By G-Kamboj on
INDIAN NEWS, News

ਮੁਹਾਲੀ, 14 ਜੁਲਾਈ : ਆਮਦਨ ਤੋਂ ਵੱਧ ਜਾਇਦਾਦ ਕੇਸ ’ਚ ਨਾਭਾ ਦੀ ਨਿਊ ਜੇਲ੍ਹ ਵਿੱਚ ਨਿਆਂਇਕ ਹਿਰਾਸਤ ਤਹਿਤ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜੇਲ੍ਹ ਵਿਚਲੀ ਬੈਰਕ ਬਦਲਣ ਸਬੰਧੀ ਪਟੀਸ਼ਨ ’ਤੇ ਹੁਣ 17 ਜੁਲਾਈ ਨੂੰ ਸੁਣਵਾਈ ਹੋਵੇਗੀ। ਮਜੀਠੀਆ ਦੀ ਜ਼ਮਾਨਤ ਲਈ ਅੱਜ ਉਨ੍ਹਾਂ ਦੇ ਵਕੀਲ ਐੱਚਐੱਸ ਧਨੋਆ ਵੱਲੋਂ ਦਾਇਰ ਪਟੀਸ਼ਨ ਉੱਤੇ ਸੁਣਵਾਈ 22 […]
By G-Kamboj on
INDIAN NEWS, News

ਨਵੀਂ ਦਿੱਲੀ, 14 ਜੁਲਾਈ : ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕਿਹਾ ਕਿ ਨਾਗਰਿਕਾਂ ਨੂੰ ਬੋਲਣ ਅਤੇ ਪ੍ਰਗਟਾਵੇ ਦੀ ਆਜ਼ਾਦੀ ਦੇ ਮੁੱਲ ਨੂੰ ਜਾਣਨਾ ਚਾਹੀਦਾ ਹੈ ਅਤੇ ਸਵੈ-ਜ਼ਾਬਤੇ ਦੀ ਪਾਲਣਾ ਕਰਨੀ ਚਾਹੀਦੀ ਹੈ। ਇਸ ਦੇ ਨਾਲ ਹੀ ਅਦਾਲਤ ਨੇ ਸੋਸ਼ਲ ਮੀਡੀਆ ‘ਤੇ ਅਪਮਾਨਜਨਕ ਪੋਸਟਾਂ ਨੂੰ ਨਿਯਮਤ ਕਰਨ ਲਈ ਦਿਸ਼ਾ-ਨਿਰਦੇਸ਼ਾਂ ‘ਤੇ ਵਿਚਾਰ ਕੀਤਾ ਹੈ। ਜਸਟਿਸ ਬੀ.ਵੀ. ਨਾਗਰਤਨਾ […]
By G-Kamboj on
INDIAN NEWS, News

ਡੀਗੜ੍ਹ, 14 ਜੁਲਾਈ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਤੀਜੇ ਦਿਨ ਅੱਜ ਸਦਨ ਨੇ ਸਰਬ ਸੰਮਤੀ ਨਾਲ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ ਸੋਧ ਬਿੱਲ ਪਾਸ ਕਰ ਦਿੱਤਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਿੱਲ ਸਦਨ ’ਚ ਪੇਸ਼ ਕੀਤਾ। ਇਹ ਬਿੱਲ ਬਿਨਾਂ ਕਿਸੇ ਬਹਿਸ ਤੋ ਪਾਸ ਹੋ ਗਿਆ ਹੈ। ਉਧਰ ਬਿੱਲ ਪਾਸ ਹੋਣ ਮਗਰੋਂ […]
By G-Kamboj on
INDIAN NEWS, News

ਅੰਮ੍ਰਿਤਸਰ, 13 ਜੁਲਾਈ : ਕਰਨਾਟਕ ਵਿੱਚ ਸੰਗਤ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਸਾਹਿਬ ਦਾ ਇਤਿਹਾਸ ਕੰਨੜ ਭਾਸ਼ਾ ਵਿੱਚ ਸੰਗ੍ਰਹਿਤ ਕੀਤਾ ਜਾਵੇਗਾ। ਸੂਬੇ ਅੰਦਰ ਸਿੱਖੀ ਪ੍ਰਚਾਰ ਅਤੇ ਵਿਸ਼ੇਸ਼ ਕਰਕੇ ਬੱਚਿਆਂ ਨੂੰ ਪੰਜਾਬੀ ਅਤੇ ਗੁਰਬਾਣੀ ਦੀ ਜਾਣਕਾਰੀ ਦੇਣ ਲਈ ਪ੍ਰਚਾਰਕ ਭੇਜੇ ਜਾਣਗੇ ਅਤੇ ਗੁਰੂ […]
By G-Kamboj on
INDIAN NEWS, News

ਨਵੀਂ ਦਿੱਲੀ, 12 ਜੁਲਾਈ : 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਪੁਲ ਬੰਗਸ਼ ਗੁਰਦੁਆਰਾ ਕੇਸ ਦੀ ਇੱਕ ਮੁੱਖ ਗਵਾਹ ਨੇ ਅੱਜ ਦਿੱਲੀ ਦੀ ਇੱਕ ਅਦਾਲਤ ਨੂੰ ਦੱਸਿਆ ਕਿ ਉਸ ’ਤੇ ਸੀਬੀਆਈ ਜਾਂ ਸਿੱਖ ਆਗੂਆਂ ਨੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਝੂਠਾ ਫਸਾਉਣ ਲਈ ਦਬਾਅ ਨਹੀਂ ਪਾਇਆ ਸੀ। ਦੰਗਿਆਂ ਦੌਰਾਨ ਉੱਤਰੀ ਦਿੱਲੀ ਦੇ ਗੁਰਦੁਆਰੇ ਨੂੰ […]