ਸੁਪਰੀਮ ਕੋਰਟ ਨੇ ਧਾਰਾ 370 ਰੱਦ ਕਰਨ ਖ਼ਿਲਾਫ਼ ਦਲੀਲਾਂ ਰੱਖਣ ਵਾਲੇ ਲੈਕਚਰਾਰ ਨੂੰ ਮੁਅੱਤਲ ਕਰਨ ’ਤੇ ਸੁਆਲ ਚੁੱਕੇ

ਸੁਪਰੀਮ ਕੋਰਟ ਨੇ ਧਾਰਾ 370 ਰੱਦ ਕਰਨ ਖ਼ਿਲਾਫ਼ ਦਲੀਲਾਂ ਰੱਖਣ ਵਾਲੇ ਲੈਕਚਰਾਰ ਨੂੰ ਮੁਅੱਤਲ ਕਰਨ ’ਤੇ ਸੁਆਲ ਚੁੱਕੇ

ਨਵੀਂ ਦਿੱਲੀ, 28 ਅਗਸਤ- ਸੁਪਰੀਮ ਕੋਰਟ ਨੇ ਅੱਜ ਅਟਾਰਨੀ ਜਨਰਲ ਆਰ. ਵੈਂਕਟਾਰਮਨੀ ਅਤੇ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੂੰ ਜੰਮੂ-ਕਸ਼ਮੀਰ ਦੇ ਸਿੱਖਿਆ ਵਿਭਾਗ ਦੇ ਲੈਕਚਰਾਰ ਦੀ ਮੁਅੱਤਲੀ ਦੇ ਮੁੱਦੇ ‘ਤੇ ਗੌਰ ਕਰਨ ਲਈ ਕਿਹਾ, ਜਿਨ੍ਹਾਂ ਨੇ ਧਾਰਾ 370 ਨੂੰ ਰੱਦ ਕਰਨ ਦੇ ਮਾਮਲੇ ’ਚ ਸੁਪਰੀਮ ਕੋਰਟ ’ਚ ਦਲੀਲਾਂ ਰੱਖੀਆਂ ਸਨ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ […]

ਮੁੱਖ ਮੰਤਰੀ ਭਗਵੰਤ ਮਾਨ ਨੇ ਪਤਨੀ ਨਾਲ ਦੇਖੀ ‘ਮਸਤਾਨੇ’, ਜਾਣੋ ਫ਼ਿਲਮ ਬਾਰੇ ਕੀ ਬੋਲੇ

ਮੁੱਖ ਮੰਤਰੀ ਭਗਵੰਤ ਮਾਨ ਨੇ ਪਤਨੀ ਨਾਲ ਦੇਖੀ ‘ਮਸਤਾਨੇ’, ਜਾਣੋ ਫ਼ਿਲਮ ਬਾਰੇ ਕੀ ਬੋਲੇ

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਗੁਰਪ੍ਰੀਤ ਕੌਰ ਨਾਲ ਫ਼ਿਲਮ ‘ਮਸਤਾਨੇ’ ਦੇਖਣ ਪਹੁੰਚੇ। ਇਸ ਦੌਰਾਨ ਉਨ੍ਹਾਂ ਫ਼ਿਲਮ ਦੀ ਪੂਰੀ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਬੜੀ ਖੁਸ਼ੀ ਦੀ ਗੱਲ ਹੈ ਕਿ ਪੰਜਾਬੀ ਫ਼ਿਲਮਾਂ ਵਿੱਚ ਹੁਣ ਨਵੇਂ-ਨਵੇਂ ਐਕਸਪੈਰੀਮੈਂਟ ਹੋਣ ਲੱਗੇ ਹਨ। ਪਿਛਲੇ ਕਾਫੀ ਸਮੇਂ ਤੋਂ ਅਣਗੌਲ਼ੇ ਵਿਸ਼ਿਆਂ ‘ਤੇ ਫ਼ਿਲਮਾਂ ਬਣੀਆਂ ਹਨ। ‘ਮਸਤਾਨੇ’ ਇਕ ਇਤਿਹਾਸਕ […]

ਤਰਸੇਮ ਜੱਸੜ ਨੇ ਕੀਤਾ ਦਰਸ਼ਕਾਂ ਦਾ ਧੰਨਵਾਦ, ‘ਮਸਤਾਨੇ’ ਨੂੰ ਮਿਲ ਰਹੇ ਪਿਆਰ ’ਤੇ ਲਿਖੀ ਖ਼ਾਸ ਪੋਸਟ

ਤਰਸੇਮ ਜੱਸੜ ਨੇ ਕੀਤਾ ਦਰਸ਼ਕਾਂ ਦਾ ਧੰਨਵਾਦ, ‘ਮਸਤਾਨੇ’ ਨੂੰ ਮਿਲ ਰਹੇ ਪਿਆਰ ’ਤੇ ਲਿਖੀ ਖ਼ਾਸ ਪੋਸਟ

