ਅਮਰੀਕਾ ਨੇ G7 ਤੇ EU ਨੂੰ ਰੂਸੀ ਤੇਲ ਖਰੀਦਣ ’ਤੇ ਭਾਰਤ ਅਤੇ ਚੀਨ ’ਤੇ ਟੈਰਿਫ ਲਾਉਣ ਲਈ ਆਖਿਆ

ਅਮਰੀਕਾ ਨੇ G7 ਤੇ EU ਨੂੰ ਰੂਸੀ ਤੇਲ ਖਰੀਦਣ ’ਤੇ ਭਾਰਤ ਅਤੇ ਚੀਨ ’ਤੇ ਟੈਰਿਫ ਲਾਉਣ ਲਈ ਆਖਿਆ

ਨਿਊਯਾਰਕ, 14 ਸਤੰਬਰ : ਅਮਰੀਕਾ ਨੇ ਆਪਣੇ ਸਹਿਯੋਗੀਆਂ ਨੂੰ ਰੂਸੀ ਤੇਲ ਦੇ ਖਰੀਦਦਾਰਾਂ (ਭਾਰਤ ਤੇ ਚੀਨ) ’ਤੇ ਟੈਰਿਫ ਲਗਾਉਣ ਲਈ ਆਖਿਆ ਹੈ, ਜਿਸ ਮਗਰੋਂ ਜੀ-7 (G7) ਦੇਸ਼ਾਂ ਦੇ ਵਿੱਤ ਮੰਤਰੀਆਂ ਨੇ ਅੱਜ ਮੀਟਿੰਗ ਕਰਕੇ ਰੂਸ ’ਤੇ ਹੋਰ ਪਾਬੰਦੀਆਂ ਅਤੇ ਉਨ੍ਹਾਂ ਦੇਸ਼ਾਂ ’ਤੇ ਸੰਭਾਵਿਤ ਟੈਰਿਫ ਲਾਉਣ ’ਤੇ ਚਰਚਾ ਕੀਤੀ ਹੈ।ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅੱਜ ਕਿਹਾ ਕਿ […]

ਰਾਹੁਲ ਗਾਂਧੀ ਦੀ ਭਲਕੇ ਪੰਜਾਬ ਫੇਰੀ

ਰਾਹੁਲ ਗਾਂਧੀ ਦੀ ਭਲਕੇ ਪੰਜਾਬ ਫੇਰੀ

ਨਵੀਂ ਦਿੱਲੀ, 14 ਸਤੰਬਰ : ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਭਲਕੇ ਪੰਜਾਬ ਦਾ ਦੌਰਾ ਕਰਨਗੇ।ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਨੇ ਦੱਸਿਆ ਕਿ ਇਹ ਦੌਰਾ ਇੱਕ ਦਿਨ ਦਾ ਹੋਵੇਗਾ।ਪਾਰਟੀ ਵੱਲੋਂ ਤੈਅ ਕੀਤੇ ਪ੍ਰੋਗਰਾਮ ਅਨੁਸਾਰ ਰਾਹੁਲ ਗਾਂਧੀ ਸਵੇਰੇ 9.30 ਵਜੇ ਅੰਮ੍ਰਿਤਸਰ ਹਵਾਈ ਅੱਡੇ ’ਤੇ ਪਹੁੰਚਣਗੇ। ਉੱਥੋਂ […]

ਸੁਪਰੀਮ ਕੋਰਟ: ਪੁਲੀਸ ਥਾਣਿਆਂ ’ਚ ਨਾਕਾਰਾ ਸੀਸੀਟੀਵੀ ਕੈਮਰਿਆਂ ਸਬੰਧੀ ਸੁਣਵਾਈ 15 ਨੂੰ

ਸੁਪਰੀਮ ਕੋਰਟ: ਪੁਲੀਸ ਥਾਣਿਆਂ ’ਚ ਨਾਕਾਰਾ ਸੀਸੀਟੀਵੀ ਕੈਮਰਿਆਂ ਸਬੰਧੀ ਸੁਣਵਾਈ 15 ਨੂੰ

ਨਵੀਂ ਦਿੱਲੀ, 14 ਸਤੰਬਰ : ਦੇਸ਼ ਦੀ ਸਰਵਉਚ ਅਦਾਲਤ ਨੇ ਪੁਲੀਸ ਥਾਣਿਆਂ ਵਿੱਚ ਨਾਕਾਰਾ ਪਏ ਸੀਸੀਟੀਵੀ ਕੈਮਰਿਆਂ ਬਾਰੇ ਖ਼ੁਦ ਹੀ ਨੋਟਿਸ ਲਿਆ ਹੈ। ਇਸ ਸਬੰਧੀ ਮੀਡੀਆ ਰਿਪੋਰਟ ’ਤੇ ਕਾਰਵਾਈ ਕਰਦਿਆਂ ਸੁਪਰੀਮ ਕੋਰਟ ਇਕ ਜਨਹਿੱਤ ਪਟੀਸ਼ਨ ’ਤੇ 15 ਸਤੰਬਰ ਨੂੰ ਸੁਣਵਾਈ ਕਰੇਗੀ। ਇਸ ਮਾਮਲੇ ਦੀ ਸੁਣਵਾਈ ਜਸਟਿਸ ਵਿਕਰਮ ਨਾਥ ਅਤੇ ਜਸਟਿਸ ਸੰਦੀਪ ਮਹਿਤਾ ਦਾ ਬੈਂਚ ਕਰੇਗਾ। […]

