ਪੰਜਾਬ ਅਸੈਂਬਲੀ ਵੱਲੋਂ ਮੈਰਾਥਨ ਦੌੜਾਕ ਫੌਜਾ ਸਿੰਘ ਨੂੰ ਸ਼ਰਧਾਂਜਲੀ

ਪੰਜਾਬ ਅਸੈਂਬਲੀ ਵੱਲੋਂ ਮੈਰਾਥਨ ਦੌੜਾਕ ਫੌਜਾ ਸਿੰਘ ਨੂੰ ਸ਼ਰਧਾਂਜਲੀ

ਚੰਡੀਗੜ੍ਹ, 15 ਜੁਲਾਈ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਚੌਥੇ ਦਿਨ ਸਦਨ ਵਿਚ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁਧ ਅਪਰਾਧ ਰੋਕਥਾਮ ਬਿੱਲ 2025’ ਉੱਤੇ ਚਰਚਾ ਸ਼ੁਰੂ ਹੋ ਗਈ ਹੈ। ਉਂਝ ਸਦਨ ਦੀ ਚੌਥੇ ਦਿਨ ਦੀ ਕਾਰਵਾਈ ਵਿਸ਼ਵ ਪ੍ਰਸਿੱਧ ਲੰਬੀ ਦੂਰੀ ਦੇ ਦੌੜਾਕ ਫੌਜਾ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਨ ਨਾਲ ਸ਼ੁਰੂ  ਹੋਈ। ਫੌਜਾ ਸਿੰਘ ਦੀ ਸੋਮਵਾਰ […]

ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਮਿਲੇ ਜੈਸ਼ੰਕਰ

ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਮਿਲੇ ਜੈਸ਼ੰਕਰ

ਪੇਈਚਿੰਗ, 15 ਜੁਲਾਈ : ਭਾਰਤ ਦੇ ਵਿਦੇਸ਼ ਮੰਤਰੀ ਸੁਬਰਾਮਨੀਅਮ ਜੈਸ਼ੰਕਰ ਨੇ ਅੱਜ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਮੁਲਾਕਾਤ ਕੀਤੀ। ਜੈਸ਼ੰਕਰ ਸ਼ੰਘਾਈ ਸਹਿਯੋਗ ਸੰਗਠਨ (SCO) ਦੇ ਮੈਂਬਰ ਮੁਲਕਾਂ ਦੇ ਵਿਦੇਸ਼ ਮੰਤਰੀਆਂ ਦੇ ਵਫ਼ਦ ਵਿਚ ਸ਼ਾਮਲ ਸਨ, ਜਿਨ੍ਹਾਂ ਚੀਨੀ ਸਦਰ ਨਾਲ ਮੁਲਾਕਾਤ ਕੀਤੀ। ਜੈਸ਼ੰਕਰ ਨੇ ਐਕਸ ’ਤੇ ਇਕ ਪੋਸਟ ਵਿਚ ਕਿਹਾ, ‘‘”ਰਾਸ਼ਟਰਪਤੀ ਸ਼ੀ ਨੂੰ ਸਾਡੇ (ਭਾਰਤ-ਚੀਨ) […]

