By G-Kamboj on
INDIAN NEWS, News, Punjab News

ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਵਿਅਕਤੀਆਂ ਤੋਂ ਦੋ ਹੈਂਡ ਗ੍ਰਨੇਡ, ਦੋ ਪਿਸਤੌਲ ਕੀਤੇ ਬਰਾਮਦ ਮੁੱਢਲੀ ਜਾਂਚ ਅਨੁਸਾਰ, ਮਾਡਿਊਲ ਪੰਜਾਬ ਵਿੱਚ ਹੋਰ ਪੁਲਿਸ ਅਦਾਰਿਆਂ ’ਤੇ ਹੋਰ ਹਮਲਿਆਂ ਦੀ ਬਣਾ ਰਿਹਾ ਸੀ ਯੋਜਨਾ: ਡੀਜੀਪੀ ਗੌਰਵ ਯਾਦਵ ਕੈਦੀ ਗੁਰਪ੍ਰੀਤ ਸਿੰਘ ਉਰਫ਼ ਬੱਬੂ ਨੇ ਰਚੀ ਸੀ ਦੋਵੇਂ ਹਮਲਿਆਂ ਦੀ ਸਾਜ਼ਿਸ਼; ਇਸ ਵੇਲੇ ਪੁਲਿਸ ਹਿਰਾਸਤ ਵਿੱਚ ਹੈ ਗੁਰਪ੍ਰੀਤ: ਏ.ਆਈ.ਜੀ. ਡਾ. ਸਿਮਰਤ […]
By G-Kamboj on
INDIAN NEWS, News, World News

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਭਾਰਤ-ਪਾਕਿ ਜੰਗ ਰੋਕੇ ਜਾਣ ਦੇ ਦਾਅਵਿਆਂ ਦਰਮਿਆਨ ਉਨ੍ਹਾਂ ਇਸ ਜੰਗ ਦੌਰਾਨ ਪੰਜ ਲੜਾਕੂ ਜਹਾਜ਼ ਡੇਗੇ ਜਾਣ ਬਾਰੇ ਇੱਕ ਨਵਾਂ ਖੁਲਾਸਾ ਕੀਤਾ ਹੈ। ਟਰੰਪ ਨੇ ਹਾਲਾਂਕਿ ਸਪੱਸ਼ਟ ਨਹੀਂ ਕੀਤਾ ਕਿ ਇਹ ਜਹਾਜ਼ ਦੋਹਾਂ ਵਿੱਚੋ ਕਿਹੜੇ ਮੁਲਕ ਦੇ ਸਨ।ਟਰੰਪ ਨੇ ਕਿਹਾ, ‘‘ਅਸੀਂ ਬਹੁਤ ਸਾਰੀਆਂ ਜੰਗਾਂ ਰੋਕੀਆਂ ਹਨ। ਭਾਰਤ ਤੇ ਪਾਕਿਸਤਾਨ ਦਰਮਿਆਨ ਜੋ […]
By G-Kamboj on
INDIAN NEWS, News, World News

ਮਾਪਿਆਂ ਨੂੰ ਪੱਕੇ ਤੌਰ ’ਤੇ ਕੈਨੇਡਾ ਸੱਦਣ ਦੇ ਇੱਛੁਕ ਪਰਵਾਸੀ ਤਿਆਰੀ ਕਰ ਲੈਣ। ਇਮੀਗ੍ਰੇਸ਼ਨ ਵਿਭਾਗ ਵੱਲੋਂ ਪੇਰੈਂਟਸ ਐਂਡ ਗਰੈਂਡ ਪੇਰੈਂਟਸ ਪ੍ਰੋਗਰਾਮ ਅਧੀਨ ਨਵੀਆਂ ਅਰਜ਼ੀਆਂ ਪ੍ਰਵਾਨ ਕਰਨ ਦਾ ਐਲਾਨ ਕੀਤਾ ਗਿਆ ਹੈ। ਸਾਲ 2025 ਦੇ ਐਲਾਨ ਮੁਤਾਬਕ ਇਮੀਗ੍ਰੇਸ਼ਨ, ਸ਼ਰਨਾਰਥੀ ਅਤੇ ਨਾਗਰਿਕਤਾ ਕੈਨੇਡਾ (IRCC) ਇਸ ਸਾਲ ਮਾਪਿਆਂ ਅਤੇ ਦਾਦਾ-ਦਾਦੀ ਪ੍ਰੋਗਰਾਮ ਤਹਿਤ ਸਪਾਂਸਰਸ਼ਿਪ ਲਈ 10,000 ਤੱਕ ਪੂਰੀਆਂ ਅਰਜ਼ੀਆਂ […]
By G-Kamboj on
INDIAN NEWS, News

ਨਵੀਂ ਦਿੱਲੀ : ਭਾਰਤੀ ਪਾਇਲਟਾਂ ਦੀ ਫੈਡਰੇਸ਼ਨ (FIP) ਨੇ 12 ਜੂਨ ਨੂੰ ਹੋਏ ਏਆਈ-171 ਕਰੈਸ਼ (ਅਹਿਮਦਾਬਾਦ ਜਹਾਜ਼ ਹਾਦਸੇ) ਬਾਰੇ ਹਾਲੀਆ ਰਿਪੋਰਟਾਂ ਲਈ ਦਿ ਵਾਲ ਸਟਰੀਟ ਜਰਨਲ (WSJ) ਤੇ ਖ਼ਬਰ ਏਜੰਸੀ ਰਾਇਟਰਜ਼ ਨੂੰ ਰਸਮੀ ਕਾਨੂੰਨੀ ਨੋਟਿਸ ਭੇਜਣ ਦੀ ਤਿਆਰੀ ਕਰ ਲਈ ਹੈ। ਫੈਡਰੇਸ਼ਨ ਨੇ ਨੋਟਿਸ ਵਿਚ ਅਧਿਕਾਰਤ ਮੁਆਫ਼ੀ ਮੰਗੇ ਜਾਣ ਦੀ ਮੰਗ ਵੀ ਕੀਤੀ ਹੈ। FIP […]
By G-Kamboj on
INDIAN NEWS, News

ਮੁਹਾਲੀ : ਮੁਹਾਲੀ ਦੀ ਕੋਰਟ ਨੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਨਿਆਂਇਕ ਰਿਮਾਂਡ ਵਿਚ 14 ਦਿਨਾਂ ਦਾ ਵਾਧਾ ਕਰ ਦਿੱਤਾ ਹੈ। ਮਜੀਠੀਆ ਨੂੰ ਹੁਣ 2 ਅਗਸਤ ਨੂੰ ਮੁੜ ਕੋਰਟ ਵਿਚ ਪੇਸ਼ ਕੀਤਾ ਜਾਵੇਗਾ। ਪੁਲੀਸ ਮਜੀਠੀਆ ਨੂੰ ਲੈ ਕੇ ਨਾਭਾ ਜੇਲ੍ਹ ਲਈ ਰਵਾਨਾ ਹੋ ਗਈ ਹੈ। ਇਸ ਤੋਂ ਪਹਿਲਾਂ ਅੱਜ ਦਿਨੇ […]