ਇਸਰੋ ਦੀ ਭਰਤੀ ਪ੍ਰੀਖਿਆ ’ਚ ਧੋਖਾਧੜੀ ਦੇ ਦੋਸ਼ ’ਚ ਹਰਿਆਣਾ ਦੇ 2 ਵਿਅਕਤੀ ਗ੍ਰਿਫ਼ਤਾਰ

ਇਸਰੋ ਦੀ ਭਰਤੀ ਪ੍ਰੀਖਿਆ ’ਚ ਧੋਖਾਧੜੀ ਦੇ ਦੋਸ਼ ’ਚ ਹਰਿਆਣਾ ਦੇ 2 ਵਿਅਕਤੀ ਗ੍ਰਿਫ਼ਤਾਰ

ਤਿਰੂਵਨੰਤਪੁਰਮ, 21 ਅਗਸਤ- ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਵੱਲੋਂ ਵਿਕਰਮ ਸਾਰਾਭਾਈ ਪੁਲਾੜ ਕੇਂਦਰ (ਵੀਐੱਸਐੱਸਸੀ) ਵਿੱਚ ਤਕਨੀਕੀ ਸਟਾਫ਼ ਦੀ ਭਰਤੀ ਲਈ ਕਰਵਾਈ ਪ੍ਰੀਖਿਆ ਵਿੱਚ ਧੋਖਾਧੜੀ ਕਰਨ ਦੇ ਦੋਸ਼ ਵਿੱਚ ਹਰਿਆਣਾ ਦੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੋਵੇਂ ਦੋ ਵੱਖ-ਵੱਖ ਪ੍ਰੀਖਿਆ ਕੇਂਦਰਾਂ ਵਿੱਚ ਬੈਠੇ ਸਨ। ਪ੍ਰਸ਼ਨ ਪੱਤਰ ਦਾ ਜਵਾਬ ਦੇਣ ਲਈ ਗਲਤ ਢੰਗਾਂ ਦੀ ਵਰਤੋਂ […]

ਪੰਜਾਬ ਪੁਲੀਸ ਨੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਣੇ ਦਰਜਨਾਂ ਆਗੂਆਂ ਨੂੰ ਹਿਰਾਸਤ ’ਚ ਲਿਆ ਕਿਸਾਨਾਂ ਨੇ ਟੌਲ ਪਲਾਜ਼ੇ ਪਰਚੀ ਮੁਕਤ ਕੀਤੇ

ਪੰਜਾਬ ਪੁਲੀਸ ਨੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਣੇ ਦਰਜਨਾਂ ਆਗੂਆਂ ਨੂੰ ਹਿਰਾਸਤ ’ਚ ਲਿਆ ਕਿਸਾਨਾਂ ਨੇ ਟੌਲ ਪਲਾਜ਼ੇ ਪਰਚੀ ਮੁਕਤ ਕੀਤੇ

ਚੰਡੀਗੜ੍ਹ, 21 ਅਗਸਤ- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਪੰਜਾਬ ਦੀਆਂ 16 ਕਿਸਾਨ ਜਥੇਬੰਦੀਆਂ ਵਲੋਂ 22 ਅਗਸਤ ਨੂੰ ਚੰਡੀਗੜ੍ਹ ਵਿੱਚ ਧਰਨਾ ਦੇਣ ਸਬੰਧੀ ਕੀਤੇ ਐਲਾਨ ਤੋਂ ਬਾਅਦ ਪੰਜਾਬ ਪੁਲੀਸ ਨੇ ਅੱਜ ਸਵੇਰ ਤੋਂ ਹੀ ਕਿਸਾਨ ਆਗੂਆਂ ਦੇ ਘਰਾਂ ਵਿੱਚ ਛਾਪੇ ਮਾਰੇ। ਇਸ ਦੌਰਾਨ ਪੰਜਾਬ ਪੁਲੀਸ ਨੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੀਨੀਅਰ ਆਗੂ ਸਰਵਣ […]

