ਉੱਜਵਲ ਦੇਵਰਾਓ ਨਿਕਮ ਸਣੇ ਚਾਰ ਜਣੇ ਰਾਜ ਸਭਾ ਲਈ ਨਾਮਜ਼ਦ

ਉੱਜਵਲ ਦੇਵਰਾਓ ਨਿਕਮ ਸਣੇ ਚਾਰ ਜਣੇ ਰਾਜ ਸਭਾ ਲਈ ਨਾਮਜ਼ਦ

ਨਵੀਂ ਦਿੱਲੀ, 13 ਜੁਲਾਈ : ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚਾਰ ਜਣਿਆਂ ਉੱਘੇ ਵਕੀਲ ਉੱਜਵਾਲ ਦੇਵਰਾਓ ਨਿਕਮ, ਕੇਰਲਾ ਭਾਜਪਾ ਦੇ ਆਗੂ ਸੀ.ਸਦਾਨੰਦਨ ਮਾਸਟਰ, ਡਿਪਲੋਮੈਟ ਹਰਸ਼ ਵਰਧ ਸ਼੍ਰਿੰਗਲਾ ਤੇ ਇਤਿਹਾਸਕਾਰ ਡਾ.ਮਿਨਾਕਸ਼ੀ ਜੈਨ ਨੂੰ ਰਾਜ ਸਭਾ ਲਈ ਨਾਮਜ਼ਦ ਕੀਤਾ ਹੈ। ਰਾਸ਼ਟਰਪਤੀ ਵੱਖ ਵੱਖ ਖੇਤਰਾਂ ਨਾਲ ਸਬੰਧਤ 12 ਉੱਘੀਆਂ ਹਸਤੀਆਂ ਨੂੰ ਰਾਜ ਸਭਾ ਲਈ ਨਾਮਜ਼ਦ ਕਰ ਸਕਦੇ ਹਨ। ਗ੍ਰਹਿ […]

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 14 ਨੂੰ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 14 ਨੂੰ

ਚੰਡੀਗੜ੍ਹ, 13 ਜੁਲਾਈ : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਭਲਕੇ ਸੋਮਵਾਰ ਨੂੰ ਹੋਵੇਗੀ । ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਣ ਵਾਲੀ ਇਸ ਮੀਟਿੰਗ ਵਿੱਚ ਅਹਿਮ ਏਜੰਡਿਆਂ ’ਤੇ ਵਿਚਾਰ ਕੀਤਾ ਜਾਣਾ ਹੈ। ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਭਲਕੇ 11 ਵਾਲੀ ਹੋਣ ਵਾਲੀ ਮੀਟਿੰਗ ਦਾ ਏਜੰਡਾ ਹਾਲੇ ਜਾਰੀ ਨਹੀਂ ਕੀਤਾ ਗਿਆ। ਸੋਮਵਾਰ ਨੂੰ ਹੀ ਪੰਜਾਬ […]

ਕੈਲੀਫੋਰਨੀਆ: ਗੈਰਕਾਨੂੰਨੀ ਢੰਗ ਨਾਲ ਰਹਿੰਦੇ 200 ਸ਼ੱਕੀ ਪਰਵਾਸੀ ਗ੍ਰਿਫਤਾਰ

ਕੈਲੀਫੋਰਨੀਆ: ਗੈਰਕਾਨੂੰਨੀ ਢੰਗ ਨਾਲ ਰਹਿੰਦੇ 200 ਸ਼ੱਕੀ ਪਰਵਾਸੀ ਗ੍ਰਿਫਤਾਰ

ਕੈਮਾਰੀਲੋ (ਅਮਰੀਕਾ), 12 ਜੁਲਾਈ : ਅਮਰੀਕਾ ਦੇ ਸੰਘੀ ਇਮੀਗਰੇਸ਼ਨ ਅਧਿਕਾਰੀਆਂ ਨੇ ਕੈਲੀਫੋਰਨੀਆ ਵਿੱਚ ਭੰਗ (ਕੈਨਾਬਿਸ) ਦੇ ਦੋ ਖੇਤਾਂ ’ਤੇ ਛਾਪੇਮਾਰੀ ਕਰਦਿਆਂ ਲਗਪਗ 200 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ’ਤੇ ਦੇਸ਼ ਵਿੱਚ ਗੈਰਕਾਨੂੰਨੀ ਢੰਗ ਨਾਲ ਰਹਿਣ ਦਾ ਸ਼ੱਕ ਹੈ। ਸੰਘੀ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਛਾਪੇਮਾਰੀ ਵੀਰਵਾਰ ਨੂੰ ਕੀਤੀ ਗਈ ਸੀ।ਘਟਨਾ […]

