By G-Kamboj on
COMMUNITY, INDIAN NEWS, News

ਅੰਮ੍ਰਿਤਸਰ, 8 ਅਗਸਤ- ਸਵਿੱਟਜ਼ਰਲੈਂਡ ਦੇ ਸੱਭਿਆਚਾਰਕ ਅਤੇ ਕਾਨੂੰਨੀ ਮਾਮਲਿਆਂ ਵਿਭਾਗ ਦੇ ਸਕੱਤਰ ਸਾਈਮਨ ਸੇੈਫਰ ਨੇ ਅੱਜ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ ਹੈ। ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਮੁਲਾਕਾਤ ਲਈ ਪੁੱਜੇ ਸਕੱਤਰ ਸ੍ਰੀ ਸੇਫਰ ਨੇ ਦੱਸਿਆ ਕਿ ਉਹਨਾਂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ। ਇਸ ਰੂਹਾਨੀ ਅਸਥਾਨ ਤੇ ਨਤਮਸਤਕ ਹੋ […]
By G-Kamboj on
INDIAN NEWS, News

ਨਵੀ ਦਿੱਲੀ, 8 ਅਗਸਤ- ਬਠਿੰਡਾ ਤੋਂ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਪੰਜਾਬ ਦੀ ਆਬਕਾਰੀ ਨੀਤੀ ਦੀ ਸੀਬੀਆਈ ਤੇ ਈਡੀ ਕੋਲੋਂ ਨਿਰਪੱਖ ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਇਸ ਸ਼ਰਾਬ ਨੀਤੀ ਵਿੱਚ ਵੱਡਾ ਭ੍ਰਿਸ਼ਟਾਚਾਰ ਹੋਇਆ ਹੈ ਤੇ ਸਰਕਾਰੀ ਖ਼ਜ਼ਾਨੇ ਨੂੰ […]
By G-Kamboj on
INDIAN NEWS, News

ਨਵੀਂ ਦਿੱਲੀ, 8 ਅਗਸਤ- ਰਾਜ ਸਭਾ ’ਚ ਅੱਜ ਵਿਵਾਦਿਤ ਦਿੱਲੀ ਸੇਵਾਵਾਂ ਬਿੱਲ ਨੂੰ ਪ੍ਰਵਾਨਗੀ ਮਿਲਣ ਨਾਲ ਇਹ ਬਿੱਲ ਪਾਸ ਹੋ ਗਿਆ ਹੈ। ਬਿੱਲ ਦੇ ਪੱਖ ’ਚ 131 ਜਦਕਿ ਵਿਰੋਧ ’ਚ 102 ਵੋਟਾਂ ਪਈਆਂ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੌਮੀ ਰਾਜਧਾਨੀ ਖੇਤਰ ਦਿੱਲੀ (ਸੋਧ) ਬਿੱਲ, 2023 ਦਾ ਪੱਖ ਪੂਰਦਿਆਂ ਕਿਹਾ ਕਿ ਮੌਜੂਦਾ ਕਾਨੂੰਨ ਦਾ ਉਦੇਸ਼ […]
By G-Kamboj on
INDIAN NEWS, News
ਨਵੀਂ ਦਿੱਲੀ, 8 ਅਗਸਤ- ਸੁਪਰੀਮ ਕੋਰਟ ਨੇ ਮਨੀਪੁਰ ਹਿੰਸਾ ਦੇ ਪੀੜਤਾਂ ਲਈ ਰਾਹਤ ਤੇ ਮੁੜ ਵਸੇਬਾ ਅਤੇ ਮੁਆਵਜ਼ੇ ਦੀ ਦੇਖ-ਰੇਖ ਵਾਸਤੇ ਹਾਈ ਕੋਰਟ ਦੀਆਂ ਤਿੰਨ ਸਾਬਕਾ ਮਹਿਲਾ ਜੱਜਾਂ ਦੀ ਕਮੇਟੀ ਬਣਾਉਣ ਦਾ ਐਲਾਨ ਕੀਤਾ ਹੈ। ਸਿਖਰਲੀ ਅਦਾਲਤ ਨੇ ਮਹਾਰਾਸ਼ਟਰ ਪੁਲੀਸ ਦੇ ਸਾਬਕਾ ਮੁਖੀ ਦੱਤਾਤ੍ਰੇਯ ਪਡਸਾਲਗੀਕਰ ਨੂੰ ਅਪਰਾਧਿਕ ਕੇਸਾਂ ਦੀ ਜਾਂਚ ’ਤੇ ਨਜ਼ਰ ਰੱਖਣ ਲਈ ਕਿਹਾ […]
By G-Kamboj on
AUSTRALIAN NEWS, INDIAN NEWS, News

ਸਿਡਨੀ – ਆਸਟ੍ਰੇਲੀਆ ਦੀ ਸਿਵਲ ਟ੍ਰਿਬਿਊਨਲ ਨੇ ਇਕ ਅਧਿਆਪਿਕਾ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ, ਜਿਸ ਨੇ ਭਾਰਤੀਆਂ ਲਈ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕੀਤੀ ਸੀ। ਅਸਲ ਵਿਚ ਆਸਟ੍ਰੇਲੀਆ ਦੀ ਇਕ ਅਧਿਆਪਕਾ ਨੇ 2021 ‘ਚ ਬਿਜ਼ਨਸ ਸਟੱਡੀਜ਼ ਦੀ ਕਲਾਸ ਦੌਰਾਨ ਭਾਰਤੀਆਂ ਨੂੰ ‘ਉਬੇਰ ਡਰਾਈਵਰ ਅਤੇ ਡਿਲੀਵਰੂ ਲੋਕ’ ਦੱਸਿਆ ਸੀ। ਇਸ ਮਾਮਲੇ ਵਿਚ ਸਿਵਲ ਟ੍ਰਿਬਿਊਨਲ ਨੇ ਅਧਿਆਪਿਕਾ ਨੂੰ ਅਨੁਸ਼ਾਸਨੀ […]