By G-Kamboj on
INDIAN NEWS, News

ਚੰਡੀਗੜ੍ਹ : ਪੰਜਾਬ ਭਾਜਪਾ ਨੇ ਪੰਜਾਬ ਵਿਧਾਨ ਸਭਾ ’ਚ ਪੇਸ਼ ਹੋਏ ਬੇਅਦਬੀ ਖ਼ਿਲਾਫ਼ ਬਿੱਲ ਦੀ ਕਾਪੀ ਨੂੰ ਅੱਜ ਇੱਥੇ ਅਗਨ ਭੇਟ ਕੀਤਾ। ਭਾਜਪਾ ਦੇ ਸੂਬਾ ਜਨਰਲ ਸਕੱਤਰ ਜਗਮੋਹਨ ਸਿੰਘ ਰਾਜੂ ਨੇ ਇੱਥੇ ਪ੍ਰੈੱਸ ਕਾਨਫ਼ਰੰਸ ਕਰਕੇ ਕਿਹਾ ਕਿ ਪੰਜਾਬ ਸਰਕਾਰ ਦੇ ਬੇਅਦਬੀ ਖ਼ਿਲਾਫ਼ ਬਿੱਲ (ਪੰਜਾਬ ਪਵਿੱਤਰ ਗ੍ਰੰਥਾਂ ਖ਼ਿਲਾਫ਼ ਅਪਰਾਧ ਰੋਕਥਾਮ ਬਿੱਲ-2005) ਵਿੱਚ ਕੋਈ ਦਮ ਨਹੀਂ ਹੈ […]
By G-Kamboj on
INDIAN NEWS, News

ਚੰਡੀਗੜ੍ਹ : ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ’ਚ ਅੱਜ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ’ਤੇ ਛਾਪੇ ਮਾਰੇ ਹਨ। ਚੰਡੀਗੜ੍ਹ ਦੇ ਡਾ. ਅਮਿਤ ਬਾਂਸਲ ਵੱਲੋਂ ਪੰਜਾਬ ਦੇ 16 ਜ਼ਿਲ੍ਹਿਆਂ ’ਚ ਕਰੀਬ 22 ਨਿੱਜੀ ਨਸ਼ਾ ਛੁਡਾਊ ਕੇਂਦਰ ਚਲਾਏ ਜਾ ਰਹੇ ਹਨ ਅਤੇ ਇਨ੍ਹਾਂ ਕੇਂਦਰਾਂ ਨਾਲ ਮਨੀ ਲਾਂਡਰਿੰਗ ਦਾ ਮਾਮਲਾ ਜੁੜਿਆ ਹੋਇਆ ਹੈ। ਵਿਜੀਲੈਂਸ ਬਿਊਰੋ ਨੇ ਜਨਵਰੀ ਮਹੀਨੇ ’ਚ […]
By G-Kamboj on
INDIAN NEWS, News

ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ ਵਿਖੇ ਧਮਕੀ ਭਰੇ ਈਮੇਲ ਭੇਜਣ ਦੇ ਮਾਮਲੇ ਵਿੱਚ ਪੁਲੀਸ ਨੇ ਫਰੀਦਾਬਾਦ ਤੋਂ ਸ਼ਭਮ ਦੂਬੇ ਨਾਂਅ ਦੇ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਹੈ ਅਤੇ ਉਸ ਕੋਲੋਂ ਇਸ ਮਾਮਲੇ ਵਿੱਚ ਪੁੱਛਗਿਛ ਕੀਤੀ ਜਾ ਰਹੀ ਹੈ, ਜਿੱਥੋਂ ਪੁਲੀਸ ਨੂੰ ਅਗਲੇਰੀ ਜਾਂਚ ਲਈ ਹਾਂ-ਪੱਖੀ ਸੰਕੇਤ ਮਿਲੇ ਹਨ। ਇਹ ਖੁਲਾਸਾ ਅੱਜ ਇਥੇ ਪੁਲੀਸ ਕਮਿਸ਼ਨਰ […]
By G-Kamboj on
INDIAN NEWS, News

ਮੁੰਬਈ : ਮਹਾਰਾਸ਼ਟਰ ਸਰਕਾਰ ਨੇ ਸਾਂਗਲੀ ਜ਼ਿਲ੍ਹੇ ਵਿਚ ਇਸਲਾਮਪੁਰ ਦਾ ਨਾਮ ਬਦਲ ਕੇ ਈਸ਼ਵਰਪੁਰ ਰੱਖ ਦਿੱਤਾ ਹੈ। ਸੂਬਾ ਸਰਕਾਰ ਨੇ ਨਾਮ ਤਬਦੀਲੀ ਸਬੰਧੀ ਐਲਾਨ ਅੱਜ ਮੌਨਸੂਨ ਸੈਸ਼ਨ ਦੇ ਆਖਰੀ ਦਿਨ ਵਿਧਾਨ ਸਭਾ ਵਿਚ ਕੀਤਾ। ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਛਗਣ ਭੁਜਬਲ ਨੇ ਵਿਧਾਨ ਸਭਾ ਨੂੰ ਦੱਸਿਆ ਕਿ ਨਾਮ ਤਬਦੀਲੀ ਦਾ ਫੈਸਲਾ ਵੀਰਵਾਰ ਨੂੰ ਕੈਬਨਿਟ ਬੈਠਕ […]
By G-Kamboj on
INDIAN NEWS, News

ਚੰਡੀਗਡ਼੍ਹ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਹੋਈ ਸਰਬ ਪਾਰਟੀ ਮੀਟਿੰਗ ’ਚ ਵੱਖ ਵੱਖ ਸਿਆਸੀ ਧਿਰਾਂ ਵੱਲੋਂ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਕਿਸਾਨ ਅੰਦੋਲਨ ਨੂੰ ਹਮਾਇਤ ਦੇਣ ਦਾ ਐਲਾਨ ਕੀਤਾ ਗਿਆ ਹੈ। ਮੀਟਿੰਗ ਵਿੱਚ ਦਸ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਸ਼ਾਮਲ ਹੋਏ ਜਦੋਂ ਕਿ ਸੱਤਾਧਾਰੀ ਧਿਰ ਦਾ ਕੋਈ ਵੀ ਪ੍ਰਤੀਨਿਧ ਮੀਟਿੰਗ ’ਚ ਨਹੀਂ […]