By G-Kamboj on
INDIAN NEWS, News

ਸ਼ਿਮਲਾ, 14 ਅਗਸਤ- ਭਾਰੀ ਮੀਂਹ ਕਾਰਨ ਅੱਜ ਇੱਥੇ ਸ਼ਿਵ ਮੰਦਰ ਢਹਿਣ ਕਾਰਨ 9 ਵਿਅਕਤੀਆਂ ਦੀ ਮੌਤ ਹੋ ਗਈ। ਇਹ ਮੰਦਰ ਸਮਰ ਹਿੱਲ ਵਿੱਚ ਸਥਿਤ ਸੀ। ਤਬਾਹੀ ਦੇ ਸਮੇਂ ਮੰਦਰ ਵਿੱਚ 25 ਤੋਂ 30 ਲੋਕ ਮੌਜੂਦ ਸਨ। ਪੁਲੀਸ ਨੇ ਦੱਸਿਆ ਕਿ ਪੰਜ ਵਿਅਕਤੀਆਂ ਨੂੰ ਬਚਾਇਆ ਗਿਆ ਹੈ। ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੇ ਮਰਨ ਵਾਲਿਆਂ ਦੀ ਗਿਣਤੀ […]
By G-Kamboj on
INDIAN NEWS, News

ਚੰਡੀਗੜ੍ਹ, 14 ਅਗਸਤ- ਸੁਤੰਤਰਤਾ ਦਿਵਸ ਤੋਂ ਇੱਕ ਦਿਨ ਪਹਿਲਾਂ ਪੰਜਾਬ ਪੁਲੀਸ ਨੇ ਅੱਜ ਸੂਬੇ ਵਿੱਚ ਕਥਿਤ ਤੌਰ ‘ਤੇ ਟਾਰਗੇਟ ਕਿਲਿੰਗ ਦੀ ਯੋਜਨਾ ਬਣਾ ਰਹੇ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਅਤਿਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲੀਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਕਿਹਾ ਕਿ ਮੁਲਜ਼ਮ ਪਾਕਿਸਤਾਨ ਸਥਿਤ ਹਰਵਿੰਦਰ ਰਿੰਦਾ ਅਤੇ ਅਮਰੀਕਾ ਸਥਿਤ ਗੋਲਡੀ ਬਰਾੜ […]
By G-Kamboj on
INDIAN NEWS, News
ਨਵੀਂ ਦਿੱਲੀ, 13 ਅਗਸਤ- ਸੀਬੀਆਈ ਮਨੀਪੁਰ ਹਿੰਸਾ ਨਾਲ ਸਬੰਧਤ ਨੌਂ ਹੋਰ ਕੇਸਾਂ ਦੀ ਜਾਂਚ ਕਰੇਗੀ। ਇਨ੍ਹਾਂ 9 ਨਵੇਂ ਕੇਸਾਂ ਨਾਲ ਸੀਬੀਆਈ ਦੀ ਜਾਂਚ ਅਧੀਨ ਕੇਸਾਂ ਦੀ ਕੁੱਲ ਗਿਣਤੀ 17 ਹੋ ਜਾਵੇਗੀ। ਇਸ ਪੂਰੇ ਮਾਮਲੇ ਦੀ ਜਾਣਕਾਰੀ ਰੱਖਦੇ ਅਧਿਕਾਰੀਆਂ ਨੇ ਕਿਹਾ ਕਿ ਕੇਂਦਰੀ ਜਾਂਚ ਏਜੰਸੀ ਦੀ ਤਫ਼ਤੀਸ਼ ਇਨ੍ਹਾਂ 17 ਕੇਸਾਂ ਤੱਕ ਹੀ ਸੀਮਤ ਨਹੀਂ ਰਹੇਗੀ। ਮਹਿਲਾਵਾਂ […]
By G-Kamboj on
INDIAN NEWS, News

ਨਵੀਂ ਦਿੱਲੀ, 13 ਅਗਸਤ- ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਵਿੱਚ ਮਿਲੀ ਖਿਤਾਬੀ ਜਿੱਤ ਸਦਕਾ ਭਾਰਤ ਐੱਫਆਈਐੱਚ ਦਰਜਾਬੰਦੀ ਵਿਚ ਤੀਜੇ ਸਥਾਨ ’ਤੇ ਪੁੱਜ ਗਿਆ ਹੈ। ਏਸ਼ਿਆਈ ਖੇਡਾਂ ਤੋਂ ਪਹਿਲਾਂ ਦਰਜਾਬੰਦੀ ਵਿੱਚ ਉਛਾਲ ਨਾਲ ਭਾਰਤੀ ਹਾਕੀ ਟੀਮ ਨੂੰ ਵੱਡਾ ਹੁਲਾਰਾ ਮਿਲੇਗਾ। ਤੀਜੇ ਸਥਾਨ ’ਤੇ ਕਾਬਜ਼ ਭਾਰਤ ਦੇ 2771.35 ਅੰਕ ਹਨ। ਨੀਦਰਲੈਂਡਜ਼ 3095.90 ਨੁਕਤਿਆਂ ਨਾਲ ਪਹਿਲੇ ਤੇ ਬੈਲਜੀਅਮ (2917.87 ਨੁਕਤੇ) […]
By G-Kamboj on
INDIAN NEWS, News

ਚੰਡੀਗੜ੍ਹ, 13 ਅਗਸਤ- ਪੰਜਾਬ ਪੁਲੀਸ ਨੇ ਆਜ਼ਾਦੀ ਦਿਹਾੜੇ ਤੋਂ ਪਹਿਲਾਂ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਦਹਿਸ਼ਤੀ ਮੌਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਨ੍ਹਾਂ ਵਿਅਕਤੀਆਂ ਕੋਲੋਂ ਤਿੰਨ ਪਿਸਟਲ ਤੇ ਨਗ਼ਦੀ ਵੀ ਬਰਾਮਦ ਹੋਈ ਹੈ। ਪੁਲੀਸ ਮੁਖੀ ਗੌਰਵ ਯਾਦਵ ਨੇ ਕਿਹਾ ਕਿ ਫੜ੍ਹੇ ਗਏ ਮੁਲਜ਼ਮ ਚੈੱਕ ਗਣਰਾਜ ਦੇ ਗੁਰਦੇਵ ਸਿੰਘ ਦੇ ਸਾਥੀ ਹਨ। ਗੁਰਦੇਵ ਸਿੰਘ ਕੈਨੇਡਾ ਅਧਾਰਿਤ ਦਹਿਸ਼ਤਗਰਦ […]