ਭਾਰਤੀ ਕਾਨੂੰਨੀ ਪ੍ਰਣਾਲੀ ਨੂੰ ਠੀਕ ਕਰਨ ਦੀ ਲੋੜ ਹੈ: ਚੀਫ ਜਸਟਿਸ

ਭਾਰਤੀ ਕਾਨੂੰਨੀ ਪ੍ਰਣਾਲੀ ਨੂੰ ਠੀਕ ਕਰਨ ਦੀ ਲੋੜ ਹੈ: ਚੀਫ ਜਸਟਿਸ

ਹੈਦਰਾਬਾਦ, 12 ਜੁਲਾਈ : ਭਾਰਤ ਦੇ ਚੀਫ ਜਸਟਿਸ ਬੀਆਰ ਗਵਈ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਭਾਰਤੀ ਕਾਨੂੰਨੀ ਪ੍ਰਣਾਲੀ ਵਿਲੱਖਣ ਚੁਣੌਤੀਆਂ ਦਾ ਸਾਹਮਣਾ ਕਰ ਰਹੀ ਹੈ ਅਤੇ ਇਸ ਨੂੰ ਠੀਕ ਕਰਨਾ ਅਤਿ ਜਰੂਰੀ ਹੈ। ਨਲਸਰ ਯੂਨੀਵਰਸਿਟੀ ਆਫ਼ ਲਾਅ ਹੈਦਰਾਬਾਦ ਵਿੱਚ ਕਨਵੋਕੇਸ਼ਨ ਭਾਸ਼ਣ ਦਿੰਦੇ ਹੋਏ ਜਸਟਿਸ ਗਵਈ ਨੇ ਵਿਦਿਆਰਥੀਆਂ ਨੂੰ ਮਾਪਿਆਂ ਤੇ ਦਬਾਅ ਪਾਉਣ ਦੀ ਬਜਾਏ ਸਕਾਲਰਸ਼ਿਪ […]

ਏਅਰ ਇੰਡੀਆ ਜਹਾਜ਼ ਹਾਦਸੇ ਦੀ ਜਾਂਚ ਰਿਪੋਰਟ ਆਈ ਸਾਹਮਣੇ

ਏਅਰ ਇੰਡੀਆ ਜਹਾਜ਼ ਹਾਦਸੇ ਦੀ ਜਾਂਚ ਰਿਪੋਰਟ ਆਈ ਸਾਹਮਣੇ

ਨਵੀਂ ਦਿੱਲੀ, 12 ਜੁਲਾਈ : ਅਹਿਮਦਾਬਾਦ ਵਿੱਚ ਏਅਰ ਇੰਡੀਆ ਦੇ ਹਾਦਸਗ੍ਰਸਤ ਹੋਏ ਮਾਮਲੇ ਦੀ ਜਾਂਚ ਵਿੱਚ ਵੱਡਾ ਖੁਲਾਸਾ ਹੋਇਆ ਹੈ। ਹਾਲ ਹੀ ਵਿਚ ਆਈ ਰਿਪੋਰਟ ਅਨੁਸਾਰ ਏਅਰ ਇੰਡੀਆ ਦੇ ਜਹਾਜ਼ 171 ਦੇ ਦੋਵੇਂ ਇੰਜਣਾਂ ਨੂੰ ਤੇਲ ਸਪਲਾਈ ਕਰਨ ਵਾਲੇ ਦੋਵੇਂ ਸਵਿੱਚ ਬੰਦ ਕਰ ਦਿੱਤੇ ਗਏ ਸਨ, ਜਿਸ ਤੋਂ ਬਾਅਦ ਪਾਇਲਟ ਉਲਝਣ ਵਿੱਚ ਪੈ ਗਏ ਅਤੇ […]