‘ਮਸਤਾਨੇ’ ਫ਼ਿਲਮ ਦੁਨੀਆ ਭਰ ’ਚ ਰਿਲੀਜ਼ ਹੋ ਗਈ ਹੈ। ਫ਼ਿਲਮ ਨੂੰ ਦਰਸ਼ਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ’ਤੇ ਤਰਸੇਮ ਜੱਸੜ ਨੇ ਪ੍ਰਤੀਕਿਰਿਆ ਦਿੱਤੀ ਹੈ। ਤਰਸੇਮ ਜੱਸੜ ਨੇ ਲਿਖਿਆ, ‘‘ਤਹਿ ਦਿਲੋਂ ਸ਼ੁਕਰੀਆ ਸਾਰਿਆਂ ਦਾ, ਤੁਹਾਡੇ ਪਿਆਰ ਦੇ ਅੱਗੇ ਸਿਰ ਝੁਕਦਾ। ਮੇਰੇ ਕੋਲ ਲਫ਼ਜ਼ ਨਹੀਂ ਸ਼ੁਕਰੀਆ ਕਰਨ ਲਈ। ਉਨ੍ਹਾਂ ਸਾਰੀਆਂ ਮਾਵਾਂ ਨੂੰ, ਬਜ਼ੁਰਗਾਂ ਨੂੰ ਸੈਲਿਊਟ […]

ਕਾਬੂ ਟਰਾਲੇ ਨੇ ਲੋਕਾਂ ਨੂੰ ਦਰੜਿਆ; ਤਿੰਨ ਹਲਾਕ

ਕਾਬੂ ਟਰਾਲੇ ਨੇ ਲੋਕਾਂ ਨੂੰ ਦਰੜਿਆ; ਤਿੰਨ ਹਲਾਕ

ਗੁਰਦਾਸਪੁਰ, 27 ਅਗਸਤ- ਗੁਰਦਾਸਪੁਰ ਤੋਂ ਮੁਕੇਰੀਆਂ ਜਾ ਰਹੇ ਇੱਕ ਬੇਕਾਬੂ ਤੇਜ਼ ਰਫ਼ਤਾਰ ਟਰਾਲੇ ਨੇ ਪਿੰਡ ਚਾਵਾ ਨੇੜੇ ਅੱਧਾ ਦਰਜਨ ਵਿਅਕਤੀਆਂ ਨੂੰ ਦਰੜ ਦਿੱਤਾ ਜਿਸ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਹੈ। ਰਾਤ ਕਰੀਬ 9 ਵਜੇ ਗੁਰਦਾਸਪੁਰ ਤੋਂ ਮੁਕੇਰੀਆਂ ਜਾ ਰਿਹਾ ਇਹ ਟਰਾਲਾ ਸੜਕ ਕਿਨਾਰੇ ਰੇਹੜੀਆਂ ਨੂੰ ਦਰੜਦਿਆਂ ਬਿਜਲੀ ਦੇ ਖੰਭੇ ਨੂੰ ਤੋੜਦਾ ਹੋਇਆ ਦੋ […]

ਬਾਸਮਤੀ ਚਾਵਲਾਂ ਦੀ ਬਰਾਮਦਗੀ ਸਬੰਧੀ ਹਦਾਇਤ

ਬਾਸਮਤੀ ਚਾਵਲਾਂ ਦੀ ਬਰਾਮਦਗੀ ਸਬੰਧੀ ਹਦਾਇਤ

ਨਵੀਂ ਦਿੱਲੀ, 27 ਅਗਸਤ- ਸਰਕਾਰ ਨੇ ਪ੍ਰੀਮੀਅਮ ਬਾਸਮਤੀ ਚਾਵਲਾਂ ਦੀ ਥਾਂ ਸਫੈਦ ਗੈਰ-ਬਾਸਮਤੀ ਚਾਵਲਾਂ ਦੀ ਸੰਭਾਵਿਤ ਗੈਰਕਾਨੂੰਨੀ ਬਰਾਮਦਗੀ ਨੂੰ ਰੋਕਣ ਲਈ 1200 ਡਾਲਰ ਪ੍ਰਤੀ ਟਨ ਤੋਂ ਘਟ ਕੀਮਤ ’ਤੇ ਬਾਸਮਤੀ ਚਾਵਲਾਂ ਦੀ ਬਰਾਮਦਗੀ ਲਈ ਪ੍ਰਵਾਨਗੀ ਨਾ ਦੇਣ ਦਾ ਫੈਸਲਾ ਕੀਤਾ ਹੈ। ਚਾਵਲਾਂ ਦੀ ਪ੍ਰਚੂਨ ਕੀਮਤਾਂ ਨੂੰ ਕੰਟਰੋਲ ਹੇਠ ਰੱਖਣ ਦੀਆਂ ਕੋਸ਼ਿਸ਼ਾਂ ਤਹਿਤ ਕੇਂਦਰ ਸਰਕਾਰ ਨੇ […]