ਪੰਜਾਬੀ ਯੂਨੀਵਰਸਿਟੀ ਨੂੰ ਕਰਜ਼ਈ ਨਹੀਂ ਰਹਿਣ ਦਿੱਤਾ ਜਾਵੇਗਾ: ਭਗਵੰਤ ਸਿੰਘ ਮਾਨ

ਪੰਜਾਬੀ ਯੂਨੀਵਰਸਿਟੀ ਨੂੰ ਕਰਜ਼ਈ ਨਹੀਂ ਰਹਿਣ ਦਿੱਤਾ ਜਾਵੇਗਾ: ਭਗਵੰਤ ਸਿੰਘ ਮਾਨ

ਪਟਿਆਲਾ, 29  ਮਾਰਚ- ਅੱਜ ਇੱਥੇ ਪੰਜਾਬੀ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਫ਼ਿਲਮ ਫੈਸਟੀਵਲ ਦੇ ਸਮਾਪਤੀ ਸਮਾਰੋਹ ਮੌਕੇ ਪੁੱਜੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਪੰਜਾਬੀ ਯੂਨੀਵਰਸਿਟੀ ਨੂੰ ਛੇਤੀ ਹੀ ਕਰਜ਼ਾ ਮੁਕਤ ਕੀਤਾ ਜਾਵੇਗਾ। ਇਸ ਦੇ ਨਾਲ ਉਨ੍ਹਾਂ ਨੇ ਇਹ ਐਲਾਨ ਵੀ ਕੀਤਾ ਕਿ ਭਵਿੱਖ ਵਿੱਚ ਸਕੂਲ ਅਧਿਆਪਕਾਂ ਦੀ ਡਿਊਟੀ ਹੋਰ ਕਿਸੇ ਵੀ ਕਾਰਜ […]

ਅਮਰੀਕਾ: ਕਾਰੋਬਾਰ ਦੇ ਭੇਤ ਨਸ਼ਰ ਕਰਨ ਦੇ ਮਾਮਲੇ ’ਚ 7 ਭਾਰਤੀ ਕਸੂਤੇ ਫਸੇ

ਅਮਰੀਕਾ: ਕਾਰੋਬਾਰ ਦੇ ਭੇਤ ਨਸ਼ਰ ਕਰਨ ਦੇ ਮਾਮਲੇ ’ਚ 7 ਭਾਰਤੀ ਕਸੂਤੇ ਫਸੇ

ਨਿਊਯਾਰਕ, 29 ਮਾਰਚ- ਅਮਰੀਕੀ ਸੰਘੀ ਅਧਿਕਾਰੀਆਂ ਨੇ ਭਾਰਤੀ ਮੂਲ ਦੇ ਸੱਤ ਲੋਕਾਂ ‘ਤੇ 10 ਡਾਲਰ ਤੋਂ ਵੱਧ ਦਾ ਗੈਰ-ਕਾਨੂੰਨੀ ਲਾਭ ਕਮਾਉਣ  ਦੇ ਦੋਸ਼ ਲਗਾਏ ਹਨ। ਇਨ੍ਹਾਂ ’ਤੇ ਦੋਸ਼ ਹੈ ਇਨ੍ਹਾਂ ਨੇ ਕੰਪਨੀ ਦੇ ਭੇਤ ਇਕ ਦੂਜੇ ਨਾਲ ਸਾਂਝੇ ਕਰਕੇ ਧੋਖਾ ਕੀਤਾ ਹੈ। ਸਕਿਓਰਿਟੀਜ਼ ਐਂਡ ਐਕਸਚੇਂਜ ਕਮਿਸ਼ਨ (ਐਸਈਸੀ) ਨੇ ਕਿਹਾ ਕਿ ਹਰੀ ਪ੍ਰਸਾਦ ਸੁਰੇ (34), ਲੋਕੇਸ਼ […]

ਕੈਨੇਡਾ ਰਹਿ ਰਹੇ ਗੈਂਗਸਟਰ ਲਖਬੀਰ ਲੰਡਾ ਨੇ ਪੰਜਾਬ ਵਾਸੀ ਤੋਂ ਫ਼ਿਰੌਤੀ ਮੰਗੀ: ਕੇਸ ਦਰਜ

ਕੈਨੇਡਾ ਰਹਿ ਰਹੇ ਗੈਂਗਸਟਰ ਲਖਬੀਰ ਲੰਡਾ ਨੇ ਪੰਜਾਬ ਵਾਸੀ ਤੋਂ ਫ਼ਿਰੌਤੀ ਮੰਗੀ: ਕੇਸ ਦਰਜ

ਤਰਨ ਤਾਰਨ, 29 ਮਾਰਚ- ਅੰਤਰਰਾਸ਼ਟਰੀ ਪੱਧਰ ਦੇ ਗੈਂਗਸਸਟਰ ਲਖਬੀਰ ਸਿੰਘ ਲੰਡਾ ਵਲੋਂ ਇਲਾਕੇ ਦੇ ਕਾਰੋਬਾਰੀਆਂ ਨੂੰ ਕੈਨੇਡਾ ਤੋਂ ਧਮਕੀਆਂ ਦੇ ਕੇ ਲੱਖਾਂ ਰੁਪਏ ਦੀ ਫ਼ਿਰੌਤੀ ਦੀ ਮੰਗ ਕਰਨ ਦੀਆਂ ਵਾਰਦਾਤਾਂ ਜਾਰੀ ਹਨ। ਜ਼ਿਲ੍ਹਾ ਪੁਲੀਸ ਲੋਕਾਂ ਨੂੰ ਇਸ ਖੌਫ਼ ਤੋਂ ਨਿਜਾਤ ਦਿਲਵਾਉਣ ਤੋਂ ਅਸਫ਼ਲ ਹੈ| ਇਸ ਸਬੰਧੀ ਸਥਾਨਕ ਥਾਣਾ ਸਿਟੀ ਦੀ ਪੁਲੀਸ ਨੇ ਸ਼ਹਿਰ ਦੀ ਮਾਸਟਰ […]

ਰੂਸ-ਯੂਕਰੇਨ ਜੰਗ ਅਤੇ ਗਲੋਬਲ ਮੀਡੀਆ

ਰੂਸ-ਯੂਕਰੇਨ ਜੰਗ ਅਤੇ ਗਲੋਬਲ ਮੀਡੀਆ

ਰੂਸ-ਯੂਕਰੇਨ ਜੰਗ ਨੂੰ ਵੱਖ-ਵੱਖ ਮੁਲਕਾਂ ਦਾ ਮੀਡੀਆ ਆਪੋ-ਆਪਣੇ ਢੰਗ ਨਾਲ, ਆਪੋ-ਆਪਣੇ ਨਜ਼ਰੀਏ ਤੋਂ ਪ੍ਰਕਾਸ਼ਿਤ ਤੇ ਪ੍ਰਸਾਰਿਤ ਕਰ ਰਿਹਾ ਹੈ। ਰੂਸ, ਯੂਕਰੇਨ, ਅਮਰੀਕਾ, ਯੂਰਪ, ਭਾਰਤ ਅਤੇ ਪੱਛਮੀ ਮੁਲਕਾਂ ਦੀ ਮੀਡੀਆ ਕਵਰੇਜ ਵੇਖ ਕੇ ਪਾਠਕ ਦਰਸ਼ਕ ਭੰਬਲਭੂਸੇ ਵਿਚ ਪੈ ਜਾਂਦਾ ਹੈ। ਕਿਸਦਾ ਪੱਖ, ਕਿਸਦੀ ਕਵਰੇਜ਼ ਸਹੀ ਹੈ, ਕਿਸਦੀ ਉਲਾਰ ਅਤੇ ਕਿਸਦੀ ਗ਼ਲਤ ਹੈ। ਦੁਨੀਆਂ ਦੇ ਵੱਖ-ਵੱਖ ਮੁਲਕਾਂ […]

ਕੇਂਦਰ ਵੱਲੋਂ ਪੰਜਾਬ ਦਾ ਚੰਡੀਗੜ ’ਤੇ ਹੱਕ ਖਤਮ ਕਰਨ ਦੀਆਂ ਕੋਸ਼ਿਸ਼ਾਂ ਤਾਨਾਸ਼ਾਹੀ ਤੇ ਧੋਖਾਦੇਹੀ : ਬੀਬੀ ਰਾਜਵਿੰਦਰ ਕੌਰ ਰਾਜੂ

ਕੇਂਦਰ ਵੱਲੋਂ ਪੰਜਾਬ ਦਾ ਚੰਡੀਗੜ ’ਤੇ ਹੱਕ ਖਤਮ ਕਰਨ ਦੀਆਂ ਕੋਸ਼ਿਸ਼ਾਂ ਤਾਨਾਸ਼ਾਹੀ ਤੇ ਧੋਖਾਦੇਹੀ : ਬੀਬੀ ਰਾਜਵਿੰਦਰ ਕੌਰ ਰਾਜੂ

ਚੰਡੀਗੜ, 29 ਮਾਰਚ -ਮਹਿਲਾ ਕਿਸਾਨ ਯੂਨੀਅਨ ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਵਿੱਚੋਂ ਪੰਜਾਬ ਦੀ ਮੈਂਬਰੀ ਦਾ ਹੱਕ ਖਤਮ ਕਰਨ ਪਿੱਛੋਂ ਚੰਡੀਗੜ ਦੇ ਮੁਲਾਜ਼ਮਾਂ ਉਤੇ ਕੇਂਦਰੀ ਕਾਨੂੰਨ ਲਾਗੂ ਕਰਕੇ ਪੰਜਾਬ ਦੀ ਰਾਜਧਾਨੀ ਚੰਡੀਗੜ ਉੱਤੇ ਆਨੇ-ਬਹਾਨੇ ਪੰਜਾਬ ਦਾ ਕਾਨੂੰਨੀ ਹੱਕ ਖ਼ਤਮ ਕਰਨ ਦੀਆਂ ਕੋਝੀਆਂ ਹਰਕਤਾਂ ਦੀ ਸਖਤ ਨਿੰਦਾ ਕਰਦਿਆਂ ਕਿਹਾ ਹੈ ਕਿ […]