ਸਾਲ 2024 ’ਚ ਭਾਰਤ ਕਰੇਗਾ ਲਗਪਗ 7% ਨਾਲ ਆਰਥਿਕ ਵਿਕਾਸ: ਯੂਐੱਨ ਮਾਹਿਰ

ਸਾਲ 2024 ’ਚ ਭਾਰਤ ਕਰੇਗਾ ਲਗਪਗ 7% ਨਾਲ ਆਰਥਿਕ ਵਿਕਾਸ: ਯੂਐੱਨ ਮਾਹਿਰ

ਸੰਯੁਕਤ ਰਾਸ਼ਟਰ, 17 ਮਈ- ਭਾਰਤ ਦਾ ਆਰਥਿਕ ਵਿਕਾਸ ਪ੍ਰਦਰਸ਼ਨ ਬਹੁਤ ਵਧੀਆ ਰਿਹਾ ਹੈ ਅਤੇ ਇਹ ਕਈ ਪੱਛਮੀ ਕੰਪਨੀਆਂ ਲਈ ਨਿਵੇਸ਼ ਨਵਾਂ ਦੇਸ਼ ਬਣ ਗਿਆ ਹੈ ਕਿਉਂਕਿ ਚੀਨ ਵਿੱਚ ਵਿਦੇਸ਼ੀ ਨਿਵੇਸ਼ ਲਗਾਤਾਰ ਘਟਦਾ ਜਾ ਰਿਹਾ ਹੈ। ਮਾਹਿਰ ਨੇ ਇਹ ਗੱਲ ਸੰਯੁਕਤ ਰਾਸ਼ਟਰ ਵੱਲੋਂ 2024 ਲਈ ਭਾਰਤ ਦੇ ਕੁੱਲ ਘਰੇਲੂ ਉਤਪਾਦ (ਜੀ.ਡੀ.ਪੀ.) ਦੇ ਵਾਧੇ ਨੂੰ ਸੋਧਣ ਦੇ […]

ਈਡੀ ਨੇ ਆਬਾਕਾਰੀ ਘਪਲੇ ਮਾਮਲੇ ’ਚ ਕੇਜਰੀਵਾਲ ਖ਼ਿਲਾਫ਼ ਚਾਰਜਸ਼ੀਟ ਦਾਖਲ ਕੀਤੀ

ਈਡੀ ਨੇ ਆਬਾਕਾਰੀ ਘਪਲੇ ਮਾਮਲੇ ’ਚ ਕੇਜਰੀਵਾਲ ਖ਼ਿਲਾਫ਼ ਚਾਰਜਸ਼ੀਟ ਦਾਖਲ ਕੀਤੀ

ਨਵੀਂ ਦਿੱਲੀ, 17 ਮਈ- ਐਨਫੋਰਸਮੈਂਟ ਡਾਇਰੈਕਟੋਰੇਟ ਨੇ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਅਤੇ ਉਨ੍ਹਾਂ ਦੀ ਆਮ ਆਦਮੀ ਪਾਰਟੀ ਨੂੰ ਵੀ ਮੁਲਜ਼ਮ ਵਜੋਂ ਨਾਮਜ਼ਦ ਕੀਤਾ। ਸੂਤਰਾਂ ਨੇ ਦੱਸਿਆ ਕਿ ਇਸਤਗਾਸਾ ਦੀ ਸ਼ਿਕਾਇਤ ਇੱਥੇ ਵਿਸ਼ੇਸ਼ ਅਦਾਲਤ ਵਿੱਚ ਦਾਇਰ ਕੀਤੀ ਗਈ ਹੈ ਅਤੇ […]

ਦਿੱਲੀ ਤੋਂ ਵਡੋਦਰਾ ਜਾਣ ਵਾਲੇ ਹਵਾਈ ਜਹਾਜ਼ ’ਚ ਟਿਸ਼ੂ ਪੇਪਰ ’ਤੇ ਕਿਸੇ ਨੇ ਲਿਖ ਦਿੱਤਾ ‘ਬੰਬ’

ਦਿੱਲੀ ਤੋਂ ਵਡੋਦਰਾ ਜਾਣ ਵਾਲੇ ਹਵਾਈ ਜਹਾਜ਼ ’ਚ ਟਿਸ਼ੂ ਪੇਪਰ ’ਤੇ ਕਿਸੇ ਨੇ ਲਿਖ ਦਿੱਤਾ ‘ਬੰਬ’

