ਕੇਂਦਰ ਸਰਕਾਰ ਰਾਜੋਆਣਾ ਦੀ ਰਹਿਮ ਦੀ ਅਪੀਲ ’ਤੇ ਤੁਰੰਤ ਗੌਰ ਕਰੇ: ਸੁਪਰੀਮ ਕੋਰਟ

ਕੇਂਦਰ ਸਰਕਾਰ ਰਾਜੋਆਣਾ ਦੀ ਰਹਿਮ ਦੀ ਅਪੀਲ ’ਤੇ ਤੁਰੰਤ ਗੌਰ ਕਰੇ: ਸੁਪਰੀਮ ਕੋਰਟ

ਨਵੀਂ ਦਿੱਲੀ, 26 ਮਾਰਚ-ਸੁਪਰੀਮ ਕੋਰਟ ਨੇ ਕੇਂਦਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਘਟਾਉਣ ਲਈ ਉਸ ਦੀ ਰਹਿਮ ਦੀ ਅਪੀਲ ‘ਤੇ ਤੁਰੰਤ ਗੌਰ ਕਰਨ ਲਈ ਕਿਹਾ ਹੈ। ਜਸਟਿਸ ਯੂਯੂ ਲਲਿਤ ਦੀ ਅਗਵਾਈ ਵਾਲੇ ਤਿੰਨ ਮੈਂਬਰੀ ਬੈਂਚ ਨੇ ਇਹ ਹੁਕਮ ਦਿੱਤਾ। ਬੈਂਚ ਨੇ […]

ਬੀਰਭੂਮ ਹਿੰਸਾ ਦੀ ਸੀਬੀਆਈ ਜਾਂਚ ਦੇ ਹੁਕਮ

ਬੀਰਭੂਮ ਹਿੰਸਾ ਦੀ ਸੀਬੀਆਈ ਜਾਂਚ ਦੇ ਹੁਕਮ

ਕੋਲਕਾਤਾ, 25 ਮਾਰਚ-ਕਲਕੱਤਾ ਹਾਈ ਕੋਰਟ ਨੇ ਬੀਰਭੂਮ ਹਿੰਸਾ ਮਾਮਲੇ ਦੀ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਜਾਂਚ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਪੱਛਮੀ ਬੰਗਾਲ ਸਰਕਾਰ ਵੱਲੋਂ ਬਣਾਈ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨੂੰ ਕੇਸ ਦੇ ਕਾਗਜ਼ ਅਤੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਨੂੰ ਸੀਬੀਆਈ ਨੂੰ ਸੌਂਪਣ ਲਈ ਕਿਹਾ ਹੈ।

ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਰੋਡ ਰੇਜ ਮਾਮਲੇ ’ਚ ਸੁਪਰੀਮ ਕੋਰਟ ਵੱਲੋਂ ਫ਼ੈਸਲਾ ਸੁਰੱਖਿਅਤ

ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਰੋਡ ਰੇਜ ਮਾਮਲੇ ’ਚ ਸੁਪਰੀਮ ਕੋਰਟ ਵੱਲੋਂ ਫ਼ੈਸਲਾ ਸੁਰੱਖਿਅਤ

ਨਵੀਂ ਦਿੱਲੀ, 25 ਮਾਰਚ-ਸੁਪਰੀਮ ਕੋਰਟ ਨੇ ਸਾਲ 1988 ਦੇ ਰੋਡ ਰੇਜ ਕੇਸ, ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ, ਵਿੱਚ ਪੰਜਾਬ ਕਾਂਗਰਸ ਦੇ ਆਗੂ ਨਵਜੋਤ ਸਿੰਘ ਸਿੱਧੂ ਨੂੰ 1000 ਰੁਪਏ ਦੇ ਜੁਰਮਾਨੇ ਦੇ ਨਾਲ ਰਿਹਾਅ ਕਰਨ ਦੇ ਆਪਣੇ ਆਦੇਸ਼ ਦੀ ਸਮੀਖਿਆ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ।

ਮੈਨੂੰ ਭ੍ਰਿਸ਼ਟਾਚਾਰ ਰੋਕੂ ਹੈਲਪਲਾਈਨ ’ਤੇ ਸ਼ਿਕਾਇਤ ਮਿਲੀ ਹੈ ਤੇ ਅਧਿਕਾਰੀਆਂ ਨੂੰ ਜਾਂਚ ਕਰਨ ਲਈ ਕਿਹਾ ਹੈ: ਭਗਵੰਤ ਮਾਨ

ਮੈਨੂੰ ਭ੍ਰਿਸ਼ਟਾਚਾਰ ਰੋਕੂ ਹੈਲਪਲਾਈਨ ’ਤੇ ਸ਼ਿਕਾਇਤ ਮਿਲੀ ਹੈ ਤੇ ਅਧਿਕਾਰੀਆਂ ਨੂੰ ਜਾਂਚ ਕਰਨ ਲਈ ਕਿਹਾ ਹੈ: ਭਗਵੰਤ ਮਾਨ

ਚੰਡੀਗੜ੍ਹ, 25 ਮਾਰਚ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਹੈ ਕਿ ਉਨ੍ਹਾਂ ਨੂੰ ਨਵੀਂ ਸ਼ੁਰੂ ਕੀਤੀ ਗਈ ਭ੍ਰਿਸ਼ਟਾਚਾਰ ਰੋਕੂ ਹੈਲਪਲਾਈਨ ‘ਤੇ ਸ਼ਿਕਾਇਤ ਮਿਲੀ ਹੈ। ਟਵੀਟ ਵਿੱਚ ਮੁੱਖ ਮੰਤਰੀ ਨੇ ਕਿਹਾ,‘ਮੈਨੂੰ ਸਾਡੀ ਭ੍ਰਿਸ਼ਟਾਚਾਰ ਰੋਕੂ ਐਕਸ਼ਨ ਹੈਲਪਲਾਈਨ ‘ਤੇ ਸ਼ਿਕਾਇਤ ਮਿਲੀ ਹੈ। ਅਧਿਕਾਰੀਆਂ ਨੂੰ ਤੁਰੰਤ ਜਾਂਚ ਦੇ ਨਿਰਦੇਸ਼ ਦਿੱਤੇ, ਰਿਸ਼ਵਤ ਮੰਗਦੇ ਫੜੇ ਗਏ ਵਿਅਕਤੀਆਂ ਨੂੰ ਗੰਭੀਰ […]

ਭਗਵੰਤ ਮਾਨ ਦਾ ਐਲਾਨ: ਪੰਜਾਬ ਦੇ ਵਿਧਾਇਕਾਂ ਨੂੰ ਮਿਲੇਗੀ ਸਿਰਫ਼ ਇਕ ਪੈਨਸ਼ਨ

ਭਗਵੰਤ ਮਾਨ ਦਾ ਐਲਾਨ: ਪੰਜਾਬ ਦੇ ਵਿਧਾਇਕਾਂ ਨੂੰ ਮਿਲੇਗੀ ਸਿਰਫ਼ ਇਕ ਪੈਨਸ਼ਨ

ਚੰਡੀਗੜ੍ਹ, 25 ਮਾਰਚ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਦੇ ਵਿਧਾਇਕਾਂ ਨੂੰ ਹੁਣ ਤੋਂ ਕਈ ਪੈਨਸ਼ਨਾਂ/ਪਰਿਵਾਰਕ ਪੈਨਸ਼ਨਾਂ ਨਹੀਂ ਮਿਲਣਗੀਆਂ। ਮੁੱਖ ਮੰਤਰੀ ਨੇ ਵੀਡੀਓ ਸੰਦੇਸ਼ ਵਿੱਚ ਕਿਹਾ, ‘ਸਿਰਫ਼ ਇੱਕ ਹੀ ਪੈਨਸ਼ਨ ਦਿੱਤੀ ਜਾਵੇਗੀ, ਭਾਵੇਂ ਇੱਕ ਵਿਧਾਇਕ ਨੇ ਪੰਜ ਜਾਂ ਛੇ ਵਾਰ ਸੇਵਾ ਕੀਤੀ ਹੋਵੇ। ਉਸ ਨੂੰ ਹਰੇਕ ਕਾਰਜਕਾਲ ਲਈ ਵਾਧੂ […]