By G-Kamboj on
INDIAN NEWS, News, World News

ਵੈਨਕੂਵਰ, 30 ਸਤੰਬਰ : ਕੈਨੇਡਾ ਨੇ ਅੱਜ ਬਿਸ਼ਨੋਈ ਗਰੁੱਪ ਨੂੰ ‘ਡਰ ਅਤੇ ਦਹਿਸ਼ਤ ਦਾ ਮਾਹੌਲ’ ਪੈਦਾ ਕਰਨ ਲਈ ਅਤਿਵਾਦੀ ਸੰਗਠਨ ਵਜੋਂ ਸੂਚੀਬੱਧ ਕਰਨ ਦਾ ਐਲਾਨ ਕੀਤਾ ਹੈ। ਅਧਿਕਾਰਤ ਬਿਆਨ ਅਨੁਸਾਰ, ‘ਹਿੰਸਾ ਅਤੇ ਦਹਿਸ਼ਤੀ ਕਾਰਵਾਈਆਂ ਦੀ ਕੈਨੇਡਾ ਵਿੱਚ ਕੋਈ ਥਾਂ ਨਹੀਂ ਹੈ, ਖਾਸ ਤੌਰ ’ਤੇ ਉਨ੍ਹਾਂ ਦੀ ਜੋ ਖਾਸ ਭਾਈਚਾਰਿਆਂ ਨੂੰ ਨਿਸ਼ਾਨਾ ਬਣਾ ਕੇ ਡਰ ਅਤੇ […]
By G-Kamboj on
INDIAN NEWS, News

ਨਵੀਂ ਦਿੱਲੀ, 30 ਸਤੰਬਰ : ਇੰਡੀਗੋ ਦੀ ਮੁੰਬਈ-ਦਿੱਲੀ ਉਡਾਣ ਨੂੰ ਮੰਗਲਵਾਰ ਸਵੇਰੇ ਬੰਬ ਦੀ ਧਮਕੀ ਮਿਲੀ ਹੈ। ਸੂਤਰ ਨੇ ਇਸ ਖ਼ਬਰ ਏਜੰਸੀ ਨੂੰ ਦੱਸਿਆ ਕਿ ਉਡਾਣ 6E 762 ਵਿਚ 200 ਦੇ ਕਰੀਬ ਲੋਕ ਸਵਾਰ ਸਨ ਤੇ ਸੁਰੱਖਿਆ ਏਜੰਸੀਆਂ ਨੂੰ ਜਾਂਚ ਦੌਰਾਨ ਕੁਝ ਨਹੀਂ ਮਿਲਿਆ। ਇੰਡੀਗੋ ਦੇ ਬੁਲਾਰੇ ਨੇ ਕਿਹਾ ਕਿ ਅੱਜ ਸਵੇਰੇ ਮੁੰਬਈ ਤੋਂ ਦਿੱਲੀ […]
By G-Kamboj on
INDIAN NEWS, News

ਚੰਡੀਗੜ੍ਹ, 30 ਸਤੰਬਰ :ਯੂਟੀ ਅਸਟੇਟ ਦਫ਼ਤਰ ਦੇ ਐਨਫੋਰਸਮੈਂਟ ਵਿੰਗ ਨੇ ਅੱਜ ਸਵੇੇਰੇ ਸੈਕਟਰ 38 ਵੈਸਟ ਦੀ ਸ਼ਾਹਪੁਰ ਕਲੋਨੀ ਨੂੰ ਢਾਹੁਣ ਲਈ ਕਾਰਵਾਈ ਸ਼ੁਰੂ ਕੀਤੀ। ਇਹ ਸ਼ਹਿਰ ਦੀ ਆਖਰੀ ਝੁੱਗੀ ਝੌਂਪੜੀਆਂ ਵਾਲੀ ਕਲੋਨੀ ਹੈ, ਜਿਸ ’ਤੇ ਲੋਕਾਂ ਨੇ ਗੈਰਕਾਨੂੰਨੀ ਤੌਰ ’ਤੇ ਕਬਜ਼ਾ ਕੀਤਾ ਹੋਇਆ ਹੈ। ਐਨਫੋਰਸਮੈਂਟ ਵਿੰਗ ਦੇ ਅਧਿਕਾਰੀ ਨੇ ਦੱਸਿਆ ਕਿ ਮੁਹਿੰਮ ਸਵੇਰੇ 7 ਵਜੇ […]
By G-Kamboj on
FEATURED NEWS, INDIAN NEWS, News

ਤਾਮਿਲਨਾਡੂ- ਤਾਮਿਲਨਾਡੂ ਵਿਚ ਭਗਦੜ ਮਚਣ ਕਾਰਨ 41 ਲੋਕਾਂ ਦੀ ਮੌਤ ਹੋ ਗਈ ਸੀ ਤੇ ਪੰਜ ਦਰਜਨ ਤੋਂ ਵੱਧ ਜ਼ਖ਼ਮੀ ਹੋ ਗਏ ਸਨ। ਪੁਲੀਸ ਵਲੋਂ ਦਰਜ ਕੀਤੀ ਗਈ ਐਫਆਈਆਰ ਵਿੱਚ ਕਿਹਾ ਗਿਆ ਹੈ ਕਿ ਅਦਾਕਾਰ ਤੇ ਰਾਜਸੀ ਆਗੂ ਵਿਜੈ ਚੋਣ ਪ੍ਰਚਾਰ ਦੌਰਾਨ ਵਾਹਨ ਵਿੱਚ ਹੀ ਰੁਕੇ, ਜਿਸ ਕਾਰਨ ਭੀੜ ਜ਼ਿਆਦਾ ਵੱਧ ਗਈ।ਪੁਲੀਸ ਨੇ ਇਸ ਮਾਮਲੇ ’ਤੇ […]
By G-Kamboj on
ENTERTAINMENT, INDIAN NEWS, News, Punjabi Movies

ਚੰਡੀਗੜ੍ਹ, 29 ਸਤੰਬਰ :ਪੰਜਾਬੀ ਗਾਇਕ ਰਾਜਵੀਰ ਜਵੰਦਾ ਨੂੰ ਹਾਲੇ ਵੀ ਵੈਂਟੀਲੇਟਰ ਸਪੋਰਟ ’ਤੇ ਰੱਖਿਆ ਗਿਆ ਹੈ। ਇਹ ਜਾਣਕਾਰੀ ਮੁਹਾਲੀ ਦੇ ਫੋਰਟਿਸ ਹਸਪਤਾਲ ਦੇ ਅਧਿਕਾਰੀਆਂ ਨੇ ਅੱਜ ਸਾਂਝੀ ਕੀਤੀ ਹੈ। ਰਾਜਵੀਰ ਨੂੰ ਹਿਮਾਚਲ ਪ੍ਰਦੇਸ਼ ਵਿੱਚ ਇੱਕ ਸੜਕ ਹਾਦਸੇ ਵਿੱਚ ਗੰਭੀਰ ਸੱਟਾਂ ਲੱਗਣ ਤੋਂ ਬਾਅਦ ਸ਼ਨਿਚਰਵਾਰ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਹਸਪਤਾਲ […]