By G-Kamboj on
INDIAN NEWS, News

ਅੰਮ੍ਰਿਤਸਰ, 10 ਅਗਸਤ- ਜ਼ਿਲ੍ਹਾ ਅੰਮ੍ਰਿਤਸਰ ’ਚ ਪੁਲੀਸ ਨੇ ਅੱਜ ਤਿੰਨ ਵਿਅਕਤੀਆਂ ਕੋਲੋਂ 12 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ ਤਹਿਤ ਲੋਪੋਕੇ ਥਾਣੇ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਪੁਲੀਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਐਕਸ (ਪਹਿਲਾਂ ਟਵਿੱਟਰ) ‘ਤੇ ਲਿਖਿਆ, ‘ਇੱਕ ਗੁਪਤ ਕਾਰਵਾਈ ਵਿੱਚ 12 […]
By G-Kamboj on
INDIAN NEWS, News

ਨਾਹਨ, 10 ਅਗਸਤ- ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਦੇ ਪਿੰਡ ਵਿੱਚ ਬੱਦਲ ਫਟਣ ਕਾਰਨ ਢਹਿ ਢੇਰੀ ਹੋਏ ਮਕਾਨ ਦੇ ਮਲਬੇ ਹੇਠ ਪਰਿਵਾਰ ਦੇ ਪੰਜ ਮੈਂਬਰਾਂ ਦੇ ਦੱਬਣ ਦਾ ਖ਼ਦਸ਼ਾ ਹੈ। ਬੁੱਧਵਾਰ ਰਾਤ ਨੂੰ ਜ਼ਿਲ੍ਹੇ ਦੇ ਪਾਉਂਟਾ ਸਾਹਿਬ ਖੇਤਰ ‘ਚ ਬੱਦਲ ਫਟਿਆ ਅਤੇ ਮਲਾਗੀ ਦਦਿਆਤ ਪਿੰਡ ‘ਚ ਕਈ ਘਰਾਂ ‘ਚ ਪਾਣੀ ਵੜ ਗਿਆ। ਇਨ੍ਹਾਂ ਵਿੱਚੋਂ ਇੱਕ […]
By G-Kamboj on
INDIAN NEWS, News

ਮੁੰਬਈ, 10 ਅਗਸਤ- ਭਾਰਤੀ ਰਿਜ਼ਰਵ ਬੈਂਕ ਕਰਜ਼ਦਾਰਾਂ ਨੂੰ ਫਲੋਟਿੰਗ(ਵਧਣ-ਘਟਣ) ਵਿਆਜ ਦਰ ਤੋਂ ਫਿਕਸਡ (ਸਥਿਰ) ਵਿਆਜ ਦਰ ਦੀ ਚੋਣ ਕਰਨ ਦਾ ਅਧਿਕਾਰ ਦੇਣ ਦੀ ਤਿਆਰੀ ਕਰ ਰਿਹਾ ਹੈ। ਇਸ ਕਦਮ ਨਾਲ ਘਰ, ਵਾਹਨ ਅਤੇ ਹੋਰ ਕਰਜ਼ਾ ਲੈਣ ਵਾਲਿਆਂ ਨੂੰ ਕੁਝ ਰਾਹਤ ਮਿਲੇਗੀ, ਕਿਉਂਕਿ ਅਜਿਹੇ ਗਾਹਕ ਉੱਚ ਵਿਆਜ ਦਰਾਂ ਤੋਂ ਸਭ ਤੋਂ ਵੱਧ ਪ੍ਰਭਾਵਿਤ ਹੁੰਦੇ ਹਨ। ਅੱਜ […]
By G-Kamboj on
INDIAN NEWS, News

ਹਿਸਾਰ, 9 ਅਗਸਤ- ਐਨਫੋਰਸਮੈਂਟ ਡਾਇਰੈਕਟੋਰੇਟ ਨੇ ਅੱਜ ਸਿਰਸਾ ਦੇ ਹਰਿਆਣਾ ਲੋਕਹਿਤ ਪਾਰਟੀ ਦੇ ਵਿਧਾਇਕ ਗੋਪਾਲ ਕਾਂਡਾ ਦੇ ਗੁਰੂਗ੍ਰਾਮ ਸਥਿਤ ਘਰ ਅਤੇ ਗੁਰੂਗ੍ਰਾਮ ਵਿੱਚ ਉਨ੍ਹਾਂ ਦੀ ਸਾਬਕਾ ਏਅਰਲਾਈਨਜ਼ ਐੱਮਡੀਐੱਲਆਰ ਦੇ ਦਫ਼ਤਰ ‘ਤੇ ਛਾਪੇਮਾਰੀ ਕੀਤੀ। ਕਾਂਡਾ ਨੂੰ ਹਾਲ ਹੀ ਵਿੱਚ ਗੀਤਿਕਾ ਸ਼ਰਮਾ ਖੁਦਕੁਸ਼ੀ ਮਾਮਲੇ ਵਿੱਚ ਦਿੱਲੀ ਦੀ ਅਦਾਲਤ ਨੇ ਬਰੀ ਕਰ ਦਿੱਤਾ ਸੀ।
By G-Kamboj on
INDIAN NEWS, News

ਨਵੀਂ ਦਿੱਲੀ, 9 ਅਗਸਤ- ਭਾਰਤੀ ਕੁਸ਼ਮੀ ਮਹਾਸੰਘ ਦਾ ਸਾਬਕਾ ਪ੍ਰਧਾਨ ਅਤੇ ਭਾਜਪਾ ਦਾ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੇ ਸਬੰਧ ਵਿੱਚ ਸੁਣਵਾਈ ਲਈ ਦਿੱਲੀ ਦੀ ਅਦਾਲਤ ਵਿੱਚ ਪੇਸ਼ ਹੋਇਆ। ਦੇਸ਼ ਦੇ ਚੋਟੀ ਦੇ ਪਹਿਲਵਾਨਾਂ ਬਜਰੰਗ ਪੂਨੀਆ, ਵਿਨੇਸ਼ ਫੋਗਾਟ ਅਤੇ ਸਾਕਸ਼ੀ ਮਲਿਕ ਨੇ ਭੂਸ਼ਣ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਕਾਰਨ ਕਾਰਵਾਈ […]