By G-Kamboj on
ENTERTAINMENT, INDIAN NEWS, News

ਚੰਡੀਗੜ੍ਹ, 25 ਸਤੰਬਰ : ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਪਹਿਲਗਾਮ ਦਹਿਸ਼ਤੀ ਹਮਲੇ ਦੇ ਹਵਾਲੇ ਨਾਲ ਆਪਣੀ ਫ਼ਿਲਮ ‘ਸਰਦਾਰਜੀ 3’ ਨਾਲ ਜੁੜੇ ਵਿਵਾਦ ਬਾਰੇ ਚੁੱਪੀ ਤੋੜੀ ਹੈ। ਦੋਸਾਂਝ ਨੇ ਕਿਹਾ ਕਿ ਸਿੱਖ ਕਦੇ ਵੀ ਦੇਸ਼ ਦੇ ਖ਼ਿਲਾਫ਼ ਨਹੀਂ ਜਾ ਸਕਦੇ। ਗਾਇਕ ਨੇ ਪਿਛਲੇ ਕੁਝ ਮਹੀਨਿਆਂ ਤੋਂ ਧਾਰੀ ਚੁੱਪੀ ਦਾ ਵੀ ਕਾਰਨ ਦੱਸਿਆ। ਦਿਲਜੀਤ ਦੋਸਾਂਝ ਨੇ ਮਲੇਸ਼ੀਆ […]
By G-Kamboj on
INDIAN NEWS, News

ਮੁਹਾਲੀ, 25 ਸਤੰਬਰ : ਮੁਹਾਲੀ ਦੇ ਫੇਜ਼ 2 ਦੇ ਇੱਕ ਜਿਮ ਮਾਲਕ ਉੱਤੇ ਅੱਜ ਸਵੇਰੇ 5 ਵਜੇ ਦੇ ਕਰੀਬ ਮੋਟਰਸਾਈਕਲ ਉੱਤੇ ਆਏ ਹਮਲਾਵਰਾਂ ਨੇ ਗੋਲੀਆਂ ਚਲਾਈਆਂ। ਵਿੱਕੀ ਨਾਮ ਦੇ ਇਸ ਜਿਮ ਮਾਲਕ ਦੀਆਂ ਲੱਤਾਂ ਵਿੱਚ ਚਾਰ ਦੇ ਕਰੀਬ ਗੋਲੀਆਂ ਲੱਗੀਆਂ ਅਤੇ ਉਸ ਨੂੰ ਗੰਭੀਰ ਹਾਲਤ ਵਿੱਚ ਮੁਹਾਲੀ ਦੇ ਨਿੱਜੀ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਹੈ।ਪ੍ਰਾਪਤ ਜਾਣਕਾਰੀ ਅਨੁਸਾਰ […]
By G-Kamboj on
INDIAN NEWS, News

ਲੇਹ, 25 ਸਤੰਬਰ : ਲੇਹ ਵਿਚ ਹਿੰਸਕ ਪ੍ਰਦਰਸ਼ਨਾਂ ਤੋਂ ਇਕ ਦਿਨ ਮਗਰੋਂ ਪੁਲੀਸ ਅਤੇ ਨੀਮ ਫੌਜੀ ਬਲਾਂ ਵੱਲੋਂ ਵੀਰਵਾਰ ਨੂੰ ਕਰਫਿਊ ਲਗਾਉਣ ਮਗਰੋਂ ਘੱਟੋ-ਘੱਟ 50 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਬੁੱਧਵਾਰ ਨੂੰ ਹੋਈਆਂ ਵਿਆਪਕ ਝੜਪਾਂ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਸੀ ਜਦੋਂਕਿ 80 ਤੋਂ ਵੱਧ ਹੋਰ ਜ਼ਖਮੀ ਹੋ ਗਏ ਸਨ। ਲੇਹ ਐਪਕਸ […]
By G-Kamboj on
INDIAN NEWS, News

ਨਵੀਂ ਦਿੱਲੀ, 24 ਸਤੰਬਰ : ਅਦਾਕਾਰਾ ਰਾਣੀ ਮੁਖਰਜੀ ਨੇ ਬੁੱਧਵਾਰ ਨੂੰ ਕਿਹਾ ਕਿ 30 ਸਾਲਾਂ ਦੇ ਫ਼ਿਲਮੀ ਕਰੀਅਰ ਵਿਚ ਪਹਿਲਾ ਰਾਸ਼ਟਰੀ ਫਿਲਮ ਪੁਰਸਕਾਰ ਜਿੱਤਣਾ ਉਸ ਲਈ ਇੱਕ ਭਾਵੁਕ ਪਲ ਹੈ। ਅਦਾਕਾਰਾ ਨੇ ਇਹ ਸਨਮਾਨ ਆਪਣੇ ਮਰਹੂਮ ਪਿਤਾ ਰਾਮ ਮੁਖਰਜੀ ਨੂੰ ਸਮਰਪਿਤ ਕੀਤਾ।ਮੁਖਰਜੀ ਨੂੰ ਮੰਗਲਵਾਰ ਨੂੰ 71ਵੇਂ ਰਾਸ਼ਟਰੀ ਫਿਲਮ ਪੁਰਸਕਾਰ ਸਮਾਰੋਹ ਵਿੱਚ ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ […]
By G-Kamboj on
ENTERTAINMENT, INDIAN NEWS, News

ਨਵੀਂ ਦਿੱਲੀ, 24 ਸਤੰਬਰ : ਅਦਾਕਾਰ ਸੋਨੂ ਸੂਦ ਆਨਲਾਈਨ ਸੱਟੇਬਾਜ਼ੀ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿੱਚ ਪੁੱਛ ਪੜਤਾਲ ਲਈ ਅੱਜ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅੱਗੇ ਪੇਸ਼ ਹੋਇਆ। ਲੰਘੇ ਦਿਨ ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਨੇ ਵੀ ਸੰਘੀ ਜਾਂਚ ਏਜੰਸੀ ਅੱਗੇ ਪੇਸ਼ ਹੋ ਕੇ ਸਵਾਲਾਂ ਦੇ ਜਵਾਬ ਦਿੱਤੇ ਸਨ। ਇਸ ਤੋਂ ਪਹਿਲਾਂ ਈਡੀ ਇਸੇ ਮਾਮਲੇ ਵਿਚ ਸਾਬਕਾ ਕ੍ਰਿਕਟਰਾਂ […]