By G-Kamboj on
INDIAN NEWS, News

ਗੁਰਦਾਸਪੁਰ, 17 ਅਗਸਤ- ਪੰਜਾਬ ਦੇ ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਰੂਪਨਗਰ ਜ਼ਿਲ੍ਹਿਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਬਚਾਅ ਕਾਰਜਾਂ ਲਈ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ, ਫੌਜ ਅਤੇ ਬੀਐੱਸਐੱਫ ਦੀਆਂ ਕਈ ਟੀਮਾਂ ਨੂੰ ਲਗਾਇਆ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਭਾਖੜਾ ਅਤੇ ਪੌਂਗ ਡੈਮਾਂ ਤੋਂ ਵਾਧੂ ਪਾਣੀ ਛੱਡਣ ਤੋਂ ਬਾਅਦ ਇਨ੍ਹਾਂ ਤਿੰਨਾਂ ਜ਼ਿਲ੍ਹਿਆਂ ਦੇ ਵੱਡੇ ਹਿੱਸੇ ਵਿੱਚ ਪਾਣੀ ਭਰ […]
By G-Kamboj on
INDIAN NEWS, News

ਚੰਡੀਗੜ੍ਹ, 17 ਅਗਸਤ- ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸਾਰੀਆਂ ਗ੍ਰਾਮ ਪੰਚਾਇਤਾਂ ਨੂੰ ਭੰਗ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰਨ ਤੋਂ ਹਫਤੇ ਤੋਂ ਵੀ ਘੱਟ ਸਮੇਂ ਬਾਅਦ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਇਸ ਫੈਸਲੇ ਨੂੰ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ […]
By G-Kamboj on
INDIAN NEWS, News

ਜੈਪੁਰ, 17 ਅਗਸਤ- ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਗੰਗ ਨਹਿਰ ‘ਚ ਪਾਣੀ ਨਾ ਛੱਡਣ ਦੇ ਮਾਮਲੇ ’ਤੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲਬਾਤ ਕੀਤੀ। ਸ੍ਰੀ ਗਹਿਲੋਤ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ (ਪਹਿਲਾਂ ਟਵਿੱਟਰ) ਦੇ ਜ਼ਰੀਏ ਦਿੱਤੀ। ਉਨ੍ਹਾਂ ਲਿਖਿਆ, ‘ਗੰਗ ਨਹਿਰ ‘ਚ ਪਾਣੀ ਨਾ ਆਉਣ ਦੇ ਮਾਮਲੇ ‘ਤੇ ਅੱਜ […]
By G-Kamboj on
INDIAN NEWS, News

ਗੁਰਦਾਸਪੁਰ, 17 ਅਗਸਤ- ਕਸਬਾ ਸ੍ਰੀ ਹਰਗੋਬਿੰਦਪੁਰ ਦੇ ਪਿੰਡ ਧੀਰੋਵਾਲ ਦੇ ਦੋ ਬੱਚੇ ਬਰਸਾਤੀ ਨਾਲੇ ’ਚ ਰੁੜ੍ਹ ਗਏ। ਦੋਵਾਂ ਬੱਚਿਆਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਮ੍ਰਿਤਕ ਬੱਚਿਆਂ ਦੀ ਪਛਾਣ ਜਸਕਰਨ ਸਿੰਘ (14) ਅਤੇ ਦਿਲਪ੍ਰੀਤ ਸਿੰਘ (13) ਵਜੋਂ ਹੋਈ ਹੈ। ਇਹ ਦੋਵੇਂ ਨਾਲੇ ਦਾ ਵਹਿੰਦਾ ਪਾਣੀ ਵੇਖਣ ਗਏ ਸਨ ਕਿ ਪਾਣੀ ਦੇ ਤੇਜ਼ ਵਹਾਅ ਕਾਰਨ […]
By G-Kamboj on
AUSTRALIAN NEWS, INDIAN NEWS, News
ਸਿਡਨੀ : ਭਾਰਤੀ ਜਲ ਸੈਨਾ ਦੀ ਇੱਕ ਟੁਕੜੀ, ਜੋ ਵਰਤਮਾਨ ਵਿੱਚ ‘ਮਾਲਾਬਾਰ ਅਭਿਆਸ’ ਵਿੱਚ ਹਿੱਸਾ ਲੈਣ ਲਈ ਆਸਟ੍ਰੇਲੀਆ ਵਿੱਚ ਹੈ, ਨੇ 77ਵੇਂ ਸੁਤੰਤਰਤਾ ਦਿਵਸ ਮੌਕੇ ਝੰਡਾ ਲਹਿਰਾਇਆ। ਸਿਡਨੀ ਵਿਖੇ ਭਾਰਤੀ ਜਲ ਸੈਨਾ ਦੇ ਜੰਗੀ ਜਹਾਜ਼ਾਂ, ਆਈਐਨਐਸ ਸਹਿਯਾਦਰੀ ਅਤੇ ਆਈਐਨਐਸ ਕੋਲਕਾਤਾ ‘ਤੇ ਤਿਰੰਗਾ ਲਹਿਰਾਇਆ। ਭਾਰਤ, ਸੰਯੁਕਤ ਰਾਜ, ਜਾਪਾਨ ਅਤੇ ਆਸਟ੍ਰੇਲੀਆ ਦੀਆਂ ਜਲ ਸੈਨਾਵਾਂ ਨੇ ਸ਼ੁੱਕਰਵਾਰ ਨੂੰ […]