇ ਇੱਕ ਪ੍ਰਭਾਵਸ਼ਾਲੀ ਸੰਸਦ ਮੈਂਬਰ ਨੇ ਅੱਜ ਇੱਥੇ ਕਿਹਾ ਕਿ ਅਮਰੀਕੀ ਕਾਂਗਰਸ ਨੂੰ ਭਾਰਤ ਸਰਕਾਰ ਨੂੰ ਅਤਿਵਾਦ ਵਿਰੋਧੀ ਕਾਨੂੰਨਾਂ ਸਣੇ ਉਨ੍ਹਾਂ ਨੀਤੀਆਂ ਅਤੇ ਕਾਨੂੰਨਾਂ ’ਤੇ ਮੁੜ ਵਿਚਾਰ ਕਰਨ ਦੀ ਅਪੀਲ ਕਰਨੀ ਚਾਹੀਦੀ ਹੈ, ਜੋ ਪ੍ਰਮੁੱਖ ਮਨੁੱਖੀ ਅਧਿਕਾਰ ਸੰਧੀਆਂ ਨੂੰ ਮਨਜ਼ੂਰੀ ਦੇ ਚੱਲਦਿਆਂ ਜ਼ਿੰਮੇਵਾਰੀਆਂ ਤੋਂ ‘ਵੱਖ’ ਹਨ। ਕਾਂਗਰਸ ਸੰਸਦ ਮੈਂਬਰ ਜੇਮਜ਼ ਮੈਕਗਵਰਨ […]

ਕੇਂਦਰ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਵਾਅਦਾ ਪੁਗਾਉਣ ’ਚ ਨਾਕਾਮ: ਸ਼ਰਦ ਪਵਾਰ

ਪੁਣੇ, 23 ਮਾਰਚ- ਐੱਨਸੀਪੀ (ਐੱਸਪੀ) ਮੁਖੀ ਸ਼ਰਦ ਪਵਾਰ ਨੇ ਕਿਹਾ ਕਿ ਦੇਸ਼ ਦੇ ਸੱਤਾਧਾਰੀ ਲੋਕ ਕਿਸਾਨਾਂ ਦੀ ਪ੍ਰਵਾਹ ਨਹੀਂ ਕਰਦੇ ਅਤੇ ਨਾਲ ਹੀ ਦਾਅਵਾ ਕੀਤਾ ਕਿ ਕੇਂਦਰ 2024 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਵਾਅਦਾ ਪੁਗਾਉਣ ’ਚ ਨਾਕਾਮ ਰਿਹਾ ਹੈ। ਉੱਘੇ ਸਿਆਸਤਦਾਨ ਪਵਾਰ ਮਹਾਰਾਸ਼ਟਰ ਦੇ ਪੁਣੇ ਜ਼ਿਲ੍ਹੇ ਅਧੀਨ ਇੰਦਾਪੁਰ ’ਚ ਕਿਸਾਨਾਂ ਦੀ ਰੈਲੀ ਨੂੰ […]

ਕੇਜਰੀਵਾਲ ਦੀ ਗ੍ਰਿਫ਼ਤਾਰੀ ਬਾਰੇ ਟਿੱਪਣੀ ਕਰਨ ’ਤੇ ਭਾਰਤ ਨੇ ਜਰਮਨ ਦਾ ਰਾਜਦੂਤ ਤਲਬ ਕੀਤਾ

ਨਵੀਂ ਦਿੱਲੀ, 23 ਮਾਰਚ- ਭਾਰਤ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ’ਤੇ ਟਿੱਪਣੀਆਂ ਕਰਨ ’ਤੇ ਆਪਣਾ  ਵਿਰੋਧ ਦਰਜ ਕਰਾਉਣ ਲਈ ਜਰਮਨ ਦੂਤਘਰ ਦੇ ਉਪ ਮੁਖੀ ਨੂੰ ਤਲਬ ਕੀਤਾ। ਵਿਦੇਸ਼ ਮੰਤਰਾਲੇ ਦੇ ਅਧਿਕਾਰੀਆਂ ਨੇ ਜਰਮਨ ਰਾਜਦੂਤ ਜਾਰਜ ਐਨਜ਼ਵੇਲਰ ਨੂੰ ਤਲਬ ਕੀਤਾ ਅਤੇ ਦੱਸਿਆ ਕਿ ਜਰਮਨੀ ਦੇ ਵਿਦੇਸ਼ ਮੰਤਰਾਲੇ ਦੀ ਕੇਜਰੀਵਾਲ ਦੀ ਗ੍ਰਿਫਤਾਰੀ ‘ਤੇ […]