ਏਸ਼ੀਆ ਕੱਪ ਕ੍ਰਿਕਟ ਲਈ ਭਾਰਤੀ ਟੀਮ ਦਾ ਐਲਾਨ: ਰਾਹੁਲ ਤੇ ਅਈਅਰ ਦੀ ਵਾਪਸੀ

ਏਸ਼ੀਆ ਕੱਪ ਕ੍ਰਿਕਟ ਲਈ ਭਾਰਤੀ ਟੀਮ ਦਾ ਐਲਾਨ: ਰਾਹੁਲ ਤੇ ਅਈਅਰ ਦੀ ਵਾਪਸੀ

ਨਵੀਂ ਦਿੱਲੀ, 21 ਅਗਸਤ- ਸੱਟ ਕਾਰਨ ਕੁਝ ਸਮੇਂ ਲਈ ਬਾਹਰ ਰਹਿਣ ਵਾਲੇ ਕੇਐੱਲ ਰਾਹੁਲ ਅਤੇ ਸ਼੍ਰੇਅਸ ਅਈਅਰ ਨੂੰ 31 ਅਗਸਤ ਤੋਂ ਸ਼ੁਰੂ ਹੋ ਰਹੇ ਏਸ਼ੀਆ ਕੱਪ ਲਈ ਅੱਜ ਭਾਰਤੀ ਟੀਮ ਵਿਚ ਸ਼ਾਮਲ ਕੀਤਾ ਗਿਆ, ਜਦਕਿ ਨੌਜਵਾਨ ਬੱਲੇਬਾਜ਼ ਤਿਲਕ ਵਰਮਾ ਨੂੰ ਵੀ ਇਕ ਦਿਨਾਂ ਮੈਚਾਂ ਲਈ ਪਹਿਲੀ ਵਾਰ ਥਾਂ ਮਿਲੀ ਹੈ। ਰਾਹੁਲ ਦੇ ਬੈਕਅੱਪ ਵਜੋਂ ਵਿਕਟਕੀਪਰ […]

ਰੇਹੜੀ ਵਾਲਿਆਂ ਨੇ ਬਾਜ਼ਾਰ ਵਿੱਚ ਚਾਕੂਆਂ ਨਾਲ ਇੱਕ-ਦੂਜੇ ਨੂੰ ਲਹੂ ਲੁਹਾਣ ਕੀਤਾ

ਰੇਹੜੀ ਵਾਲਿਆਂ ਨੇ ਬਾਜ਼ਾਰ ਵਿੱਚ ਚਾਕੂਆਂ ਨਾਲ ਇੱਕ-ਦੂਜੇ ਨੂੰ ਲਹੂ ਲੁਹਾਣ ਕੀਤਾ

ਰੂਪਨਗਰ, 20 ਅਗਸਤ- ਇੱਥੇ ਸਾਬਕਾ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ ਦੀ ਰਿਹਾਇਸ਼ ਅੱਗੇ ਮੇਨ ਬਾਜ਼ਾਰ ਨੂੰ ਜਾਂਦੇ ਰਸਤੇ ’ਤੇ ਸਬਜ਼ੀਆਂ ਤੇ ਫਲਾਂ ਦੀਆਂ ਰੇਹੜੀਆਂ ਲਾਉਣ ਨੂੰ ਲੈ ਕੇ ਸ਼ੁਰੂ ਹੋਈ ਲੜਾਈ ਖੂਨੀ ਝੜਪ ਵਿੱਚ ਤਬਦੀਲ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਨਹੀਮ ਵਾਸੀ ਸ਼ਾਮਪੁਰਾ ਅਤੇ ਮਨਿੰਦਰ ਸਿੰਘ ਵਾਸੀ ਭਿੰਡਰ ਨਗਰ ਦੀ ਆਪੋ-ਆਪਣੀ ਰੇਹੜੀ ਖੜ੍ਹੀ ਕਰਨ ਨੂੰ […]

ਚੰਦਰਯਾਨ-3 ਮਿਸ਼ਨ: ਚੰਨ ਦੀ ਸਤਹਿ ’ਤੇ ਸੌਫਟ ਲੈਂਡਿੰਗ ਦਾ ਕਈ ਪਲੈਟਫਾਰਮਾਂ ’ਤੇ ਹੋਵੇਗਾ ਸਿੱਧਾ ਪ੍ਰਸਾਰਣ: ਇਸਰੋ

ਚੰਦਰਯਾਨ-3 ਮਿਸ਼ਨ: ਚੰਨ ਦੀ ਸਤਹਿ ’ਤੇ ਸੌਫਟ ਲੈਂਡਿੰਗ ਦਾ ਕਈ ਪਲੈਟਫਾਰਮਾਂ ’ਤੇ ਹੋਵੇਗਾ ਸਿੱਧਾ ਪ੍ਰਸਾਰਣ: ਇਸਰੋ

ਬੰਗਲੂਰੂ, 20 ਅਗਸਤ- ਭਾਰਤੀ ਪੁਲਾੜ ਖੋਜ ਸੰਸਥਾ (ਇਸਰੋ) ਨੇ ਕਿਹਾ ਕਿ 23 ਅਗਸਤ ਨੂੰ ਚੰਦਰਯਾਨ-3 ਦੀ ਚੰਨ ਦੀ ਸਤਹਿ ’ਤੇ ਸੌਫਟ ਲੈਂਡਿੰਗ ਨੂੰ ਪੂਰਾ ਦੇਸ਼ ਲਾਈਵ ਦੇਖ ਸਕੇਗਾ। ਇਸਰੋ ਨੇ ਕਿਹਾ ਕਿ ਬੇਸਬਰੀ ਨਾਲ ਉਡੀਕੇ ਜਾ ਰਹੇ ਇਸ ਈਵੈਂਟ ਦਾ 23 ਅਗਸਤ ਨੂੰ ਭਾਰਤੀ ਸਮੇਂ ਅਨੁਸਾਰ ਸ਼ਾਮੀਂ 5:27 ਵਜੇ ਤੋਂ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ। ਇਹ […]