ਜੇਲ੍ਹ ’ਚੋਂ ਅੱਜ ਰਿਹਾਅ ਹੋ ਸਕਦੇ ਹਨ ਗੋਂਸਾਲਵੇਸ ਤੇ ਫਰੇਰਾ

ਮੁੰਬਈ: ਐਲਗਾਰ ਪਰਿਸ਼ਦ-ਮਾਓਵਾਦੀ ਸਬੰਧਾਂ ਦੇ ਮਾਮਲੇ ਵਿਚ ਵਰਨੌਨ ਗੋਂਸਾਲਵੇਸ ਅਤੇ ਅਰੁਣ ਫਰੇਰਾ ਅੱਜ ਜੇਲ੍ਹ ਤੋਂ ਬਾਹਰ ਆ ਸਕਦੇ ਹਨ ਕਿਉਂਕਿ ਵਿਸ਼ੇਸ਼ ਅਦਾਲਤ ਨੇ ਉਨ੍ਹਾਂ ਦੀ ਰਿਹਾਈ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਨੂੰ ਹਫ਼ਤਾ ਪਹਿਲਾਂ ਸੁਪਰੀਮ ਕੋਰਟ ਨੇ ਜ਼ਮਾਨਤ ਦਿੱਤੀ ਸੀ। ਕੇਸ ਨਾਲ ਜੁੜੇ ਵਕੀਲ ਨੇ ਕਿਹਾ ਕਿ ਕੌਮੀ ਜਾਂਚ ਏਜੰਸੀ (ਐੱਨਆਈਏ) ਨਾਲ ਸਬੰਧਤ ਮਾਮਲਿਆਂ […]

ਆਸਟ੍ਰੇਲੀਆ ‘ਚ ਜੈਸਮੀਨ ਕਤਲਕਾਂਡ ਦੇ ਦੋਸ਼ੀ ਤਾਰਿਕਜੋਤ ਸਿੰਘ ਨੂੰ 22 ਸਾਲ ਦੀ ਕੈਦ

ਆਸਟ੍ਰੇਲੀਆ ‘ਚ ਜੈਸਮੀਨ ਕਤਲਕਾਂਡ ਦੇ ਦੋਸ਼ੀ ਤਾਰਿਕਜੋਤ ਸਿੰਘ ਨੂੰ 22 ਸਾਲ ਦੀ ਕੈਦ

ਸਿਡਨੀ- ਆਸਟ੍ਰੇਲੀਆ ਵਿਚ ਭਾਰਤੀ ਵਿਦਿਆਰਥਣ ਜੈਸਮੀਨ ਕੌਰ ਦੇ ਕਤਲ ਮਾਮਲੇ ਵਿਚ ਬੀਤੇ ਮਹੀਨੇ ਦੋਸ਼ੀ ਤਾਰਿਕਜੋਤ ਸਿੰਘ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਗਈ ਸੀ। ਹੁਣ ਅਦਾਲਤ ਨੇ ਦੱਖਣੀ ਆਸਟ੍ਰੇਲੀਆ ਦੇ ਫਲਿੰਡਰ ਰੇਂਜ ਵਿੱਚ ਆਪਣੀ ਸਾਬਕਾ ਪ੍ਰੇਮਿਕਾ ਜੈਸਮੀਨ ਕੌਰ ਨੂੰ ਅਗਵਾ ਕਰਨ ਅਤੇ ਜ਼ਿੰਦਾ ਦਫ਼ਨਾਉਣ ਦੇ ਦੋਸ਼ ਵਿੱਚ ਤਾਰਿਕਜੋਤ ਸਿੰਘ ਨੂੰ 22 ਸਾਲ ਅਤੇ 10 ਮਹੀਨਿਆਂ ਦੀ […]

ਹਰਿਆਣਾ ਫ਼ਿਰਕੂ ਹਿੰਸਾ: ਨੂਹ ’ਚ ਦੋ ਮਸਜਿਦਾਂ ਸੜੀਆਂ, ਪੁਲੀਸ ਨੇ 23 ਹੋਰ ਗ੍ਰਿਫ਼ਤਾਰੀਆਂ ਕੀਤੀਆਂ

ਹਰਿਆਣਾ ਫ਼ਿਰਕੂ ਹਿੰਸਾ: ਨੂਹ ’ਚ ਦੋ ਮਸਜਿਦਾਂ ਸੜੀਆਂ, ਪੁਲੀਸ ਨੇ 23 ਹੋਰ ਗ੍ਰਿਫ਼ਤਾਰੀਆਂ ਕੀਤੀਆਂ

ਗੁਰੂਗ੍ਰਾਮ, 3 ਅਗਸਤ- ਹਰਿਆਣਾ  ਦੇ ਨੂਹ ਜ਼ਿਲ੍ਹੇ ਦੇ ਤਾਵਡੂ ਵਿਖੇ ਬੁੱਧਵਾਰ ਰਾਤ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਇਕ ਮਸਜਿਦ ’ਤੇ ਪੈਟਰੋਲ ਬੰਬ ਸੁੱਟ ਕੇ ਉਸ ਨੂੰ ਅੱਗ ਲਗਾ ਦਿੱਤੀ  ਤੇ ਦੂਜੀ ਨੂੰ ਅੱਗ ਸਾਟਸਰਕਟ ਨਾਲ ਲੱਗਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਪੁਲੀਸ ਨੇ ਅੱਜ ਦੱਸਿਆ ਕਿ ਬੁੱਧਵਾਰ ਰਾਤ ਕਰੀਬ 11.30 ਵਜੇ ਹੋਈਆਂ ਇਨ੍ਹਾਂ ਘਟਨਾਵਾਂ ‘ਚ […]

ਹਰਿਆਣਾ ਨੇ ਸਹਿਯੋਗ ਤਾਂ ਕੀ ਕਰਨਾ ਸੀ, ਸਗੋਂ ਸਾਡੀ ਪੁਲੀਸ ’ਤੇ ਹੀ ਉਲਟਾ ਕੇਸ ਦਰਜ ਕਰ ਦਿੱਤਾ: ਗਹਿਲੋਤ

ਹਰਿਆਣਾ ਨੇ ਸਹਿਯੋਗ ਤਾਂ ਕੀ ਕਰਨਾ ਸੀ, ਸਗੋਂ ਸਾਡੀ ਪੁਲੀਸ ’ਤੇ ਹੀ ਉਲਟਾ ਕੇਸ ਦਰਜ ਕਰ ਦਿੱਤਾ: ਗਹਿਲੋਤ

ਚੰਡੀਗੜ੍ਹ, 3 ਅਗਸਤ- ਨਾਸਿਰ-ਜੁਨੈਦ ਕਤਲ ਕਾਂਡ ਦੇ ਮੁਲਜ਼ਮ ਮੋਨੂੰ ਮਾਨੇਸਰ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਹਰਿਆਣਾ ਅਤੇ ਰਾਜਸਥਾਨ ਆਹਮੋ ਸਾਹਮਣੇ ਹੋ ਗਏ ਹਨ। ਬੁੱਧਵਾਰ ਨੂੰ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਮੋਨੂੰ ਮਾਨੇਸਰ ਦੀ ਗ੍ਰਿਫਤਾਰੀ ਨੂੰ ਲੈ ਕੇ ਰਾਜਸਥਾਨ ਸਰਕਾਰ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਦਾਅਵਾ ਕੀਤਾ ਸੀ। ਉਨ੍ਹਾਂ ਇਹ ਵੀ ਕਿਹਾ ਸੀ ਕਿ […]

ਭਾਰਤ ਨੇ ਲੈਪਟਾਪ, ਟੈਬਲੇਟ, ਪ੍ਰਸਨਲ ਕੰਪਿਊਟਰ ਅਤੇ ਸਰਵਰਾਂ ਦੀ ਦਰਾਮਦ ’ਤੇ ਰੋਕ ਲਗਾਈ

ਭਾਰਤ ਨੇ ਲੈਪਟਾਪ, ਟੈਬਲੇਟ, ਪ੍ਰਸਨਲ ਕੰਪਿਊਟਰ ਅਤੇ ਸਰਵਰਾਂ ਦੀ ਦਰਾਮਦ ’ਤੇ ਰੋਕ ਲਗਾਈ

ਨਵੀਂ ਦਿੱਲੀ, 3 ਅਗਸਤ- ਭਾਰਤ ਸਰਕਾਰ ਨੇ ਲੈਪਟਾਪ, ਟੈਬਲੇਟ, ਆਲ-ਇਨ-ਵਨ ਪਰਸਨਲ ਕੰਪਿਊਟਰ, ਅਲਟਰਾ ਸਮਾਲ ਫਾਰਮ ਫੈਕਟਰ (ਯੂਐੱਸਐੱਫਐੱਫ) ਕੰਪਿਊਟਰਾਂ ਅਤੇ ਸਰਵਰਾਂ ਦੀ ਦਰਾਮਦ ’ਤੇ ‘ਪਾਬੰਦੀ’ ਲਗਾ ਦਿੱਤੀ ਹੈ। ਇਹ ਹੁਕਮ ਤੁਰੰਤ ਲਾਗੂ ਹੋ ਗਿਆ ਹੈ। ਕਿਸੇ ਉਤਪਾਦ ਦੀ ਦਰਾਮਦ ’ਤੇ ਪਾਬੰਦੀ ਲਗਾਉਣ ਦਾ ਅਰਥ ਹੈ ਕਿ ਉਨ੍ਹਾਂ ਦੇ ਆਯਾਤ ਲਈ ਲਾਇਸੈਂਸ ਜਾਂ ਸਰਕਾਰੀ ਇਜਾਜ਼ਤ ਲਾਜ਼ਮੀ ਹੈ। […]