ਕੋਰਟ ਵੱਲੋਂ ਗੈਂਗਸਟਰ ਵਿਕਾਸ ਦੁਬੇ ਦੇ ਜੀਵਨ ‘ਤੇ ਆਧਾਰਿਤ ਵੈੱਬ ਸੀਰੀਜ਼ ‘ਤੇ ਰੋਕ ਲਗਾਉਣ ਤੋਂ ਇਨਕਾਰ

ਕੋਰਟ ਵੱਲੋਂ ਗੈਂਗਸਟਰ ਵਿਕਾਸ ਦੁਬੇ ਦੇ ਜੀਵਨ ‘ਤੇ ਆਧਾਰਿਤ ਵੈੱਬ ਸੀਰੀਜ਼ ‘ਤੇ ਰੋਕ ਲਗਾਉਣ ਤੋਂ ਇਨਕਾਰ

ਨਵੀਂ ਦਿੱਲੀ, 24 ਦਸੰਬਰ: ਦਿੱਲੀ ਹਾਈ ਕੋਰਟ ਨੇ ਬੁੱਧਵਾਰ ਨੂੰ ਵੈੱਬ ਸੀਰੀਜ਼ “UP 77” ਦੀ ਰਿਲੀਜ਼ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ,ਜੋ ਕਥਿਤ ਤੌਰ ‘ਤੇ ਮਾਰੇ ਗਏ ਗੈਂਗਸਟਰ ਵਿਕਾਸ ਦੁਬੇ ਦੇ ਜੀਵਨ ‘ਤੇ ਆਧਾਰਿਤ ਹੈ। ਜਸਟਿਸ ਸਚਿਨ ਦੱਤਾ,ਜੋ ਕਿ ਦੁਬੇ ਦੀ ਪਤਨੀ ਰਿਚਾ ਵੱਲੋਂ ਵੈੱਬ ਸੀਰੀਜ਼ ਦੀ ਰਿਲੀਜ਼ ਨੂੰ ਰੋਕਣ ਦੀ ਮੰਗ ਕਰਨ ਵਾਲੀ […]

ਅਮਰੀਕਾ ਵਿੱਚ ਗੈਰ-ਕਾਨੂੰਨੀ ਤੌਰ ’ਤੇ ਰਹਿ ਰਹੇ 30 ਭਾਰਤੀ ਨਾਗਰਿਕ ਗ੍ਰਿਫਤਾਰ

ਅਮਰੀਕਾ ਵਿੱਚ ਗੈਰ-ਕਾਨੂੰਨੀ ਤੌਰ ’ਤੇ ਰਹਿ ਰਹੇ 30 ਭਾਰਤੀ ਨਾਗਰਿਕ ਗ੍ਰਿਫਤਾਰ

ਨਿਊਯਾਰਕ, 24 ਦਸੰਬਰ: ਅਮਰੀਕੀ ਸਰਹੱਦੀ ਗਸ਼ਤ ਏਜੰਟਾਂ ਨੇ ਵਪਾਰਕ ਡਰਾਈਵਿੰਗ ਲਾਇਸੈਂਸਾਂ (CDL) ‘ਤੇ ਸੈਮੀ-ਟਰੱਕ ਚਲਾ ਰਹੇ 30 ਭਾਰਤੀ ਨਾਗਰਿਕਾਂ ਸਮੇਤ ਕੁੱਲ 49 ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕੀਤਾ ਹੈ। ਅਮਰੀਕੀ ਕਸਟਮਜ਼ ਐਂਡ ਬਾਰਡਰ ਪ੍ਰੋਟੈਕਸ਼ਨ (CBP) ਅਨੁਸਾਰ ਕੈਲੀਫੋਰਨੀਆ ਦੇ ਐਲ ਸੈਂਟਰੋ ਸੈਕਟਰ ਵਿੱਚ 23 ਨਵੰਬਰ ਤੋਂ 12 ਦਸੰਬਰ ਦਰਮਿਆਨ ਚਲਾਈ ਗਈ ਮੁਹਿੰਮ ਦੌਰਾਨ ਇਹ ਗ੍ਰਿਫਤਾਰੀਆਂ ਹੋਈਆਂ।ਇਹ ਲੋਕ ਅੰਤਰਰਾਜੀ […]

ਹੁਣ ਅੰਗਰੇਜ਼ੀ-ਹਿੰਦੀ ਦੀਆਂ ਕਿਤਾਬਾਂ ਵਿੱਚ ਵੀ ਹੋਵੇਗਾ ‘ਊੜਾ ਐੜਾ’

ਹੁਣ ਅੰਗਰੇਜ਼ੀ-ਹਿੰਦੀ ਦੀਆਂ ਕਿਤਾਬਾਂ ਵਿੱਚ ਵੀ ਹੋਵੇਗਾ ‘ਊੜਾ ਐੜਾ’

