ਅਦਾਲਤ ਨੇ ਬਿਕਰਮ ਮਜੀਠੀਆ ਨੂੰ ਜੁਡੀਸ਼ੀਅਲ ਰਿਮਾਂਡ ’ਤੇ ਭੇਜਿਆ

ਅਦਾਲਤ ਨੇ ਬਿਕਰਮ ਮਜੀਠੀਆ ਨੂੰ ਜੁਡੀਸ਼ੀਅਲ ਰਿਮਾਂਡ ’ਤੇ ਭੇਜਿਆ

ਮੁਹਾਲੀ, 6 ਜੁਲਾਈ : ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੁਹਾਲੀ ਅਦਾਲਤ ਵਿਚ ਪੇਸ਼ੀ ਭੁਗਤੀ। ਮੁਹਾਲੀ ਅਦਾਲਤ ਵੱਲੋਂ ਬਿਕਰਮ ਮਜੀਠੀਆ ਨੂੰ ਜ਼ੁਡੀਸ਼ੀਅਲ ਰਿਮਾਂਡ ’ਤੇ ਭੇਜਿਆ ਗਿਆ ਹੈ। ਅਦਾਲਤ ਨੇ ਅਕਾਲੀ ਆਗੂ ਦਾ 14 ਦਿਨਾ ਰਿਮਾਂਡ ਦੇ ਦਿੱਤਾ ਹੈ। ਮਜੀਠੀਆ ਨੂੰ ਨਿਊ ਨਾਭਾ ਜੇਲ੍ਹ ਭੇਜਿਆ ਗਿਆ ਹੈ। ਵਿਜੀਲੈਂਸ ਬਿਊਰੋ ਨੇ ਮਜੀਠੀਆ ਨੂੰ 25 […]

ਸਿਹਤ ਮੰਤਰੀ ਨੇ ਅਦਾਕਾਰਾ ਤਾਨੀਆ ਦੇ ਪਿਤਾ ਦੀ ਸਿਹਤ ਦਾ ਹਾਲ ਜਾਣਿਆ

ਸਿਹਤ ਮੰਤਰੀ ਨੇ ਅਦਾਕਾਰਾ ਤਾਨੀਆ ਦੇ ਪਿਤਾ ਦੀ ਸਿਹਤ ਦਾ ਹਾਲ ਜਾਣਿਆ

ਮੋਗਾ, 6 ਜੁਲਾਈ- ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੂਬੇ ਵਿੱਚ ਅਮਨ ਕਾਨੂੰਨ ਭੰਗ ਕਰਨ ਵਾਲਿਆਂ ਨੂੰ ਕਿਸੇ ਕੀਮਤ ’ਤੇ ਬਖਸ਼ਇਆ ਨਹੀਂ ਜਾਵੇਗਾ। ਉਹ ਇੱਥੇ ਗੈਂਗਸਟਰਾਂ ਵੱਲੋਂ ਚਲਾਈਆਂ ਗਈਆਂ ਗੋਲੀਆਂ ਕਾਰਨ ਜ਼ਖ਼ਮੀ ਹੋਏ ਅਦਾਕਾਰਾ ਤਾਨੀਆ ਦੇ ਪਿਤਾ ਡਾ. ਅਨਿਲ ਕੰਬੋਜ ਦਾ ਹਾਲ ਜਾਨਣ ਪੁੱਜੇ ਸਨ। ਡਾ. ਬਲਬੀਰ ਸਿੰਘ […]