ਜਿਨਸੀ ਛੇੜਛਾੜ ਕਾਰਨ ਖੁਦ ਨੂੰ ਅੱਗ ਲਗਾਉਣ ਵਾਲੀ ਵਿਦਿਆਰਥਣ ਦੀ ਮੌਤ

ਜਿਨਸੀ ਛੇੜਛਾੜ ਕਾਰਨ ਖੁਦ ਨੂੰ ਅੱਗ ਲਗਾਉਣ ਵਾਲੀ ਵਿਦਿਆਰਥਣ ਦੀ ਮੌਤ

ਭੁਬਨੇਸ਼ਵਰ, 15 ਜੁਲਾਈ : ਇੱਕ ਪ੍ਰੋਫੈਸਰ ਵੱਲੋਂ ਕਥਿਤ ਜਿਨਸੀ ਤੌਰ ’ਤੇ ਪਰੇਸ਼ਾਨ ਕੀਤੇ ਜਾਣ ਤੋਂ ਬਾਅਦ ਖੁਦ ਨੂੰ ਅੱਗ ਲਗਾਉਣ ਵਾਲੀ ਉੜੀਸਾ ਦੀ ਇਕ ਵਿਦਿਆਰਥਣ ਦੀ ਏਮਜ਼ (AIIMS) ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ ਹੈ। ਬਾਲਾਸੋਰ ਦੇ ਫਕੀਰ ਮੋਹਨ (ਆਟੋਨੋਮਸ) ਕਾਲਜ ਦੀ ਦੂਜੇ ਸਾਲ ਦੀ ਇੰਟੈਗ੍ਰੇਟਿਡ ਬੀ.ਐੱਡ. ਦੀ ਵਿਦਿਆਰਥਣ ਦੀ ਤਿੰਨ ਦਿਨ ਤੋਂ ਗੰਭੀਰ […]

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਅਲਬਾਨੀਜ਼ ਪਹੁੰਚੇ ਚੀਨ

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਅਲਬਾਨੀਜ਼ ਪਹੁੰਚੇ ਚੀਨ

ਬੀਜਿੰਗ – ਆਸਟ੍ਰੇਲੀਆਈ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਚੀਨ ਨਾਲ ਵਪਾਰਕ ਸਬੰਧਾਂ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਬੀਜਿੰਗ ਦੇ ਦੌਰੇ ‘ਤੇ ਹਨ। ਅਲਬਾਨੀਜ਼ ਨੇ ਐਤਵਾਰ ਨੂੰ ਸ਼ੰਘਾਈ ਪਾਰਟੀ ਦੇ ਸਕੱਤਰ ਚੇਨ ਜਿਨਿੰਗ ਨਾਲ ਮੁਲਾਕਾਤ ਕੀਤੀ, ਜੋ ਕਿ ਉੱਚ-ਪੱਧਰੀ ਮੀਟਿੰਗਾਂ ਦੀ ਲੜੀ ਵਿੱਚ ਪਹਿਲੀ ਹੈ। ਇਸ ਦੌਰਾਨ ਉਹ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ, ਪ੍ਰਧਾਨ ਮੰਤਰੀ ਲੀ ਕੇਕਿਯਾਂਗ […]

ਪੰਜਾਬ ਪੁਲੀਸ ’ਚ ਹੁਣ DGP ਰੈਂਕ ਵਾਲੇ 20 ਅਧਿਕਾਰੀ

ਚੰਡੀਗੜ੍ਹ, 14 ਜੁਲਾਈ : ਪੰਜਾਬ ਪੁਲੀਸ ਹੁਣ ਡਾਇਰੈਕਟਰ ਜਨਰਲ ਆਫ਼ ਪੁਲੀਸ (DGP) ਦੇ ਰੈਂਕ ਵਾਲੇ 20 ਅਧਿਕਾਰੀਆਂ ਦੇ ਨਾਲ ਉਪਰਲੇ ਪਾਸਿਉਂ ਸਭ ਤੋਂ ਭਾਰੀ ਪੁਲੀਸ ਫੋਰਸ ਬਣ ਗਈ ਹੈ। ਸੋਮਵਾਰ ਨੂੰ 1994 ਬੈਚ ਦੇ ਅੱਠ ਆਈਪੀਐਸ ਅਧਿਕਾਰੀਆਂ ਨੂੰ ਐਡੀਸ਼ਨਲ ਡੀਜੀਪੀ ਦੇ ਰੈਂਕ ਤੋਂ ਡੀਜੀਪੀ ਵਜੋਂ ਤਰੱਕੀ ਦਿੱਤੀ ਗਈ ਹੈ। ਤਰੱਕੀ ਪਾਉਣ ਵਾਲਿਆਂ ਵਿੱਚ ਸ਼ਾਮਲ ਹਨ: […]