ਯੂਕਰੇਨ ਨੇ ਰੂਸ ਦੇ ਪ੍ਰਮੁੱਖ ਤੇਲ ਰਿਫਾਇਨਰੀ ’ਤੇ ਕੀਤਾ ਹਮਲਾ

ਯੂਕਰੇਨ ਨੇ ਰੂਸ ਦੇ ਪ੍ਰਮੁੱਖ ਤੇਲ ਰਿਫਾਇਨਰੀ ’ਤੇ ਕੀਤਾ ਹਮਲਾ

ਮਾਸਕੋ, 14 ਸਤੰਬਰ : ਯੂਕਰੇਨੀ ਡਰੋਨਾਂ ਨੇ ਰਾਤ ਰੂਸ ਦੀਆਂ ਸਭ ਤੋਂ ਵੱਡੀਆਂ ਤੇਲ ਰਿਫਾਇਨਰੀਆਂ ਵਿੱਚੋਂ ਇੱਕ ’ਤੇ ਹਮਲਾ ਕੀਤਾ, ਜਿਸ ਨਾਲ ਭਿਆਨਕ ਅੱਗ ਲੱਗ ਗਈ।ਰੂਸੀ ਅਧਿਕਾਰੀਆਂ ਮੁਤਾਬਕ, ਰੂਸ ਦੇ ਉੱਤਰ-ਪੱਛਮੀ ਲੈਨਿਨਗ੍ਰਾਡ ਖੇਤਰ ਵਿੱਚ ਕਿਰਿਸ਼ੀ ਰਿਫਾਇਨਰੀ ’ਤੇ ਹਮਲਾ, ਰੂਸੀ ਤੇਲ ਬੁਨਿਆਦੀ ਢਾਂਚੇ ’ਤੇ ਹਫ਼ਤਿਆਂ ਤੋਂ ਚੱਲ ਰਹੇ ਯੂਕਰੇਨੀ ਹਮਲਿਆਂ ਤੋਂ ਬਾਅਦ ਹੋਇਆ ਹੈ।ਇਹ ਰਿਫਾਇਨਰੀ ਪ੍ਰਤੀ […]

ਪਾਕਿਸਤਾਨ ਖ਼ਿਲਾਫ਼ ਕਾਲੀਆਂ ਪੱਟੀਆਂ ਬੰਨ੍ਹ ਕੇ ਮੈਚ ਖੇਡਣਗੇ ਭਾਰਤੀ ਖਿਡਾਰੀ

ਪਾਕਿਸਤਾਨ ਖ਼ਿਲਾਫ਼ ਕਾਲੀਆਂ ਪੱਟੀਆਂ ਬੰਨ੍ਹ ਕੇ ਮੈਚ ਖੇਡਣਗੇ ਭਾਰਤੀ ਖਿਡਾਰੀ

ਦੁਬੲੀ, 14 ਸਤੰਬਰ – ਪਾਕਿਸਤਾਨ ਖਿਲਾਫ ਅੱਜ ਵਾਲੇ ਏਸ਼ੀਆ ਕੱਪ ਕ੍ਰਿਕਟ ਮੈਚ ਵਿੱਚ ਭਾਰਤ ਦੇ ਕ੍ਰਿਕਟ ਖਿਡਾਰੀ ਕਾਲੀਆਂ ਪੱਟੀਆਂ ਬੰਨ੍ਹ ਕੇ ਮੈਚ ਖੇਡਣਗੇ। ਇਹ ਫੈਸਲਾ ਪਹਿਲਗਾਮ ਦਹਿਸ਼ਤੀ ਹਮਲੇ ਖ਼ਿਲਾਫ਼ ਭਾਰਤੀ ਟੀਮ ਦੀ ਮੈਨੇਜਮੈਂਟ ਨੇ ਲਿਆ ਹੈ। ਜ਼ਿਕਰਯੋਗ ਹੈ ਕਿ ਦੁਬਈ ਸਟੇਡੀਅਮ ਵਿੱਚ ਬੈਨਰ ਅਤੇ ਪੋਸਟਰ ਲੈ ਕੇ ਜਾਣ ’ਤੇ ਪਾਬੰਦੀ ਲੱਗੀ ਹੋਈ ਹੈ। ਇਸ ਮੈਚ […]