By G-Kamboj on
INDIAN NEWS, News

ਨਵੀਂ ਦਿੱਲੀ, 10 ਜੁਲਾਈ : ਦਿੱਲੀ ਦੀ ਇੱਕ ਅਦਾਲਤ ਨੇ ਫਰਵਰੀ 2020 ਦੇ ਦੰਗਿਆਂ ਦੇ ਇੱਕ ਕੇਸ ਵਿੱਚ ਲੋੜੀਂਦੀਆਂ ਕਾਪੀਆਂ ਮੁਲਜ਼ਮਾਂ ਨੂੰ ਮੁਹੱਈਆ ਨਾ ਕਰਵਾ ਕੇ ਦੇਰੀ ਕਰਨ ਲਈ ਇੱਕ ਪੁਲੀਸ ਅਧਿਕਾਰੀ ਨੂੰ ਫਟਕਾਰ ਲਾਈ ਹੈ। ਐਡੀਸ਼ਨਲ ਸੈਸ਼ਨ ਜੱਜ ਪਰਵੀਨ ਸਿੰਘ ਨੇ 4 ਜੁਲਾਈ ਨੂੰ ਕਿਹਾ ਕਿ ਪ੍ਰੌਸੀਕਿਊਸ਼ਨ ਨੇ ਇੱਕ ਸਪਲੀਮੈਂਟਰੀ ਚਾਰਜਸ਼ੀਟ, ਫੋਰੈਂਸਿਕ ਸਾਇੰਸ ਲੈਬਾਰਟਰੀ […]
By G-Kamboj on
INDIAN NEWS, News

ਚੰਡੀਗੜ੍ਹ, 10 ਜੁਲਾਈ: ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਬਾਰੇ ਸੋਸ਼ਲ ਮੀਡੀਆ ’ਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਨ੍ਹਾਂ ਦਾ ਦੇਹਾਂਤ ਹੋ ਗਿਆ ਹੈ। ਇਸ ਤੋਂ ਇਲਾਵਾ ਫੇਸਬੁੱਕ ’ਤੇ ਵੀ ਕਈ ਲੋਕਾਂ ਵੱਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ। ਹਾਲਾਂਕਿ, ਇਹ ਦਾਅਵੇ ਪੂਰੀ ਤਰ੍ਹਾਂ ਬੇਬੁਨਿਆਦ ਹਨ। ਇਹ ਜਾਣਕਾਰੀ ਸਾਬਕਾ ਰਾਜਪਾਲ ਦੇ ਨਿੱਜੀ ਸਕੱਤਰ ਕੰਵਰ ਸਿੰਘ […]
By G-Kamboj on
INDIAN NEWS, News, World News

ਓਟਵਾ, 10 ਜੁਲਾਈ : ਟੋਰਾਂਟੋ ਵਿੱਚ ਭਾਰਤ ਦੇ ਕੌਂਸੁਲੇਟ ਜਨਰਲ ਅਨੁਸਾਰ ਕੈਨੇਡਾ ਦੇ ਮੈਨੀਟੋਬਾ ਸੂਬੇ ਵਿੱਚ ਦੋ ਜਹਾਜ਼ ਟਕਰਾਉਣ ਕਾਰਨ ਇੱਕ ਭਾਰਤੀ ਸਿੱਖਿਆਰਥੀ ਪਾਇਲਟ ਸਮੇਤ ਦੋ ਦੀ ਮੌਤ ਹੋ ਗਈ ਹੈ। ਇਹ ਘਟਨਾ ਮੰਗਲਵਾਰ ਦੀ ਦੱਸੀ ਜਾਂਦੀ ਹੈ। ਭਾਰਤੀ ਪਾਇਲਟ, ਜਿਸ ਦੀ ਪਛਾਣ ਸ੍ਰੀਹਰੀ ਸੁਕੇਸ਼ ਵਜੋਂ ਹੋਈ ਹੈ, ਦਾ ਸਿੰਗਲ-ਇੰਜਣ ਵਾਲਾ ਜਹਾਜ਼ ਅਜਿਹੇ ਹੀ ਇੱਕ […]
By G-Kamboj on
INDIAN NEWS, News

ਗੁਰੂਗ੍ਰਾਮ, 10 ਜੁਲਾਈ : ਪੁਲੀਸ ਨੇ ਕਿਹਾ ਕਿ ਹਰਿਆਣਾ ਦੀ ਇਕ ਸੂਬਾ ਪੱਧਰੀ ਟੈਨਿਸ ਖਿਡਾਰਨ ਰਾਧਿਕਾ ਯਾਦਵ ਦੀ ਕਥਿਤ ਤੌਰ ‘ਤੇ ਉਸਦੇ ਪਿਤਾ ਨੇ ਵੀਰਵਾਰ ਨੂੰ ਗੁਰੂਗ੍ਰਾਮ ਵਿੱਚ ਉਨ੍ਹਾਂ ਦੇ ਸੁਸ਼ਾਂਤ ਲੋਕ ਸਥਿਤ ਘਰ ਵਿੱਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਅਧਿਕਾਰੀਆਂ ਨੇ ਕਿਹਾ ਕਿ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਪੁਲੀਸ […]
By G-Kamboj on
INDIAN NEWS, News

ਧਰਮਕੋਟ, 10 ਜੁਲਾਈ : ਕੋਟ ਈਸੇ ਖਾਂ ਦੇ ਨਾਮੀ ਡਾਕਟਰ ਅਤੇ ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਡਾ. ਅਨਿਲਜੀਤ ਕੰਬੋਜ ਦੇ ਮਾਮਲੇ ਵਿੱਚ ਅੱਜ ਪੁਲੀਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਪ ਪੁਲੀਸ ਕਪਤਾਨ ਰਮਨਦੀਪ ਸਿੰਘ ਨੇ ਦੱਸਿਆ ਕਿ ਉਕਤ ਗੋਲੀ ਕਾਂਡ ਵਿੱਚ ਦੋਸ਼ੀਆਂ ਨੂੰ ਹਥਿਆਰ ਸਪਲਾਈ ਕਰਨ ਵਾਲੇ ਗੈਂਗਸਟਰ ਲਖਬੀਰ ਸਿੰਘ […]