By G-Kamboj on
INDIAN NEWS, News

ਨਵੀਂ ਦਿੱਲੀ, 13 ਅਗਸਤ- ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਪਾਪੂਲਰ ਫਰੰਟ ਆਫ਼ ਇੰਡੀਆ (ਪੀਐੱਫਆਈ) ਸਾਜ਼ਿਸ਼ ਕੇਸ ਵਿੱਚ ਅੱਜ ਪੰਜ ਰਾਜਾਂ ਕੇਰਲਾ, ਕਰਨਾਟਕ, ਮਹਾਰਾਸ਼ਟਰ, ਪੱਛਮੀ ਬੰਗਾਲ ਤੇ ਬਿਹਾਰ ਵਿੱਚ ਕੁੱਲ ਮਿਲਾ ਕੇ 14 ਟਿਕਾਣਿਆਂ ’ਤੇ ਇਕੋ ਵੇਲੇ ਛਾਪੇ ਮਾਰੇ। ਸੰਘੀ ਏਜੰਸੀ ਦੇ ਤਰਜਮਾਨ ਨੇ ਕਿਹਾ ਕਿ ਇਨ੍ਹਾਂ ਛਾਪਿਆਂ ਦੌਰਾਨ ਕਈ ਡਿਜੀਟਲ ਯੰਤਰਾਂ ਤੋਂ ਇਲਾਵਾ ਭੜਕਾਊ ਸਮੱਗਰੀ ਕਬਜ਼ੇ […]
By G-Kamboj on
INDIAN NEWS, News

ਨਿਊਯਾਰਕ, 11 ਅਗਸਤ- ਵਾਸ਼ਿੰਗਟਨ ਸਥਿਤ ਭਾਰਤੀ ਸਫ਼ਾਰਤਖਾਨੇ ਨੇ ਨਿਊਯਾਰਕ ਰਾਜ ਦੇ ਪੁਲੀਸ ਜਵਾਨ ਨੂੰ ਦਾੜ੍ਹੀ ਰੱਖਣ ਤੋਂ ਰੋਕਣ ਦਾ ਮਾਮਲਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਕੋਲ ਉਠਾਇਆ ਹੈ। ਨਿਊਯਾਰਕ ਸਟੇਟ ਦੇ ਫੌਜੀ ਚਰਨਜੋਤ ਟਿਵਾਣਾ ਨੇ ਪਿਛਲੇ ਸਾਲ ਮਾਰਚ ਵਿੱਚ ਆਪਣੇ ਵਿਆਹ ਮੌਕੇ ਦਾੜ੍ਹੀ ਰੱਖਣ ਦੀ ਇਜਾਜ਼ਤ ਮੰਗੀ ਸੀ। ਉਸ ਦੀ ਬੇਨਤੀ ਨੂੰ ਇਸ ਅਧਾਰ ‘ਤੇ ਰੱਦ […]
By G-Kamboj on
INDIAN NEWS, News

ਨਵੀਂ ਦਿੱਲੀ, 11 ਅਗਸਤ- ਸੰਸਦ ਦੇ ਮੌਨਸੂਨ ਸੈਸ਼ਨ ਦੇ ਹੰਗਾਮਾ ਭਰਪੂਰ ਰਹਿਣ ਤੇ ਕਈ ਬਿੱਲ ਪਾਸ ਕਰਨ ਤੋਂ ਬਾਅਦ ਅੱਜ ਲੋਕ ਸਭਾ ਤੇ ਰਾਜ ਸਭਾ ਦੀਆਂ ਬੈਠਕਾਂ ਅਣਮਿੱਥੇ ਸਮੇਂ ਲਈ ਉਠਾਅ ਦਿੱਤੀਆਂ। ਲੋਕ ਸਭਾ ’ਚ ਇਜਲਾਸ ਦੌਰਾਨ 17 ਬੈਠਕਾਂ ਹੋਈਆਂ, ਜਿਸ ਵਿਚ 44 ਘੰਟੇ 15 ਮਿੰਟ ਕੰਮ ਕੀਤਾ ਗਿਆ। ਸੈਸ਼ਨ ਵਿੱਚ 45 ਫੀਸਦੀ ਕੰਮ ਹੋਇਆ।
By G-Kamboj on
INDIAN NEWS, News

ਗੁਰਦਾਸਪੁਰ, 11 ਅਗਸਤ- ਥਾਣਾ ਘੁਮਾਣ ਅਧੀਨ ਪਿੰਡ ਮੀਕੇ ਵਿੱਚ ਪਤੀ-ਪਤਨੀ ਦਾ ਭੇਤਭਰੀ ਹਾਲਤ ਵਿੱਚ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਸ ਜੋੜੇ ਦੀਆਂ ਲਾਸ਼ਾਂ ਕਤਲ ਤੋਂ ਦੋ ਦਿਨ ਮਗਰੋਂ ਉਨ੍ਹਾਂ ਦੇ ਆਪਣੇ ਬੰਦ ਘਰ ਅੰਦਰੋਂ ਮਿਲੀਆਂ। ਮ੍ਰਿਤਕ ਲਸ਼ਕਰ ਸਿੰਘ (55) ਦੇ ਭਤੀਜੇ ਜ਼ੋਰਾਵਰ ਸਿੰਘ ਨੇ ਦੱਸਿਆ ਕਿ ਉਸ ਦਾ ਚਾਚਾ ਅਤੇ ਚਾਚੀ ਅਮਰੀਕ ਕੌਰ (52) […]
By G-Kamboj on
INDIAN NEWS, News

ਨਵੀਂ ਦਿੱਲੀ, 11 ਅਗਸਤ- ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਨੂੰ ਮਾੜਾ ਵਿਵਹਾਰ ਦੇ ਦੋਸ਼ਾਂ ਤਹਿਤ ਵਿਸ਼ੇਸ਼ ਅਧਿਕਾਰ ਕਮੇਟੀ ਦੀ ਰਿਪੋਰਟ ਤੱਕ ਰਾਜ ਸਭਾ ’ਚੋਂ ਮੁਅੱਤਲ ਕਰ ਦਿੱਤਾ ਗਿਆ ਹੈ। ਸ੍ਰੀ ਚੱਢਾ ਪੰਜਾਬ ’ਚੋ ਰਾਜ ਸਭਾ ਮੈਂਬਰ ਹਨ।