ਅਮਰੀਕਾ ’ਚ ਭਾਰਤੀ ਮੂਲ ਦਾ 21 ਸਾਲਾ ਵਿਅਕਤੀ ਗ੍ਰਿਫ਼ਤਾਰ

ਅਮਰੀਕਾ ’ਚ ਭਾਰਤੀ ਮੂਲ ਦਾ 21 ਸਾਲਾ ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ, 4 ਜੁਲਾਈ :ਅਮਰੀਕਾ ਵਿਚ 30 ਜੂਨ ਨੂੰ ਫਿਲਾਡੇਲਫੀਆ ਤੋਂ ਮਿਆਮੀ ਜਾ ਰਹੀ ਫਰੰਟੀਅਰ ਏਅਰਲਾਈਨਜ਼ (Frontier Airlines) ਦੀ ਉਡਾਣ ਵਿੱਚ ਇੱਕ ਸਾਥੀ ਮੁਸਾਫ਼ਰ ਉਤੇ ਕਥਿਤ ਤੌਰ ‘ਤੇ ਹਮਲਾ ਕਰਨ ਦੇ ਮਾਮਲੇ ਵਿਚ ਭਾਰਤੀ ਮੂਲ ਦੇ ਇੱਕ 21 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇੱਕ ਵੀਡੀਓ ਵਿੱਚ ਅੰਸ਼ਕ ਤੌਰ ‘ਤੇ ਕੈਦ ਕੀਤੀ ਗਈ ਇਸ ਘਟਨਾ […]

ਪੰਜਾਬ ਦੇ ਕਿਸਾਨਾਂ ਦੀ ਇੱਕ ਇੰਚ ਜ਼ਮੀਨ ਖੋਹਣ ਨਹੀਂ ਦਿਆਂਗੇ: ਜਾਖੜ

ਪੰਜਾਬ ਦੇ ਕਿਸਾਨਾਂ ਦੀ ਇੱਕ ਇੰਚ ਜ਼ਮੀਨ ਖੋਹਣ ਨਹੀਂ ਦਿਆਂਗੇ: ਜਾਖੜ

ਚੰਡੀਗੜ੍ਹ, 4 ਜੁਲਾਈ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ’ਚ ਲੈਂਡ ਪੂਲਿੰਗ ਨੀਤੀ ਤੋਂ ਪ੍ਰਭਾਵਿਤ ਲੁਧਿਆਣਾ ਜ਼ਿਲ੍ਹੇ ਦੇ ਕਿਸਾਨਾਂ ਦੇ ਵਫ਼ਦ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ।ਇਸ ਮੌਕੇ ਭਾਜਪਾ ਦੇ ਕੌਮੀ ਆਗੂ ਤਰੁਣ ਚੁੱਘ ਅਤੇ ਸੂਬਾਈ ਆਗੂ ਵਿਨੀਤ ਜੋਸ਼ੀ ਵੀ ਉਨ੍ਹਾਂ ਦੇ ਨਾਲ ਸਨ। ਪੰਜਾਬ ਭਾਜਪਾ ਪ੍ਰਧਾਨ ਸੁਨੀਲ […]

ਹਿਮਾਚਲ : ਮੌਨਸੂਨ ਦੌਰਾਨ 495.82 ਕਰੋੜ ਦਾ ਨੁਕਸਾਨ, 69 ਮੌਤਾਂ

ਹਿਮਾਚਲ : ਮੌਨਸੂਨ ਦੌਰਾਨ 495.82 ਕਰੋੜ ਦਾ ਨੁਕਸਾਨ, 69 ਮੌਤਾਂ

ਸ਼ਿਮਲਾ, 4 ਜੁਲਾਈ : ਹਿਮਾਚਲ ਪ੍ਰਦੇਸ਼ ਵਿੱਚ 20 ਜੂਨ ਨੂੰ ਮੌਨਸੂਨ ਸੀਜ਼ਨ ਸ਼ੁਰੂ ਹੋਣ ਤੋਂ ਬਾਅਦ ਹੁਣ ਤੱਕ 495 ਕਰੋੜ ਤੋਂ ਵੱਧ ਦਾ ਕੁੱਲ ਨੁਕਸਾਨ ਅਤੇ ਘੱਟੋ-ਘੱਟ 69 ਮੌਤਾਂ ਦਰਜ ਕੀਤੀਆਂ ਗਈਆਂ ਹਨ। ਰਾਜ ਐਮਰਜੈਂਸੀ ਅਪਰੇਸ਼ਨ ਸੈਂਟਰ (ਐੱਸ.ਈ.ਓ.ਸੀ.) ਵੱਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੀ ਗਈ ਸਥਿਤੀ ਰਿਪੋਰਟ ਅਨੁਸਾਰ ਇਸ ਸਮੇਂ ਦੌਰਾਨ ਸੜਕ ਹਾਦਸਿਆਂ ਵਿੱਚ 26 ਮੌਤਾਂ […]