By G-Kamboj on
INDIAN NEWS, News

ਹਰਿਆਣਾ ਦੇ ਸੀਨੀਅਰ ਪੁਲੀਸ ਅਧਿਕਾਰੀ ਵਾਈ ਪੂਰਨ ਕੁਮਾਰ ਦੀ ਪਤਨੀ ਬੁੱਧਵਾਰ ਨੂੰ ਜਾਪਾਨ ਤੋਂ ਇੱਥੇ ਪਹੁੰਚੇ ਹਨ। ਪੁਲੀਸ ਅਧਿਕਾਰੀ ਦੀ ਪਤਨੀ ਅਮਨੀਤ ਪੀ ਕੁਮਾਰ, ਜੋ ਕਿ ਇੰਡੀਅਨ ਐਡਮਨਿਸਟ੍ਰੇਟਿਵ ਸਰਵਿਸ (ਆਈਏਐਸ) ਅਧਿਕਾਰੀ ਅਤੇ ਹਰਿਆਣਾ ਸਰਕਾਰ ਦੇ ਵਿਦੇਸ਼ ਸਹਿਕਾਰਤਾ ਵਿਭਾਗ ਦੀ ਕਮਿਸ਼ਨਰ ਅਤੇ ਸਕੱਤਰ ਹੈ, ਮੁੱਖ ਮੰਤਰੀ ਨਾਇਬ ਸੈਣੀ ਦੀ ਅਗਵਾਈ ਵਾਲੇ ਵਫ਼ਦ ਦੇ ਹਿੱਸੇ ਵਜੋਂ ਜਾਪਾਨ […]
By G-Kamboj on
INDIAN NEWS, News

ਮਸ਼ਹੂਰ ਗਾਇਕ ਰਾਜਵੀਰ ਜਵੰਦਾ ਦੀ ਮੌਤ ਨਾਲ ਨਾ ਸਿਰਫ਼ ਉਨ੍ਹਾਂ ਦੇ ਪ੍ਰਸ਼ੰਸਕ ਬਲਕਿ ਗਾਇਕ ਦਾ ਆਪਣਾ ਪਰਿਵਾਰ ਵੀ ਗਹਿਰੇ ਸਦਮੇ ਵਿਚ ਹੈ। ਬੱਦੀ ਨੇੜੇ 27 ਸਤੰਬਰ ਨੂੰ ਵਾਪਰੇ ਦਰਦਨਾਕ ਹਾਦਸੇ ਦਾ ਇਕ ਪਹਿਲੂ ਇਹ ਵੀ ਹੈ ਕਿ ਰਾਜਵੀਰ ਦੀ ਪਤਨੀ ਨੇ ਜਵੰਦਾ ਨੂੰ ਮੋਟਰਸਾਈਕਲ ’ਤੇ ਸ਼ਿਮਲਾ ਨਾ ਜਾਣ ਦਾ ਵਾਸਤਾ ਪਾਇਆ ਸੀ।ਜਵੰਦਾ ਪਰਿਵਾਰ ਦੇ ਨਜ਼ਦੀਕੀ […]
By G-Kamboj on
INDIAN NEWS, News

ਕੌਮੀ ਮਾਰਗ ਤੇ ਕਰਤਾਰਪੁਰ ਨੇੜੇ ਅੰਮ੍ਰਿਤਸਰ ਤੋਂ ਆ ਰਹੀ ਕਾਰ ਸਰੀਏ ਨਾ ਲੱਦੇ ਟਰੱਕ ਵਿੱਚ ਵੱਜਣ ਕਾਰਨ ਵਾਪਰੇ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਹੈ। ਇਸ ਦੌਰਾਨ ਤਿੰਨ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ। ਇਸ ਦੌਰਾਨ ਸਾਰੇ ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਕਰਤਾਰਪੁਰ ਲਜਾਇਆ ਗਿਆ ਸੀ, ਜਿੱਥੇ […]
By G-Kamboj on
INDIAN NEWS, News

ਅੰਮ੍ਰਿਤਸਰ, 8 ਅਕਤੂਬਰ : ਅੰਮ੍ਰਿਤਸਰ ਸ਼ਹਿਰ ਦੇ ਬਾਨੀ ਅਤੇ ਸਿੱਖ ਧਰਮ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅੱਜ ਇੱਥੇ ਸ੍ਰੀ ਹਰਿਮੰਦਰ ਸਾਹਿਬ ਵਿੱਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ ਲਈ ਗੁਰੂ ਘਰ ਪੁੱਜੀ ਹੈ। ਇਸ ਸਬੰਧ ਵਿੱਚ ਅੱਜ ਸ੍ਰੀ ਹਰਿਮੰਦਰ ਸਾਹਿਬ, […]
By G-Kamboj on
AUSTRALIAN NEWS, INDIAN NEWS, News

ਮੈਲਬੌਰਨ, 8 ਅਕਤੂਬਰ : ਇਕ ਪਾਸੇ ਅਮਰੀਕੀ ਰਾਸ਼ਟਰਪਤੀ ਟਰੰਪ ਨੇ ਵੱਡੇ ਪੱਧਰ ‘ਤੇ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕਰਨ ਦੀ ਕਾਰਵਾਈ ਤੇਜ਼ ਕੀਤੀ ਹੋਈ ਹੈ, ਉੱਥੇ ਹੀ ਤਾਜ਼ਾ ਖ਼ਬਰ ਆਸਟ੍ਰੇਲੀਆ ਤੋਂ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਮੈਲਬੌਰਨ ‘ਚ ਵਸਦੇ ਪੰਜਾਬੀ ਪਰਿਵਾਰ ਅਮਨਦੀਪ ਕੌਰ ਅਤੇ ਸਟੀਵਨ ਸਿੰਘ ਲਈ ਵੱਡੀ ਮੁਸੀਬਤ ਖੜ੍ਹੀ ਹੋ ਗਈ ਹੈ। ਪ੍ਰਸ਼ਾਸਨ ਨੇ ਉਨ੍ਹਾਂ ਦੋਵਾਂ […]