ਚੰਡੀਗੜ੍ਹ, 24 ਦਸੰਬਰ: ਪੰਜਾਬ ਦੇ ਸਿੱਖਿਆ ਵਿਭਾਗ ਨੇ ਆਪਣੀ ਕਿਸਮ ਦੀ ਪਹਿਲੀ ਪਹਿਲਕਦਮੀ ਕਰਦਿਆਂ ਵਿਦਿਆਰਥੀਆਂ ਦੇ ਗੁਰਮੁਖੀ ਲਿਪੀ ਪੜ੍ਹਨ ਦੇ ਹੁਨਰ ਨੂੰ ਨਿਖਾਰਨ ਦਾ ਫੈਸਲਾ ਕੀਤਾ ਹੈ। ਜਿਸ ਤਹਿਤ ਆਉਣ ਵਾਲੇ ਅਕਾਦਮਿਕ ਸੈਸ਼ਨ ਤੋਂ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਦੀਆਂ ਸਾਰੀਆਂ ਭਾਸ਼ਾਈ ਪਾਠ-ਪੁਸਤਕਾਂ ਵਿੱਚ ਗੁਰਮੁਖੀ ਲਿਪੀ ਦੀ ਵਰਣਮਾਲਾ ਦਾ ਇੱਕ ਪੰਨਾ ਸ਼ਾਮਲ ਕੀਤਾ ਜਾ ਰਿਹਾ ਹੈ। […]

ਰੀਗਨ ਆਹਲੂਵਾਲੀਆ ਵਲੋਂ ਸਕੂਲ ਦੇ ਬੱਚਿਆਂ ਨੂੰ ਗਰਮ ਵਰਦੀ ਤੇ ਬੂਟ ਵੰਡੇ

ਰੀਗਨ ਆਹਲੂਵਾਲੀਆ ਵਲੋਂ ਸਕੂਲ ਦੇ ਬੱਚਿਆਂ ਨੂੰ ਗਰਮ ਵਰਦੀ ਤੇ ਬੂਟ ਵੰਡੇ

ਪਟਿਆਲਾ, 20 ਦਸੰਬਰ (ਕੰਬੋਜ)- ਉਘੇ ਸਮਾਜ ਸੇਵੀ ਤੇ ਨੌਜਵਾਨ ਆਗੂ ਰੀਗਨ ਆਹਲੂਵਾਲੀਆ ਵਲੋਂ ਸੂਲਰ ਸਕੂਲ ਦੇ ਬੱਚਿਆਂ ਨੂੰ ਸਰਦੀ ਦੀ ਵਰਦੀ ਅਤੇ ਬੂਟ ਤਕਸੀਮ ਕੀਤੇ। ਇਸਦੇ ਨਾਲ ਹੀ ਸਕੂਲ ਦੇ ਬੱਚਿਆਂ ਨੂੰ ਫੂਡ ਵੀ ਵੰਡਿਆ ਗਿਆ। ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ’ਤੇ ਕਾਂਗਰਸੀ ਆਗੂ ਰਛਪਾਲ ਸਿੰਘ ਜੌੜੇਮਾਜਰਾ ਪਹੁੰਚੇ, ਜਿਨ੍ਹਾਂ ਵਲੋਂ ਸਕੂਲ ਦੇ ਬੱਚਿਆਂ ਲਈ […]

ਇਰਾਨ ਨੇ ਨੋਬਲ ਸ਼ਾਂਤੀ ਪੁਰਸਕਾਰ ਜੇਤੂ ਨਰਗਿਸ ਮੁਹੰਮਦੀ ਨੂੰ ਗ੍ਰਿਫਤਾਰ ਕੀਤਾ: ਸਮਰਥਕ

ਇਰਾਨ ਨੇ ਨੋਬਲ ਸ਼ਾਂਤੀ ਪੁਰਸਕਾਰ ਜੇਤੂ ਨਰਗਿਸ ਮੁਹੰਮਦੀ ਨੂੰ ਗ੍ਰਿਫਤਾਰ ਕੀਤਾ: ਸਮਰਥਕ

ਦੁਬਈ, 13 ਦਸੰਬਰ : ਈਰਾਨ ਨੇ ਨੋਬਲ ਸ਼ਾਂਤੀ ਪੁਰਸਕਾਰ ਜੇਤੂ ਨਰਗਿਸ ਮੁਹੰਮਦੀ ਨੂੰ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਦੇ ਸਮਰਥਕਾਂ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਨਰਗਿਸ ਦੇ ਨਾਮ ’ਤੇ ਬਣੇ ਇੱਕ ਫਾਊਂਡੇਸ਼ਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਨ੍ਹਾਂ ਨੂੰ ਰਾਜਧਾਨੀ ਤਹਿਰਾਨ ਤੋਂ ਲਗਪਗ 680 ਕਿਲੋਮੀਟਰ ਉੱਤਰ-ਪੂਰਬ ਵਿੱਚ ਮਸ਼ਹਦ ਵਿਖੇ ਹਿਰਾਸਤ ਵਿੱਚ ਲਿਆ ਗਿਆ, ਜਦੋਂ […]

1 3 4 5 6 7 1,763