By G-Kamboj on
INDIAN NEWS, News

ਨੂਹ (ਹਰਿਆਣਾ), 27 ਅਗਸਤ-ਸਰਵ ਜਾਤੀ ਹਿੰਦੂ ਮਹਾਪੰਚਾਇਤ ਵੱਲੋਂ ਸੋਮਵਾਰ ਨੂੰ ਸ਼ੋਭਾ ਯਾਤਰਾ ਕਰਨ ਦੇ ਦਿੱਤੇ ਗਏ ਸੱਦੇ ਤਹਿਤ ਹਰਿਆਣਾ ਦੇ ਨੂਹ ਤੇ ਹੋਰਨਾਂ ਇਲਾਕਿਆਂ ’ਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਕਾਬਿਲੇਗੌਰ ਹੈ ਕਿ ਪ੍ਰਸ਼ਾਸਨ ਨੇ ਇਸ ਸ਼ੋਭਾ ਯਾਤਰਾ ਲਈ ਪ੍ਰਵਾਨਗੀ ਨਹੀਂ ਦਿੱਤੀ ਹੈ। ਅਧਿਕਾਰੀਆਂ ਅਨੁਸਾਰ ਅੰਤਰ-ਸੂਬਾਈ ਤੇ ਅੰਤਰ-ਜ਼ਿਲ੍ਹਾ ਸਰਹੱਦਾਂ ’ਤੇ ਚੌਕਸੀ ਵਧਾ ਦਿੱਤੀ ਗਈ […]
By G-Kamboj on
INDIAN NEWS, News

ਨਵੀਂ ਦਿੱਲੀ, 24 ਅਗਸਤ- ਭਾਰਤ ਨੇ ਇਤਿਹਾਸ ਰਚਿਆ। ਚੰਦਰਯਾਨ-3 ਦੁਆਰਾ ਲਿਜਾਇਆ ਗਿਆ ਵਿਕਰਮ ਲੈਂਡਰ ਸਫਲਤਾਪੂਰਵਕ ਚੰਦ ਦੇ ਦੱਖਣੀ ਧਰੁਵ ’ਤੇ ਉਤਰਿਆ। ਭਾਰਤ ਚੰਦਰਮਾ ਦੇ ਇਸ ਹਿੱਸੇ ’ਤੇ ਖੋਜ-ਯੰਤਰ ਭੇਜਣ ਵਾਲਾ ਦੁਨੀਆ ਦਾ ਪਹਿਲਾ ਦੇਸ਼ ਬਣ ਗਿਆ ਹੈ। ਇਸ ਤੋਂ ਪਹਿਲਾਂ ਸਿਰਫ਼ ਸੋਵੀਅਤ ਯੂਨੀਅਨ, ਅਮਰੀਕਾ ਅਤੇ ਚੀਨ ਹੀ ਚੰਦ ’ਤੇ ਆਪਣੇ ਖੋਜ-ਯੰਤਰ ਭੇਜ ਸਕੇ ਹਨ। ਇਹ ਸਫਲਤਾ […]
By G-Kamboj on
INDIAN NEWS, News

ਚੰਡੀਗੜ੍ਹ, 24 ਅਗਸਤ- ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ ਅੱਜ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਕਾਂਗਰਸ ਆਗੂ ਭਾਰਤ ਭੂਸ਼ਨ ਆਸ਼ੂ ਅਤੇ ਕੁਝ ਹੋਰਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਈਡੀ ਦੇ ਅਧਿਕਾਰੀ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐੱਲਏ) ਦੀਆਂ ਧਾਰਾਵਾਂ ਤਹਿਤ ਲੁਧਿਆਣਾ ਅਤੇ ਇਸ ਦੇ ਆਲੇ-ਦੁਆਲੇ 10 ਥਾਵਾਂ ‘ਤੇ ਛਾਪੇਮਾਰੀ […]
By G-Kamboj on
INDIAN NEWS, News, SPORTS NEWS

ਨਵੀਂ ਦਿੱਲੀ, 24 ਅਗਸਤ- ਕੁਸ਼ਤੀ ਦੀ ਵਿਸ਼ਵ ਸੰਚਾਲਨ ਸੰਸਥਾ ਯੂਨਾਈਟਿਡ ਵਰਲਡ ਰੈਸਲਿੰਗ(ਯੂਡਬਲਿਊ ਡਬਲਿਊ) ਨੇ ਭਾਰਤੀ ਕੁਸ਼ਤੀ ਮਹਾਸੰਘ ਨੂੰ ਸਮੇਂ ‘ਤੇ ਚੋਣਾਂ ਨਾ ਕਰਵਾਉਣ ਕਾਰਨ ਮੁਅੱਤਲ ਕਰ ਦਿੱਤਾ ਹੈ। ਇਸ ਨਾਲ ਭਾਰਤੀ ਪਹਿਲਵਾਨਾਂ ਨੂੰ ਆਗਾਮੀ ਵਿਸ਼ਵ ਚੈਂਪੀਅਨਸ਼ਿਪ ਵਿੱਚ ਭਾਰਤੀ ਝੰਡੇ ਹੇਠ ਮੁਕਾਬਲਾ ਕਰਨ ਦੀ ਇਜਾਜ਼ਤ ਨਹੀਂ ਮਿਲੇਗਾ। ਭਾਰਤੀ ਪਹਿਲਵਾਨਾਂ ਨੂੰ 16 ਸਤੰਬਰ ਤੋਂ ਸ਼ੁਰੂ ਹੋਣ ਵਾਲੀ […]
By G-Kamboj on
INDIAN NEWS, News

ਹਿਮਾਚਲ, 24 ਅਗਸਤ- ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਵਿੱਚ ਅੱਜ ਢਿੱਗਾ ਡਿੱਗਣ ਕਾਰਨ ਘੱਟੋ-ਘੱਟ 10 ਉਸਾਰੀ ਅਧੀਨ ਵਪਾਰਕ ਇਮਾਰਤਾਂ ਢਹਿ ਗਈਆਂ। ਜ਼ਿਲ੍ਹੇ ਦੇ ਅੰਨੀ ਬਾਜ਼ਾਰ ਇਲਾਕੇ ਵਿੱਚ ਬੱਸ ਸਟੈਂਡ ਨੇੜੇ ਵਾਪਰੀ ਇਸ ਘਟਨਾ ਵਿੱਚ ਹਾਲੇ ਤੱਕ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ। ਹਾਲ ਹੀ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੇ ਇਮਾਰਤਾਂ ਨੂੰ ‘ਅਸੁਰੱਖਿਅਤ’ ਐਲਾਨ ਕੇ ਖਾਲੀ […]