ਨਵੀਂ ਦਿੱਲੀ, 16 ਮਈ- ਇਥੋਂ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ (ਆਈਜੀਆਈ) ‘ਤੇ ਦਿੱਲੀ ਤੋਂ ਵਡੋਦਰਾ ਜਾ ਰਹੀ ਏਅਰ ਇੰਡੀਆ ਦੀ ਉਡਾਣ ਵਿਚ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ ਜਹਾਜ਼ ਦੇ ਚਾਲਕ ਦਲ ਦੇ ਮੈਂਬਰ ਨੇ ਜਹਾਜ਼ ਦੇ ਪਖਾਨੇ ਵਿਚ ਟਿਸ਼ੂ ਪੇਪਰ ਦੇਖਿਆ ਜਿਸ ‘ਤੇ ਬੰਬ ਲਿਖਿਆ ਹੋਇਆ ਸੀ। ਉਸ ਸਮੇਂ ਜਹਾਜ਼ ਉਡਾਣ ਭਰਨ ਲਈ […]

ਵਿਸ਼ੇਸ਼ ਅਦਾਲਤ ਵੱਲੋਂ ਸ਼ਿਕਾਇਤ ਦਾ ਨੋਟਿਸ ਲੈਣ ਬਾਅਦ ਈਡੀ ਮੁਲਜ਼ਮ ਨੂੰ ਗ੍ਰਿਫ਼ਤਾਰ ਨਹੀਂ ਕਰ ਸਕਦੀ: ਸੁਪਰੀਮ ਕੋਰਟ

ਵਿਸ਼ੇਸ਼ ਅਦਾਲਤ ਵੱਲੋਂ ਸ਼ਿਕਾਇਤ ਦਾ ਨੋਟਿਸ ਲੈਣ ਬਾਅਦ ਈਡੀ ਮੁਲਜ਼ਮ ਨੂੰ ਗ੍ਰਿਫ਼ਤਾਰ ਨਹੀਂ ਕਰ ਸਕਦੀ: ਸੁਪਰੀਮ ਕੋਰਟ

ਨਵੀਂ ਦਿੱਲੀ, 16 ਮਈ- ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਵਿਸ਼ੇਸ਼ ਅਦਾਲਤ ਵੱਲੋਂ ਮਨੀ ਲਾਂਡਰਿੰਗ ਦੀ ਸ਼ਿਕਾਇਤ ਦਾ ਨੋਟਿਸ ਲੈਣ ਤੋਂ ਬਾਅਦ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐਲਏ) ਦੀ ਧਾਰਾ 19 ਤਹਿਤ ਕਿਸੇ ਮੁਲਜ਼ਮ ਨੂੰ ਗ੍ਰਿਫ਼ਤਾਰ ਨਹੀਂ ਕਰ ਸਕਦਾ। ਜਸਟਿਸ ਅਭੈ ਐੱਸ. ਓਕਾ ਅਤੇ ਜਸਟਿਸ ਉਜਲ ਭੂਈਆਂ ਦੇ ਬੈਂਚ ਨੇ ਕਿਹਾ ਕਿ ਜਦੋਂ […]

ਅਗਲੇ 5 ਦਿਨਾਂ ਦੌਰਾਨ ਪੰਜਾਬ ਸਣੇ ਉੱਤਰ ਪੱਛਮੀ ਭਾਰਤ ’ਚ ਕਹਿਰ ਦੀ ਗਰਮੀ ਪਏਗੀ

ਅਗਲੇ 5 ਦਿਨਾਂ ਦੌਰਾਨ ਪੰਜਾਬ ਸਣੇ ਉੱਤਰ ਪੱਛਮੀ ਭਾਰਤ ’ਚ ਕਹਿਰ ਦੀ ਗਰਮੀ ਪਏਗੀ

ਨਵੀਂ ਦਿੱਲੀ, 16 ਮਈ- ਭਾਰਤੀ ਮੌਸਮ ਵਿਗਿਆਨ ਵਿਭਾਗ ਨੇ ਅਗਲੇ ਪੰਜ ਦਿਨਾਂ ਦੌਰਾਨ ਉੱਤਰ-ਪੱਛਮੀ ਭਾਰਤ ਵਿੱਚ ਲੂ ਦੀ ਚਿਤਾਵਨੀ ਦਿੱਤੀ ਹੈ ਤੇ ਕਿਹਾ ਹੈ ਇਸ ਦਾ ਸਭ ਤੋਂ ਵੱਧ ਅਸਰ ਅਸਰ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਦਿੱਲੀ ਵਿੱਚ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਹਰਿਆਣਾ, ਪੰਜਾਬ, ਰਾਜਸਥਾਨ ਅਤੇ ਦਿੱਲੀ ਲਈ ਔਰੇਜ ਅਲਰਟ ਜਾਰੀ ਕੀਤਾ ਹੈ, […]

1 4 5 6 7 8 1,313