By G-Kamboj on
INDIAN NEWS, News

ਲੌਂਗੋਵਾਲ, 22 ਅਗਸਤ- ਇਥੇ ਲੰਘੇ ਦਿਨ ਪੁਲੀਸ ਅਤੇ ਕਿਸਾਨਾਂ ਦਰਮਿਆਨ ਹੋਈ ਝੜਪ ਦੌਰਾਨ ਕਿਸਾਨ ਪ੍ਰੀਤਮ ਸਿੰਘ ਦੀ ਮੌਤ ਤੋਂ ਬਾਅਦ ਅੱਜ ਕਿਸਾਨਾਂ ਵਲੋਂ ਥਾਣਾ ਲੌਂਗੋਵਾਲ ਅੱਗੇ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਦੌਰਾਨ ਲੌਂਗੋਵਾਲ ਪੁਲੀਸ ਨੇ ਵਾਪਰੇ ਘਟਨਾਕ੍ਰਮ ਨੂੰ ਲੈ ਕੇ 18 ਮਾਲੂਮ ਅਤੇ 30 ਤੋਂ 35 ਨਾਮਾਲੂਮ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ […]
By G-Kamboj on
INDIAN NEWS, News

ਚੰਡੀਗੜ੍ਹ, 22 ਅਗਸਤ- ਸੋਸ਼ਲ ਮੀਡੀਆ ’ਤੇ ਵਾਇਰਲ ਇਕ ਵੀਡੀਓ ਵਿੱਚ ਝਾਰਖੰਡ ਦੇ ਜਮਸ਼ੇਦਪੁਰ ਵਿਚ ਇਕ ਪੁਲੀਸ ਮੁਲਾਜ਼ਮ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ‘ਅਤਿਵਾਦੀ’ ਕਹਿੰਦਾ ਦਿਸਦਾ ਹੈ। ਪੁਲੀਸ ਮੁਲਾਜ਼ਮ ਭੂਸ਼ਨ ਕੁਮਾਰ ਨੇ ਹਾਲਾਂਕਿ ਮਗਰੋਂ ਆਪਣੀ ਇਸ ਗ਼ਲਤੀ ਲਈ ਮੁਆਫ਼ੀ ਵੀ ਮੰਗੀ। ਇਕ ਟਵੀਟ ਮੁਤਾਬਕ ਪੁਲੀਸ ਮੁਲਾਜ਼ਮ ਨੇ ਮਗਰੋਂ ਇਕ ਪੰਜਾਬੀ ਟੀਵੀ ਚੈਨਲ ਨਾਲ ਗੱਲਬਾਤ ਕਰਦਿਆਂ […]
By G-Kamboj on
ENTERTAINMENT, INDIAN NEWS, News, Punjabi Movies

ਚੰਡੀਗੜ੍ਹ, 21 ਅਗਸਤ- ਪੰਜਾਬੀ ਫ਼ਿਲਮ ‘ਮਸਤਾਨੇ’ 25 ਅਗਸਤ ਨੂੰ ਦੁਨੀਆ ਭਰ ਦੇ ਸਿਨੇਮਾਘਰਾਂ ’ਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਦੀ ਐਡਵਾਂਸ ਬੁਕਿੰਗ ‘ਬੁੱਕ ਮਾਈ ਸ਼ੋਅ’ ’ਤੇ ਖੁੱਲ੍ਹ ਚੁੱਕੀ ਹੈ। ਇਸ ਦੇ ਚਲਦਿਆਂ ਲੋਕ ਫ਼ਿਲਮ ਪ੍ਰਤੀ ਆਪਣਾ ਪਿਆਰ ਜ਼ਾਹਿਰ ਕਰ ਰਹੇ ਹਨ। ਹੁਣ ਤਕ ‘ਮਸਤਾਨੇ’ ਫ਼ਿਲਮ ਨੂੰ ਲੈ ਕੇ ‘ਬੁੱਕ ਮਾਈ ਸ਼ੋਅ’ ’ਤੇ 30 […]
By G-Kamboj on
INDIAN NEWS, News

ਚੰਡੀਗੜ੍ਹ, 21 ਅਗਸਤ- ਬਰਤਾਨੀਆ ਵਿੱਚ ਐਤਵਾਰ ਨੂੰ ਡਰਬੀ ਕਬੱਡੀ ਟੂਰਨਾਮੈਂਟ ਦੌਰਾਨ ਦੋ ਵਿਰੋਧੀ ਗਰੋਹਾਂ ਵਿੱਚ ਕਥਿਤ ਤੌਰ ‘ਤੇ ਝੜਪ ਹੋ ਗਈ ਤੇ ਇਸ ਵਿੱਚ 3 ਵਿਅਕਤੀ ਜ਼ਖ਼ਮੀ ਹੋ ਗਏ। ਇਹ ਘਟਨਾ ਐਤਵਾਰ ਸ਼ਾਮ ਕਰੀਬ 4 ਵਜੇ ਅਲਵਾਸਟਨ ਦੇ ਐਲਵਾਸਟਨ ਲੇਨ ‘ਤੇ ਡਰਬੀ ਕਬੱਡੀ ਮੈਦਾਨ ‘ਚ ਵਾਪਰੀ। ਪ੍ਰਾਪਤ ਜਾਣਕਾਰੀ ਮੁਤਾਬਕ ਜਦੋਂ ਕਬੱਡੀ ਟੂਰਨਾਮੈਂਟ ਚੱਲ ਰਿਹਾ ਸੀ […]
By G-Kamboj on
INDIAN NEWS, News

ਨਵੀਂ ਦਿੱਲੀ, 21 ਅਗਸਤ- ਮਨੀਪੁਰ ‘ਚ ਹਿੰਸਾ ਪੀੜਤਾਂ ਦੇ ਰਾਹਤ ਅਤੇ ਮੁੜ ਵਸੇਬੇ ਦੇ ਕੰਮ ’ਤੇ ਨਜ਼ਰ ਰੱਖਣ ਲਈ ਕਾਇਮ ਕੀਤੀ ਸਾਬਕਾ ਜਸਟਿਸ ਗੀਤਾ ਮਿੱਤਲ ਦੀ ਅਗਵਾਈ ਵਾਲੀ ਕਮੇਟੀ ਨੇ ਅੱਜ ਸੁਪਰੀਮ ਕੋਰਟ ‘ਚ ਤਿੰਨ ਰਿਪੋਰਟਾਂ ਪੇਸ਼ ਕੀਤੀਆਂ। ਇਨ੍ਹਾਂ ਵਿੱਚੋਂ ਇੱਕ ਰਿਪੋਰਟ ਨੇ ਪੀੜਤਾਂ ਲਈ ਰਾਜ ਦੀ ਮੁਆਵਜ਼ਾ ਸਕੀਮ ਵਿੱਚ ਸੁਧਾਰ ਕਰਨ ਦੀ ਲੋੜ ‘ਤੇ […]